religion
ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ -ਜਥੇਦਾਰ ਕੁਲਦੀਪ ਸਿੰਘ ਗੜਗੱਜ

ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ -ਜਥੇਦਾਰ ਕੁਲਦੀਪ ਸਿੰਘ ਗੜਗੱਜ

ਕਿਹਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਸਫ਼ਲ ਨਹੀਂ ਹੋਣਗੀਆਂ- ਐਡਵੋਕੇਟ ਧਾਮੀ ਪੰਜਵੇਂ ਦਿਨ ਧਰਮਕੋਟ (ਮੋਗਾ) ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ...

ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ ਕਰਨ ਲਈ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ

ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ ਕਰਨ ਲਈ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ ਇੱਕ ਮਹੀਨੇ ਦਾ ਸਮਾਂ ਅੱਜ ਪੂਰਾ ਹੋ ਗਿਆ ਹੈ, ਪਰੰਤੂ ਸੂਬਾ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਮੁੜ ਕੋਈ ਰਾਬਤਾ ਨਾ ਕਰਨਾ ਹਾਕਮਾਂ ਦੀ ਹਉਮੈ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰਤਾ...

29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ ਚਲਾਏਗੀ ‘ਸਮਰਸਤਾ ਸੰਕਲਪ ਅਭਿਆਨ’, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ

20 ਫ਼ਰਵਰੀ 2027 ਤੱਕ ਚੱਲਣ ਵਾਲੇ ਇਸ ਅਭਿਆਨ ਤਹਿਤ ਦੀਪ ਮਹੋਤਸਵ, ਕਲਸ਼ ਵੰਦਨ, ਸੰਤ ਸੰਪਰਕ, ਸਮਰਸਤਾ ਯਾਤਰਾ ਅਤੇ ਵਿਦਿਆਰਥੀ ਸੰਪਰਕ ਪ੍ਰੋਗਰਾਮ ਪੂਰੇ ਪੰਜਾਬ ਵਿੱਚ ਕਰਵਾਏ ਜਾਣਗੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਐਲਾਨ ਕੀਤਾ ਕਿ ਭਲਕੇ (29 ਜੁਲਾਈ) ਗੁਰੂ ਪੂਰਨਿਮਾ ਦੇ ਪਾਵਨ ਅਵਸਰ 'ਤੇ ਭਾਰਤੀ...

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਬਰਿੰਦਰ ਕੁਮਾਰ ਗੋਇਲ ਵੱਲੋਂ 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਨਹਿਰਾਂ ਦੀ ਮੁੜ ਬਹਾਲੀ, ਜ਼ਮੀਨਦੋਜ਼ ਪਾਈਪਲਾਈਨਾਂ ਅਤੇ ਲਿਫ਼ਟ ਸਕੀਮਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ, ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਕੁੱਲ 80 ਸੀਟਾਂ ਉਪਲਬਧ (40-40 ਸੀਟਾਂ ਪੰਜਾਬੀ ਅਤੇ ਅੰਗਰੇਜ਼ੀ ਲਈ ਨਿਰਧਾਰਤ); ਅਪਲਾਈ ਕਰਨ ਦੀ ਅੰਤਿਮ ਮਿਤੀ 20 ਅਗਸਤ, 2026 ਡਾ. ਬਲਜੀਤ ਕੌਰ: ਚੁਣੇ ਗਏ ਸਿੱਖਿਆਰਥੀਆਂ ਨੂੰ ਮਿਲੇਗਾ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਦੀ ਸਹੂਲਤ ਅਤੇ ਮੈਰਿਟ ਆਧਾਰਿਤ ਦਾਖਲਾ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਬਰਾਬਰ ਮੌਕਿਆਂ ਰਾਹੀਂ...

ਦਿੱਲੀ ਵਾਲੇ ਭਜਾਓ, ਪੰਜਾਬ ਬਚਾਓ – ਹਰ ਵਿਭਾਗ ਦੇ ਮੁਲਾਜਮ ਸੜਕਾਂ ‘ਤੇ, ਗੁਰੂ ਦੋਖੀ ਭਗਵੰਤ ਮਾਨ ਦਿੱਲੀ ਦਰਬਾਰ ਦੀ ਹਜੂਰੀ ‘ਚ ਬਿਕਰਮ ਸਿੰਘ ਮਜੀਠੀਆ

