sports
ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ 11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ...

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ, 17 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ...

ਖੇਡ ਅਤੇ ਸਿੱਖਿਆ ਵਿਭਾਗਾਂ, ਚੰਡੀਗੜ੍ਹ ਪ੍ਰਸ਼ਾਸਨ ਅਤੇ ਅਭਿਨਵ ਬਿੰਦਰਾ ਫਾਊਂਡੇਸ਼ਨ ਟਰੱਸਟ ਵਿਚਕਾਰ ਅੱਜ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ।

ਖੇਡ ਅਤੇ ਸਿੱਖਿਆ ਵਿਭਾਗਾਂ, ਚੰਡੀਗੜ੍ਹ ਪ੍ਰਸ਼ਾਸਨ ਅਤੇ ਅਭਿਨਵ ਬਿੰਦਰਾ ਫਾਊਂਡੇਸ਼ਨ ਟਰੱਸਟ ਵਿਚਕਾਰ ਅੱਜ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ।

ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਅਤੇ ਸ਼. ਰਾਜੀਵ ਵਰਮਾ, ਪ੍ਰਸ਼ਾਸਕ ਯੂਟੀ ਚੰਡੀਗੜ੍ਹ ਦੇ ਸਲਾਹਕਾਰ। ਸ਼. ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਪ੍ਰੇਰਨਾ ਪੁਰੀ, ਸਕੱਤਰ ਖੇਡਾਂ ਅਤੇ ਸਿੱਖਿਆ, ਸ਼. ਅਭਿਜੀਤ ਵਿਜੇ ਚੌਧਰੀ, ਪ੍ਰਸ਼ਾਸਕ ਦੇ ਵਿਸ਼ੇਸ਼ ਸਕੱਤਰ, ਸ਼. ਸੋਰਭ...

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ ਲਈ ਅਗਾਊਂ ਰਾਸ਼ੀ ਦਾ ਉਪਰਾਲਾ ਸ਼ੁਰੂ ਕੀਤਾ ਪੈਰਿਸ ਉਲੰਪਿਕਸ ਵਿੱਚ ਦੇਸ਼ ਦੇ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਖਿਡਾਰੀ ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ...

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਚੰਡੀਗੜ੍ਹ, 24 ਦਸੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।...

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ – ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ – ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੀਥੀਅਨ ਖੇਡਾਂ ਦੀ ਸਥਾਪਨਾ 6ਵੀਂ ਸਦੀ ਈਸਾ ਪੂਰਵ ਵਿੱਚ ਹੋਈ : ਡਾ. ਬਜਿੰਦਰ ਗੋਇਲ ਚੰਡੀਗੜ੍ਹ, 23 ਦਸੰਬਰ ( ) ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ, ਹਰਿਆਣਾ ਵਿਖੇ ਬੀਤੇ ਦਿਨ ਧੂਮ ਧੜਕੇ ਨਾਲ ਸਮਾਪਤ ਹੋਈਆਂ ਪਹਿਲੀਆਂ ਪੀਥੀਅਨ ਰਾਸ਼ਟਰੀ ਕਲਚਰਲ ਗੇਮਜ਼-2024 ਵਿੱਚ ਹੋਰਨਾਂ ਵਿਰਾਸਤੀ ਖੇਡਾਂ ਤੇ ਮਾਰਸ਼ਲ ਆਰਟਸ ਸਮੇਤ ਕਈ ਕਲਾਵਾਂ ਦੇ...

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਚੰਡੀਗੜ੍ਹ, 22 ਦਸੰਬਰ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ...

ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬਡਮਿੰਟਨ ਟੂਰਨਾਮੈਂਟ

ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬਡਮਿੰਟਨ ਟੂਰਨਾਮੈਂਟ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ ਨਵੀਂ ਦਿੱਲੀ, 18 ਦਸੰਬਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ...

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ – ਮੀਤ ਹੇਅਰ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ – ਮੀਤ ਹੇਅਰ

ਮੀਤ ਹੇਅਰ ਦਾ ਸਵਾਲ- ਜਿਹੜੇ ਰਾਜ ਖੇਡਾਂ ਦੇ ਮਾਮਲੇ ਵਿਚ ਪਿਛੇ ਹਨ, ਉਨ੍ਹਾਂ ਨੂੰ ਜ਼ਿਆਦਾ ਫੰਡ ਕਿਉਂ ਜਾਰੀ ਕੀਤੇ ਜਾ ਰਹੇ ਹਨ? ਕੇਂਦਰ ਸਰਕਾਰ ਨੂੰ ਖੇਡਾਂ ਵਿੱਚ ਵੱਧ ਪ੍ਰਾਪਤੀਆਂ ਕਰਨ ਵਾਲੇ ਰਾਜਾਂ ਨੂੰ ਪਹਿਲ ਦੇਣੀ ਚਾਹੀਦੀ ਹੈ, ਨਾ ਕਿ ਆਪਣੀ ਪਾਰਟੀ ਦੀਆਂ ਸਰਕਾਰਾਂ ਨੂੰ - ਮੀਤ ਹੇਅਰ ਖੇਡਾਂ ਵਿੱਚ ਪੰਜਾਬ ਦਾ ਸ਼ਾਨਦਾਰ ਇਤਿਹਾਸ ਹੈ,...

ਵੱਡੀ ਖ਼ਬਰਾਂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 605ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ...

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ...

ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਵਿਖੇ ਇੰਟਰਲਾਕ ਟਾਇਲਾਂ ਦੇ ਕੰਮਾਂ ਦਾ ਉਦਘਾਟਨ: ਵਿਧਾਇਕ ਗੈਰੀ ਬੜਿੰਗ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਦੀਆਂ ਵੱਖ-ਵੱਖ ਗਲੀਆਂ...

ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ, ‘ਆਪ’ ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ: ਅਸ਼ਵਨੀ ਸ਼ਰਮਾ

ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਰਵੱਈਏ ’ਤੇ ਪਠਾਨਕੋਟ ਦੇ ਵਿਧਾਇਕ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਿੱਖਾ ਹਮਲਾ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ’ਤੇ ਹਾਈਕੋਰਟ ਵੱਲੋਂ ਲਗਾਇਆ ਗਿਆ 1 ਲੱਖ ਰੁਪਏ ਦਾ ਜੁਰਮਾਨਾ ‘ਆਪ’ ਦੇ ਮੁਲਾਜ਼ਮ ਵਿਰੋਧੀ...

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

•ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ:...

ਸਿੱਖਿਆ ਕ੍ਰਾਂਤੀ’ ਦੇ ਦਾਅਵੇ ਖੋਖਲੇ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1,153 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ: ਸ਼ਵੇਤ ਮਲਿਕ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਮ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਅਧਿਆਪਕਾਂ ਦੀ ਘਾਟ ਕਾਰਨ...

ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆ

ਪੰਜਾਬ ਦੀ ਰਾਜਨੀਤੀ ਵਿੱਚ ਗੈਂਗਸਟਰਾਂ ਨੂੰ ਪਨਾਹ ਦੇਣ ਵਾਲਿਆਂ ਦਾ ਪਰਦਾਫਾਸ਼ ਹੋਣਾ ਜ਼ਰੂਰੀ: ਹਰਮੀਤ ਸਿੰਘ ਸੰਧੂ ਰੈੱਡ ਕਾਰਨਰ ਨੋਟਿਸ ਵਾਲੇ ਅਪਰਾਧੀ ਦੀ ਪਤਨੀ ਨੂੰ ਤਰਨ ਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਨਾ ਪੰਜਾਬ ਦੀ ਸਿਆਸਤ ਨੂੰ ਕਲੰਕਿਤ ਕਰਨ ਵਰਗਾ: ਹਰਮੀਤ ਸਿੰਘ ਸੰਧੂ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਜ਼ਮਨੀ ਚੋਣ ਵਿੱਚ...

ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਸਿਆਸੀ ਡਰਾਮੇਬਾਜ਼ੀ: ਕੇਵਲ ਸਿੰਘ ਢਿੱਲੋਂ

ਆਪ ਅਤੇ ਕਾਂਗਰਸ ਨੇ ਸੈਸ਼ਨ ਦਾ ਕੀਮਤੀ ਸਮਾਂ ਆਪਸੀ ਕਾਟੋ-ਕਲੇਸ਼ ਵਿੱਚ ਗਵਾਇਆ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਦੇ ਪੰਜ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਲੋਂ ਕੀਤੀ ਗਈ ਕਾਟੋ ਕਲੇਸ਼ ਅਤੇ ਹੰਗਾਮੇ ਦੀ ਸਖ਼ਤ ਨਿੰਦਾ ਕੀਤੀ ਹੈ।...

ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ: ਢਿੱਲੋਂ ਨੇ ‘ਆਪ’ ਸਰਕਾਰ ਤੋਂ ਮੰਗਿਆ ਅਸਤੀਫ਼ਾ

ਜੰਗਲ ਰਾਜ" ਬਣਿਆ ਪੰਜਾਬ: ਕੇਵਲ ਢਿੱਲੋਂ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ ਇੱਕ ਦਿਨ ਵਿੱਚ ਪੰਜ ਥਾਈਂ ਗੋਲੀਬਾਰੀ, ਭਾਜਪਾ ਨੇ ਘੇਰੀ ਸਰਕਾਰ ਅਕਤੂਬਰ 'ਚ 18 ਕਤਲ: ਢਿੱਲੋਂ ਨੇ ਪੁੱਛਿਆ, ਜ਼ਿੰਮੇਵਾਰੀ ਕੌਣ ਲਵੇਗਾ – ਮਾਨ ਜਾਂ ਕੇਜਰੀਵਾਲ? ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਵਿਗੜੀ ਕਾਨੂੰਨ ਵਿਵਸਥਾ...

ਗੁਰਦਾਸਪੁਰ ਚ ਭਾਜਪਾ ਨੂੰ ਜ਼ਬਰਦਸਤ ਹੁਲਾਰਾ: 31 ਸਰਪੰਚਾ ਤੇ 2 ਬਲਾਕ ਪ੍ਰਧਾਨ ਸਣੇ 46 ਆਗੂ ਪਾਰਟੀ ’ਚ ਸ਼ਾਮਲ

ਭਾਰਤੀ ਜਨਤਾ ਪਾਰਟੀ ਨੂੰ ਗੁਰਦਾਸਪੁਰ ਜਿਲੇ ਦੀ ਦਿਨਾਨਗਰ ਵਿਧਾਨਸਭਾ ਵਿੱਚ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਸੂਬਾ ਜਾਇੰਟ ਸਕੱਤਰ ਅੰਗਰੇਜ਼ ਸਿੰਘ ਦੀ ਅਗਵਾਈ ਵਿੱਚ 31 ਸਰਪੰਚ, ਦੋ ਬਲਾਕ ਪ੍ਰਧਾਨਾਂ, 5 ਪੰਚਾਂ ਸਣੇ 46 ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ...

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਧਾਈ ਜਾਵੇਗੀ ਅੱਗੇ ਦੀ ਕਾਰਵਾਈ ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ...