ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

* ਖਿਡਾਰੀਆਂ ਨੇ ਆਪਣੀ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾਃ ਮੁੱਖ ਮੰਤਰੀ * ਭਾਰਤੀ ਹਾਕੀ ਨੂੰ ਸੁਰਜੀਤੀ ਦੇ ਰਾਹ ਪੈਂਦਿਆਂ ਵੇਖ ਕੇ ਖ਼ੁਸ਼ੀ ਹੋਈ * ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ * ਮੈਚਾਂ ਦੌਰਾਨ ਖਿਡਾਰੀਆਂ ਦੇ ਤਜਰਬਿਆਂ ਬਾਰੇ ਪੁੱਛੇ ਸਵਾਲ...
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਮੁੜ ਖੇਡਾਂ ਵੱਲ ਮੋੜਿਆ:ਈਟੀਓ

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਮੁੜ ਖੇਡਾਂ ਵੱਲ ਮੋੜਿਆ:ਈਟੀਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕੀਤਾ ਸ਼ਾਨਦਾਰ ਸਵਾਗਤ ਚੰਡੀਗੜ੍ਹ 11 ਅਗਸਤ 2024 ਪੰਜਾਬ ਵਿਚ ਨੌਜਵਾਨਾਂ ਨੂੰ ਮੁੜ ਖੇਡਾਂ ਵੱਲ ਜੋੜਣ ਲਈ ਸੂਬੇ ਦੀ ਆਮ ਆਦਮ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨਾਮੁਈ ਹੇਠ ਕੰਮ ਕਰ ਰਹੀ ਹੈ,ਜਿਸ ਦੇ...
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ...
ਕੇਬਲਵਨ ਅਤੇ ਸਾਗਾ ਸਟੂਡੀਓਜ਼ ਨੇ ਭਾਰਤੀ ਪਹਲਵਾਨ ਵਿਨੇਸ਼ ਫੋਗਾਟ ਦੇ ਸਮਰਥਨ ਵਿੱਚ ਮਜ਼ਬੂਤ ਸਟੈਂਡ ਲਿਆ! ਉਹਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਪ੍ਰਦਾਨ ਕਰਨਗੇ!

ਕੇਬਲਵਨ ਅਤੇ ਸਾਗਾ ਸਟੂਡੀਓਜ਼ ਨੇ ਭਾਰਤੀ ਪਹਲਵਾਨ ਵਿਨੇਸ਼ ਫੋਗਾਟ ਦੇ ਸਮਰਥਨ ਵਿੱਚ ਮਜ਼ਬੂਤ ਸਟੈਂਡ ਲਿਆ! ਉਹਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਪ੍ਰਦਾਨ ਕਰਨਗੇ!

ਵਿਸ਼ਵਵਿਆਪੀ OTT ਪਲੇਟਫਾਰਮ ਕੇਬਲਵਨ, ਜੋ ਜਲਦੀ ਹੀ ਲਾਂਚ ਹੋਣ ਵਾਲਾ ਹੈ, ਨੇ ਪ੍ਰਤਿਸ਼ਤਿਤ ਭਾਰਤੀ ਪਹਲਵਾਨ ਵਿਨੇਸ਼ ਫੋਗਾਟ ਲਈ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਉਹਨਾਂ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਕੀਤਾ ਗਿਆ, ਜਿਸ ਵਿੱਚ ਉਹਨਾਂ ਦੇ ਨਾਲ ਪ੍ਰਸਿੱਧ ਪੰਜਾਬੀ ਅਦਾਕਾਰਾ ਸੋਨੀਆ ਮਾਨ ਵੀ ਸ਼ਾਮਲ...
ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਓਲੰਪਿਕਸ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਦਿੱਤੀ ਟੀਮ ਨੂੰ ਵਧਾਈ ਸਪੇਨ ‘ਤੇ ਇਤਿਹਾਸਕ ਜਿੱਤ ਲਈ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ...
ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

ਭਾਰਤੀ ਖਿਡਾਰੀਆਂ ਨਾਲ ਬੇਇਨਸਾਫੀ ਖਿਲਾਫ਼ ਆਵਾਜ਼ ਚੁੱਕਣ ਦੀ ਬਜਾਏ ਮੂਕ ਦਰਸ਼ਕ ਬਣੀ ਭਾਰਤੀ ਓਲੰਪਿਕ ਐਸੋਸੀਏਸ਼ਨ ਕੇਂਦਰ ਨੇ ਯੂਕਰੇਨ ਜੰਗ ਰੋਕਣ ਦੀਆਂ ਫੜ੍ਹਾਂ ਮਾਰੀਆਂ ਪਰ ਓਲੰਪਿਕ ਵਿਖੇ ਸਾਡੇ ਖਿਡਾਰੀਆਂ ਨਾਲ ਹੋ ਰਹੇ ਮਤਰੇਈ ਮਾਂ ਵਾਲੇ ਸਲੂਕ ਬਾਰੇ ਚੁੱਪ ਨਾ ਤੋੜੀ ਚਰਖੀ ਦਾਦਰੀ ਵਿਖੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ...
×