ਰੰਗੀਲੀ ਸਰਕਾਰ ਦੇ ਸਾਢੇ ਚਾਰ ਸਾਲ: ਬਿਜਲੀ ਤੋਂ ਸਿਹਤ ਸਹੂਲਤਾਂ ਤੱਕ ਸਭ ਠੱਪ, ਇਸ਼ਤਿਹਾਰ ਹੀ ਇਸ਼ਤਿਹਾਰ DA ਨਹੀਂ, ਬਕਾਇਆ ਨਹੀਂ,ਕੱਚੇ ਮੁਲਾਜਮ ਪੱਕੇ ਨਹੀਂ, ਬਸ ਲਾਠੀਚਾਰਜ - ਇਹੀ ਹੈ ਭਗਵੰਤ ਮਾਨ ਦਾ ਪੰਜਾਬ ਮਾਡਲ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਸਮਾਂ ਆ...

ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ


ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ


ਨਿਊਜ਼ੀਲੈਂਡ ਤੋਂ ਸਿੱਖ ਆਗੂ ਸ. ਦਲਜੀਤ ਸਿੰਘ ਤੇ ਆਸਟ੍ਰੇਲੀਆ ਤੋਂ ਸ. ਮਨਦੀਪ ਸਿੰਘ, ਸ. ਰਵੀ ਇੰਦਰ ਸਿੰਘ ਤੇ ਸ. ਪ੍ਰੀਤਮ ਸਿੰਘ ਅਤੇ ਗੁਰਿੰਦਰਜੀਤ ਸਿੰਘ ਨੂੰ ਸਮੁੱਚੀ ਘਟਨਾ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ ਦੇ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ...

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ – ਐਡਵੋਕੇਟ ਧਾਮੀ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਮੁਕੇਰੀਆਂ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ ਮੁਕੇਰੀਆਂ/ਅੰਮ੍ਰਿਤਸਰ, 26 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ...

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ – ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ – ਗਿਆਨੀ ਕੁਲਦੀਪ ਸਿੰਘ ਗੜਗੱਜ

ਸੰਗਤਾਂ ਨੂੰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸਖ਼ਤ ਤਾੜਨਾ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਵਰਗੀਆਂ ਚੁਣੌਤੀਆਂ ਤੋਂ ਬਚਣ ਲਈ ਗੁਰੂ ਸਾਹਿਬ ਦਾ ਦਰਸਾਇਆ ਮਾਰਗ ਹੀ ਇੱਕੋ-ਇੱਕ ਹੱਲ - ਐਡਵੋਕੇਟ ਧਾਮੀ ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ...

ਵੱਡੀ ਖ਼ਬਰਾਂ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਪੰਜਾਬ ਦੇ...

ਗੁਲਾਬ ਚੰਦ ਕਟਾਰੀਆ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ: ਗ਼ੈਰ-ਕਾਨੂੰਨੀ ਕਾਰੋਬਾਰ ਛੱਡੋ ਜਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੋ; ਸਵੈ-ਸਹਾਇਤਾ ਸਮੂਹਾਂ ਨਾਲ ਭਾਈਚਾਰਕ-ਅਧਾਰਿਤ ਨਸ਼ਾ-ਵਿਰੋਧੀ ਮੁਹਿੰਮ ਅਤੇ ਬਜ਼ਾਰਾਂ ਵਿੱਚ ਤਿੰਨ ਮਹੀਨਿਆਂ ਦੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ ਕਰਨ ਦੀ ਮੰਗ ਕੀਤੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਇੱਕ ਤੰਦਰੁਸਤ, ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਇੱਕ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 9ਵੇਂ ‘ਰਾਸ਼ਟਰੀਯ ਪੋਸ਼ਣ ਮਾਹ 2026’ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿਖੇ ਨਗਰ ਨਿਗਮ, ਚੰਡੀਗੜ੍ਹ ਦੇ ਸਹਿਯੋਗ ਨਾਲ 9ਵੇਂ 'ਰਾਸ਼ਟਰੀਯ ਪੋਸ਼ਣ ਮਾਹ 2026' ਦੀ ਸ਼ੁਰੂਆਤ ਕੀਤੀ। ਮਹਿਲਾਵਾਂ, ਬੱਚਿਆਂ ਅਤੇ ਪਰਿਵਾਰਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ...

