ਗਿਆਨੀ ਜੈਲ ਸਿੰਘ ਤੋਂ ਬਾਅਦ ਹੁਣ ਸਪੀਕਰ ਕੁਲਤਾਰ ਸੰਧਵਾਂ — ਸ਼੍ਰੀ ਅਕਾਲ ਤਖ਼ਤ ਸਾਹਿਬ ਦੇ੬ ਸਨਮਾਨ ਨੂੰ ਠੇਸ ਪਹੁੰਚਾ ਕੇ ਇਤਿਹਾਸ ਦੇ ਕਾਲੇ ਸਫ਼ਿਆਂ 'ਚ ਦਰਜ ਹੋਣਗੇ, ਸਵਰਗੀ ਗਿਆਨੀ ਜੈਲ ਸਿੰਘ ਨੇ ਵੀ ਦਰਬਾਰ ਸਹਿਬ ਤੇ ਹੋਏ ਹਮਲੇ ਆਪਣੀ ਸਹਿਮਤੀ ਦਿੱਤੀ ਉਸਦੇ ਤਰ੍ਹਾ ਸਪੀਕਰ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਹਿਬ ਦੇ ਨਾਮ ਨੂੰ ਸਦਨ ਦੀ...
ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ 18ਵੀਂ ਅਤੇ ਆਖਰੀ ਪੁਸਤਕ ਅੰਤਿਮ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਿਵਾਰ ਵੱਲੋਂ ਕੀਤੀ ਗਈ ਭੇਟ
ਪ੍ਰਸਿੱਧ ਸਿੱਖ ਚਿੰਤਕ, ਖੋਜਕਾਰ ਅਤੇ ਲੇਖਕ ਭਾਈ ਹਰਸਿਮਰਨ ਸਿੰਘ ਦੀ ਉਨ੍ਹਾਂ ਦੇ ਅਕਾਲ ਚਲਾਣੇ ਉਪਰੰਤ ਪ੍ਰਕਾਸ਼ਿਤ 18ਵੀਂ ਅਤੇ ਆਖਰੀ ਪੁਸਤਕ “ਸਵੈ ਜੀਵਨੀ — ਇੱਕ ਕਲਮੀ ਯੋਧੇ ਦਾ ਸੰਘਰਸ਼ਸ਼ੀਲ ਜੀਵਨ ਸਫ਼ਰ (1950–2026)” ਅੱਜ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਤਿਕਾਰ...
ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ- ਸ. ਮੰਨਣ ਕਿਹਾ; ਸ. ਪੀਰਮੁਹੰਮਦ ਅਤੇ ਇਕ ਵਿਧਾਇਕ ਵੱਲੋਂ ਲਗਾਏ ਇਲਜ਼ਾਮ ਬੇਬੁਨਿਆਦ ਅਤੇ ਅਧਾਰਹੀਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਮੰਨਣ...
ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲ ਰਹੀਆਂ ਪੰਥਕ ਪਰੰਪਰਾਵਾਂ ਨੂੰ ਸਿਆਸਤ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ -ਐਡਵੋਕੇਟ ਧਾਮੀ ਕਿਹਾ; ਸੰਗਤਾਂ ਦੇ ਵੱਡੇ ਹੁੰਗਾਰੇ ਤੋਂ ਘਬਰਾਏ ਲੋਕ ਮੀਰੀ-ਪੀਰੀ ਖ਼ਾਲਸਾ ਮਾਰਚ ’ਤੇ ਕਰ ਰਹੇ ਹਨ ਟਿੱਪਣੀ ਪਿੰਡ ਬਾਦਲ ਵਿਖੇ ਸ. ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਤੇ ਵੱਡੀ ਗਿਣਤੀ...
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਸਰਕਾਰ ਘਰੋਂ ਲੈ ਕੇ ਜਾਣ ਤੋਂ ਲੈ ਕੇ ਵਾਪਸੀ ਤੱਕ ਰਹਿਣ ਅਤੇ ਖਾਣ-ਪੀਣ ਸਮੇਤ ਸਾਰਾ ਪ੍ਰਬੰਧ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਨੂੰ ਵੰਡਣ ਦੀ ਹਰ ਕੋਸ਼ਿਸ਼ ਨੂੰ ਪੰਜਾਬੀ ਨਾਕਾਮ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਪੰਜਾਬ ਸਰਕਾਰ ਦਾ ਪੰਥ ਵਿਰੋਧੀ ਰਵੱਈਆ- ਐਡਵੋਕੇਟ ਧਾਮੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਪੰਜਾਬ ਸਰਕਾਰ ਦਾ ਸਪਸ਼ਟੀਕਰਨ ਮਸਲੇ ਪ੍ਰਤੀ ਗੈਰ ਜਿੰਮੇਵਾਰਾਨਾ ਪਹੁੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਸਿੱਖ ਕੌਮ ਵੱਲੋਂ ਉਠਾਏ ਗਏ...
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ
ਪੰਜਾਬ ਸਰਕਾਰ ਦੋ ਮਹੀਨਿਆਂ ਦੇ ਵਿੱਚ-ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਤ ਕਮੇਟੀ ਨਾਲ ਤਾਲਮੇਲ ਕਰਕੇ ਕਾਨੂੰਨ ਸਬੰਧੀ ਬਣਾਏ ਸਹਿਮਤੀ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਾਰੇ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10...
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ
ਪੰਥਕ ਸਹਿਮਤੀ ਤੋਂ ਬਿਨਾਂ ਕੋਈ ਸੋਧ ਪ੍ਰਵਾਨ ਨਹੀਂ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਿਹਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਇਤਰਾਜ਼ਯੋਗ ਮੱਦਾਂ ਅਤੇ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਦੇ ਮਾਮਲੇ ਵਿੱਚ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ...
ਚੰਡੀਗੜ੍ਹ ਦੇ ਸੈਕਟਰ 41 ਵਾਲੇ ਪਾਸੇ ਵਿਦਿਆ ਪਥ (ਵੀ-3 ਰੋਡ) ‘ਤੇ ਸੜਕ ਦੀ ਮੁੜ-ਉਸਾਰੀ (ਰੀ-ਕਾਰਪੇਟਿੰਗ) ਦਾ ਕੰਮ 16 ਸਤੰਬਰ 2026 ਤੱਕ ਕੀਤਾ ਜਾ ਰਿਹਾ ਹੈ।
ਇਸ ਤੋਂ ਬਾਅਦ ਸੈਕਟਰ 54 ਅਤੇ ਸੈਕਟਰ 55 ਵਾਲੇ ਪਾਸੇ ਸੜਕ ਦੀ ਕਾਰਪੇਟਿੰਗ ਦਾ ਕੰਮ 17 ਸਤੰਬਰ ਤੋਂ 25 ਸਤੰਬਰ 2026 ਤੱਕ ਕੀਤਾ ਜਾਵੇਗਾ। ਸੈਕਟਰ 41 ਵਾਲੇ ਪਾਸੇ ਕੰਮ ਦੇ ਦੌਰਾਨ ਸੜਕ ਦਾ ਉਹ ਹਿੱਸਾ ਬੰਦ ਰਹੇਗਾ। ਉੱਥੇ ਹੀ, ਸੈਕਟਰ 54 ਅਤੇ ਸੈਕਟਰ 55 ਵਾਲੇ ਪਾਸੇ ਕੰਮ ਦੇ ਦੌਰਾਨ ਸੜਕ ਦਾ ਕੇਵਲ ਇੱਕ ਹਿੱਸਾ ਬੰਦ ਰਹੇਗਾ ਅਤੇ ਦੂਸਰੇ...
“ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ” ਵਿਸ਼ੇ ‘ਤੇ ਦੋ ਦਿਨਾਂ ਦੀ ਵਰਕਸ਼ਾਪ
ਗਵਰਨਮੈਂਟ ਕਾਲਜ ਆਵ੍ ਕਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ (ਜੀਸੀਸੀਬੀਏ), ਸੈਕਟਰ 50, ਚੰਡੀਗੜ੍ਹ ਵਿਖੇ ਅੱਜ "ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ" ਵਿਸ਼ੇ 'ਤੇ ਦੋ ਦਿਨਾਂ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਇਹ ਵਰਕਸ਼ਾਪ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ 'ਡਾਇਰੈਕਟੋਰੇਟ ਆਵ੍ ਕਰੀਕੁਲਮ...
ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ ‘ਆਪ’ ਸਰਕਾਰ ਦੀ ਕੀਤੀ ਨਿੰਦਾ
ਨੌਕਰੀ ਦੇ ਆਫ਼ਰ ਲੈਟਰ ਦੀ ਬਜਾਏ, ਡੀਸੀ ਦਾ ਸਿਫ਼ਾਰਸ਼ੀ ਪੱਤਰ ਦਿੱਤਾ ਗਿਆ ਸੰਗਰੂਰ ਵਿਖੇ ਪਰਿਵਾਰ ਨਾਲ ਕੀਤੀ ਮੁਲਾਕਾਤ- ਭਰੋਸਾ ਦਿੱਤਾ ਕਿ ਕਾਂਗਰਸ ਇਨਸਾਫ਼ ਲਈ ਲੜੇਗੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ...
