by abcpunjab | ਅਗਃ 6, 2024 | breaking news, daily, sports
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੈਰਿਸ ਓਲੰਪਿਕਸ-2024 ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਬਿਹਤਰੀਨ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਆਖਿਆ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਰਮਨਪ੍ਰੀਤ ਸਿੰਘ ਤੋਂ ਪ੍ਰੇਰਨਾ ਲੈਂਦਿਆਂ ਪਤਿਤਪੁਣਾ ਤੇ...
by abcpunjab | ਅਗਃ 4, 2024 | breaking news, daily, sports
* ਆਉਣ ਵਾਲੇ ਮੈਚਾਂ ਲਈ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 4 ਅਗਸਤ- ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ...
by abcpunjab | ਅਗਃ 3, 2024 | breaking news, daily, sports
* ਮੈਂ ਤੁਹਾਡੇ ਮੁਕਾਬਲੇ ਵੇਖਣ ਲਈ ਪੈਰਿਸ ਆਉਣਾ ਚਾਹੁੰਦਾ ਸੀਃ ਮੁੱਖ ਮੰਤਰੀ * ਕੇਂਦਰ ਸਰਕਾਰ ਵੱਲੋਂ ਇਜਾਜ਼ਤ ਨਾ ਦੇਣ ਉੱਤੇ ਅਫ਼ਸੋਸ ਪ੍ਰਗਟਾਇਆ * ਟੀਮ ਨੂੰ ਅਗਲੇ ਮੁਕਾਬਲਿਆਂ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ...
by abcpunjab | ਅਗਃ 2, 2024 | breaking news, daily, sports
ਚੰਡੀਗੜ੍ਹ, 2 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਚੱਲ ਰਹੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਲਈ ਭਾਰਤੀ ਹਾਕੀ ਦਲ ਨੂੰ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ...
by abcpunjab | ਅਗਃ 2, 2024 | breaking news, daily, sports
1972 ਮਿਊਨਿਖ ਓਲੰਪਿਕਸ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਓਲੰਪਿਕਸ ਵਿੱਚ ਪਛਾੜਿਆ ਚੰਡੀਗੜ੍ਹ, ਅਗਸਤ 2: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ ‘ਬੀ’ ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ...
by abcpunjab | ਜੁਲਾਈ 26, 2024 | breaking news, daily, sports, Uncategorized
ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ, ਸ਼. ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸ਼ੁੱਕਰਵਾਰ 26 ਜੁਲਾਈ 2024 ਨੂੰ ਕ੍ਰਿਕਟ ਸਟੇਡੀਅਮ ਸੈਕਟਰ 16 ਚੰਡੀਗੜ੍ਹ ਵਿਖੇ ਐਲੇਂਜਰਸ ਗਲੀ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਐਡੀਸ਼ਨ ਦਾ ਰਸਮੀ ਉਦਘਾਟਨ ਕੀਤਾ। 14 ਤੋਂ 18 ਸਾਲ ਦੀ ਉਮਰ ਦੇ 3600 ਨੌਜਵਾਨ ਲੜਕੇ ਅਤੇ ਲੜਕੀਆਂ 17 ਦਿਨਾਂ...