ਆਰਆਈਐੱਮਸੀ ਦਾਖਲਾ ਪਰੀਖਿਆ ਪ੍ਰਕਿਰਿਆ ਦਸੰਬਰ 2026 ਤੋਂ ਸੰਸ਼ੋਧਿਤ

ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ 'ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020' ਦੇ ਅਨੁਰੂਪ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐੱਮਸੀ) ਦੀ ਦਾਖਲਾ ਪਰੀਖਿਆ ਪ੍ਰਕਿਰਿਆ ਵਿੱਚ ਸੰਸ਼ੋਧਨ ਕੀਤਾ ਗਿਆ ਹੈ। ਸੰਸ਼ੋਧਿਤ ਪ੍ਰਕਿਰਿਆ ਜੁਲਾਈ 2027 ਦੇ ਸੈਸ਼ਨ ਵਿੱਚ ਦਾਖਲੇ ਲਈ ਦਸੰਬਰ...

ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026 ਨੂੰ ਅਧਿਸੂਚਿਤ ਕੀਤੇ

ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026 ਨੂੰ ਅਧਿਸੂਚਿਤ ਕੀਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸਟੇਟ ਵਿਭਾਗ ਨੇ 'ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026' (Union Territory of Chandigarh Tenancy Rules, 2026) ਅਧਿਸੂਚਿਤ ਕਰ ਦਿੱਤੇ ਹਨ। ਇਨ੍ਹਾਂ ਨਿਯਮਾਂ ਦੇ...

ਜੀਐੱਮਸੀਐੱਚ ਚੰਡੀਗੜ੍ਹ ਨੇ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ‘ਤੇ ਖੁੱਲ੍ਹੀ ਗੱਲਬਾਤ ਅਤੇ ਸਹਿਯੋਗ ਨੂੰ ਹੁਲਾਰਾ ਦਿੱਤਾ

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ), ਚੰਡੀਗੜ੍ਹ ਦੇ ਮਨੋਰੋਗ ਵਿਭਾਗ ਨੇ ਐੱਨਜੀਓ 'ਪਰਿਵਰਤਨ' ਦੇ ਸਹਿਯੋਗ ਨਾਲ ਅੱਜ ਜੀਐੱਮਸੀਐੱਚ ਕੈਂਪਸ ਵਿੱਚ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ਮਨਾਇਆ। ਇਸ ਸਮਾਗਮ ਦਾ ਵਿਸ਼ਾ "ਖ਼ੁਦਕੁਸ਼ੀ ਪ੍ਰਤੀ ਸੋਚ ਵਿੱਚ ਬਦਲਾਅ" ਸੀ। ਇਸ ਆਲਮੀ ਪਹਿਲ ਦੇ ਜ਼ਰੀਏ ਚੁੱਪ ਅਤੇ ਸਮਾਜਿਕ ਕਲੰਕ ਨੂੰ ਦੂਰ...

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਐਨ.ਸੀ.ਐਸ.ਸੀ. ਵੱਲੋਂ ਸਰਕਾਰ ਵੱਲੋਂ ਕੀਤੀ ਕਾਰਵਾਈ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਲਿਆ ਗਿਆ ਜਾਇਜ਼ਾ ਗੁਲਜ਼ਾਰ ਸਿੰਘ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ; ਐਸ.ਆਈ.ਟੀ. ਵੱਲੋਂ ਵਿਸਥਾਰਤ ਜਾਂਚ ਜਾਰੀ ਪੰਜਾਬ ਸਰਕਾਰ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮੁਆਵਜ਼ਾ...

ਆਪ ਸਰਕਾਰ ਦੌਰਾਨ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਡਿੱਗਿਆ: ਅਕਾਲੀ ਦਲ

ਤਲਬੀਰ ਗਿੱਲ ਤੇ ਹੋਰਨਾਂ ਵਰਗੇ ਆਪ ਆਗੂ ਸ਼ਰ੍ਹੇਆਮ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦੇ ਰਹੇ ਹਨ ਧਮਕੀਆਂ: ਅਰਸ਼ਦੀਪ ਸਿੰਘ ਕਲੇਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਰਹੱਦ ਸੂਬੇ ਪੰਜਾਬ ਵਿਚ ਆਪ ਦੇ ਰਾਜ ਵਿਚ ਪੰਜਾਬ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਬਹੁਤ ਜ਼ਿਆਦਾ ਹੇਠਾਂ ਡਿੱਗ ਗਿਆ ਹੈ ਤੇ ਆਮ...