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ
ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ "ਰੰਗਲਾ ਪੰਜਾਬ" ਬਣਾਉਣ ਲਈ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਐੱਸ.ਸੀ. ਵਿਦਿਆਰਥੀ ਪਿੱਛੇ ਨਾ ਰਹੇ ਅਨੁਸੂਚਿਤ ਜਾਤੀ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੀ ਬਰਖ਼ਾਸਤਗੀ ਰੱਦ — ਮਨਮਾਨੀ ਪ੍ਰਸ਼ਾਸਨਿਕ ਕਾਰਵਾਈ ਵਿਰੁੱਧ ਕਾਨੂੰਨੀ ਪ੍ਰਕਿਰਿਆ ਦੀ ਮਹੱਤਤਾ ਮੁੜ ਸਥਾਪਿਤ
ਮੈਂ ਹਰਗੋਬਿੰਦ ਕੌਰ, ਪਿੰਡ ਚੱਕ ਕਲਾ ਸਿੰਘ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਆਂਗਣਵਾੜੀ ਵਰਕਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਮਿਤੀ 17 ਅਗਸਤ 2026 ਨੂੰ CWP-320-2025 ਵਿੱਚ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕਰਦੀ ਹਾਂ। ਮਾਣਯੋਗ ਅਦਾਲਤ ਨੇ ਮੇਰੀਆਂ ਸੇਵਾਵਾਂ ਖਤਮ ਕਰਨ ਵਾਲਾ ਹੁਕਮ ਅਤੇ ਉਸ ਤੋਂ ਬਾਅਦ...
16 ਵਰ੍ਹਿਆਂ ਬਾਅਦ ਸਰਕਾਰੀ ਆਈਟੀਆਈ, ਸੈਕਟਰ 28, ਚੰਡੀਗੜ੍ਹ ਵਿਖੇ 37ਵਾਂ ਸੀਆਈਆਈ ਰੀਜਨਲ ਵਰਕ-ਸਕਿੱਲਸ ਕੰਪੀਟੀਸ਼ਨ-2026 ਆਯੋਜਿਤ
16 ਸਾਲਾਂ ਦੇ ਵਕਫ਼ੇ ਤੋਂ ਬਾਅਦ, ਅੱਜ ਸਰਕਾਰੀ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਆਈਟੀਆਈ), ਸੈਕਟਰ 28, ਚੰਡੀਗੜ੍ਹ ਵਿਖੇ 37ਵੇਂ ਸੀਆਈਆਈ ਰੀਜਨਲ ਵਰਕ-ਸਕਿੱਲਸ ਕੰਪੀਟੀਸ਼ਨ-2026 ਦਾ ਉਦਘਾਟਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਖੇਤਰ ਦੇ ਹੋਰ ਹਿੱਸਿਆਂ ਤੋਂ ਲਗਭਗ 110 ਪ੍ਰਤੀਭਾਗੀਆਂ...
ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
ਪਿੰਡ ਵਾਸੀਆਂ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ, ਕੇਵਲ ਸਿੰਘ ਢਿੱਲੋਂ ਨੂੰ ਪਿੰਡ ਵੜਨ ਤੋਂ ਰੋਕਿਆ: ਮਨੀਸ਼ ਸਿਸੋਦੀਆ ਪੰਜਾਬ ਦੇ ਲੋਕ ਲਾਸ਼ਾਂ 'ਤੇ ਰਾਜਨੀਤੀ ਕਦੇ ਬਰਦਾਸ਼ਤ ਨਹੀਂ ਕਰਨਗੇ: ਡਾ. ਬਲਬੀਰ ਸਿੰਘ ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ ਪੰਜਾਬ ਕਦੇ...
ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ
ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਧਰਮ, ਜਾਤ ਅਤੇ ਨਫ਼ਰਤ ਦੀਆਂ ਫ਼ਸਲਾਂ ਨਹੀਂ ਉਗਦੀਆਂ: ਬਲਤੇਜ ਪੰਨੂ ਭਾਜਪਾ ਹਰਿਆਣਾ ਦੀ ਜੱਟ-ਗੈਰ-ਜੱਟ ਦੀ ਰਾਜਨੀਤੀ ਨੂੰ ਪੰਜਾਬ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਦੇ ਸਫ਼ਲ ਨਹੀਂ ਹੋਵੇਗੀ: ਬਲਤੇਜ ਪੰਨੂ ਲੋਕਾਂ ਨੇ ਪਹਿਲਾਂ ਕਾਂਗਰਸ ਨੂੰ ਬਾਹਰ ਦਾ ਰਸਤਾ ਦਿਖਾਇਆ ਸੀ, ਅੱਜ ਭਾਜਪਾ...