ਧਰਮਕੋਟ ’ਚ ਹੋਈ ਪੰਜਾਬ ਬਚਾਓ ਰੈਲੀ ’ਚ 15000 ਤੋਂ ਜ਼ਿਆਦਾਂ ਲੋਕਾਂ ਨੇ ਕੀਤੀ ਸ਼ਮੂਲੀਅਤ, ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਕਾਮੇਡੀਅਨ’ ਨੂੰ ਲੱਤ ਮਾਰ ਭਜਾ ਕੇ ਆਪਣੀ ਖੇਤਰੀ ਪਾਰਟੀ ਲਿਆਉਣ ਲਈ ਤਿਆਰ

ਕਿਹਾ ਕਿ ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ ਹਨ ਵਾਰਿਸ ਪੰਜਾਬ ਦੇ ਖਾਲਿਸਤਾਨ ਬਾਰੇ ਵੱਡੀਆਂ ਗੱਲਾਂ ਕਰਦੀ ਹੈ ਪਰ ਉਸਦੇ ਆਗੂ ਪੁਲਿਸ ਦੀਆਂ ਦੋ ਜਿਪਸੀਆਂ ਤੋਂ ਡਰ ਜਾਂਦੇ ਨੇ: ਸੁਖਬੀਰ ਬਾਦਲ ਮੁੱਖ ਮੰਤਰੀ...

ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ

ਭਾਜਪਾ ਅਤੇ ਰਾਘਵ ਚੱਢਾ ਵੋਟਰ ਰਜਿਸਟ੍ਰੇਸ਼ਨ ਮੁੱਦੇ 'ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਰਾਘਵ ਚੱਢਾ ਦੀ ਰਜਿੰਦਰ ਨਗਰ ਵੋਟਰ ਰਜਿਸਟ੍ਰੇਸ਼ਨ ਇੰਨੀ ਜਲਦੀ ਕਿਵੇਂ ਹੋ ਗਈ: ਕੁਲਦੀਪ ਸਿੰਘ ਧਾਲੀਵਾਲ ਚੋਣ ਕਮਿਸ਼ਨ ਨੂੰ ਜਵਾਬ ਦੇਣਾ ਚਾਹੀਦਾ ਹੈ, ਰਾਘਵ ਚੱਢਾ ਦੇ ਦਿੱਲੀ ਦੇ ਪਤੇ ਦੀ ਤਸਦੀਕ...

ਆਪ ਦੀ ਰਾਸ਼ਟਰੀ ਪਰਿਸ਼ਦ ਦੀ ਬੈਠਕ, ਅਰਵਿੰਦ ਕੇਜਰੀਵਾਲ ਸਰਬਸੰਮਤੀ ਨਾਲ ਦੁਬਾਰਾ ਚੁਣੇ ਗਏ ਰਾਸ਼ਟਰੀ ਕਨਵੀਨਰ

23 ਮੈਂਬਰੀ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਹੋਇਆ ਗਠਨ ਪੰਕਜ ਗੁਪਤਾ ਰਾਸ਼ਟਰੀ ਸਕੱਤਰ ਚੁਣੇ ਗਏ, ਐੱਨ.ਡੀ. ਗੁਪਤਾ ਖਜ਼ਾਨਚੀ ਬਣੇ ਰਹਿਣਗੇ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਵਿੱਚ ਹੋਈ ਰਾਸ਼ਟਰੀ ਪਰਿਸ਼ਦ ਦੀ 15ਵੀਂ ਬੈਠਕ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਪਰਿਸ਼ਦ ਦੀ ਬੈਠਕ ਹੋਈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਇੱਕ...

ਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾ

-ਆਮ ਨਾਗਰਿਕਾਂ ਵਾਂਗ ਰਾਘਵ ਚੱਢਾ ਦੇ ਫਾਰਮ 6 'ਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਦਿੱਤਾ ਜਾਵੇ - ਅਨੁਰਾਗ ਢਾਂਡਾ -ਕੀ ਅਮਿਤ ਸ਼ਾਹ ਦੇ ਦਬਾਅ ਹੇਠ ਚੋਣ ਕਮਿਸ਼ਨ ਨੇ ਰਾਘਵ ਚੱਢਾ ਦਾ ਨਾਂ ਬੈਕ ਡੋਰ ਤੋਂ ਸ਼ਾਮਲ ਕੀਤਾ? - ਅਨੁਰਾਗ ਢਾਂਡਾ -1 ਤੋਂ 7 ਸਤੰਬਰ ਤੱਕ ਰਾਜੇਂਦਰ ਨਗਰ ਵਿਧਾਨ ਸਭਾ ਵਿੱਚ ਆਏ ਫਾਰਮ 6 ਵਿੱਚ ਰਾਘਵ ਚੱਢਾ ਦਾ ਕਿਤੇ...