‘ਰੰਗਲਾ ਪੰਜਾਬ’ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਪੰਜਾਬ ਦੇ ਸਾਹਮਣੇ: ਕੇਵਲ ਸਿੰਘ ਢਿੱਲੋਂ
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ ਅੰਤਿਮ ਸੰਸਕਾਰ ਦੌਰਾਨ ਪਰਿਵਾਰ ਨੂੰ ਕਥਿਤ ਤੌਰ ’ਤੇ ਧਮਕਾਉਣ ਅਤੇ ਬੱਚਿਆਂ ਨੂੰ ਪਿਤਾ ਦੇ ਆਖਰੀ ਦਰਸ਼ਨਾਂ ਤੋਂ ਵਾਂਝਾ ਰੱਖਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫਦ ਸੂਬਾ...
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ ‘ਤੇ ‘ਆਪ’ ਵਰਕਰਾਂ ਵਲੋਂ ਹਮਲਾ
ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ, ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਿਆ : ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਕਾਫ਼ਿਲੇ ਉਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਹਮਲਾ ਕੀਤਾ ਗਿਆ। ਇਹ ਹਮਲਾ ਉਸ ਵੇਲੇ ਹੋਇਆ ਜਦੋਂ ਕੇਵਲ ਸਿੰਘ ਢਿੱਲੋਂ ਸੰਗਰੂਰ ਜ਼ਿਲ੍ਹੇ ਦੇ...
ਪੁਲਿਸ ਵੱਲੋਂ ਪੱਗ ਜ਼ਬਰਦਸਤੀ ਉਤਾਰਨਾ ਬੇਅਦਬੀ ਦੇ ਬਰਾਬਰ: ਰਾਣਾ ਚਾਹਲ
ਪੱਗ ਦੀ ਬੇਅਦਬੀ ਲਈ FIR ਦਰਜ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਸਿੱਧੇ ਪਾਣੀ ਦੇ ਤੇਜ਼ ਬੁਛਾੜ ਕਾਰਨ ਸੀਨੀਅਰ ਕਾਂਗਰਸੀ ਆਗੂ ਦੀ ਅੱਖ ਨੂੰ 70–75 ਫੀਸਦੀ ਨੁਕਸਾਨ CM ਮਾਨ ਨੂੰ ਸਵਾਲ: ਕੀ ਤੁਹਾਡੇ ਬੇਅਦਬੀ ਵਾਲੇ ਕਾਨੂੰਨ ਚੰਡੀਗੜ੍ਹ ਪੁਲਿਸ ’ਤੇ ਵੀ ਲਾਗੂ ਹੋਣਗੇ? ਭਾਜਪਾ ਲਈ ਪੱਗ ਸਿਰਫ਼ ਚੋਣਾਂ...
ਗੁਲਜ਼ਾਰ ਸਿੰਘ ਦਾ ਜਬਰੀ ਸੰਸਕਾਰ ਕਰਵਾਉਣ ’ਤੇ ਵੜਿੰਗ ਵੱਲੋਂ ‘ਆਪ’ ਸਰਕਾਰ ਦੀ ਸਖ਼ਤ ਨਿੰਦਾ
ਕਿਹਾ-ਇਹ ‘ਜ਼ਖ਼ਮਾਂ ’ਤੇ ਲੂਣ ਛਿੜਕਣ’ ਦੇ ਬਰਾਬਰ; ਸਰਕਾਰ ਦੀ ਅਪਰਾਧਿਕ ਬੇਰੁਖ਼ੀ ਅਤੇ ਹੰਕਾਰੀ ਅਸੰਵੇਦਨਸ਼ੀਲਤਾ ਮੰਤਰੀ ਨੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ, ਮੁੱਖ ਮੰਤਰੀ ਨੇ ਪਰਿਵਾਰ ਨੂੰ ਕੀਤਾ ਜ਼ਲੀਲ: ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੀ ਲਾਸ਼ ਦਾ ਜਬਰੀ ਸੰਸਕਾਰ...
