by abcpunjab | ਮਾਰਚ 11, 2024 | breaking news, daily, sports
ਚੰਡੀਗੜ੍ਹ, 11 ਮਾਰਚ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ),...
by abcpunjab | ਮਾਰਚ 3, 2024 | breaking news, daily, sports
ਚੰਡੀਗੜ੍ਹ, 3 ਮਾਰਚ ( ) ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼...
by abcpunjab | ਫਰ. 29, 2024 | breaking news, daily, sports
ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ...
by abcpunjab | ਫਰ. 28, 2024 | breaking news, daily, sports, Uncategorized
ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਕੁਆਲੀਫਾਈ ਕਰਨ ਵਾਲੇ ਹਰ ਖਿਡਾਰੀ ਨੂੰ 15-15 ਲੱਖ ਰੁਪਏ ਮਿਲਣਗੇ ਚੰਡੀਗੜ੍ਹ, 28 ਫਰਵਰੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ...
by abcpunjab | ਫਰ. 27, 2024 | breaking news, daily, sports, Uncategorized
23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ...
by abcpunjab | ਫਰ. 26, 2024 | breaking news, daily, sports, Uncategorized
ਆਇਰਲੈਂਡ ’ਤੇ ਵੱਡੀ ਜਿੱਤ ਨਾਲ ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਟੀਮ ਤੀਜੇ ਸਥਾਨ ਉਤੇ ਧਰੁਵ ਕਪਿਲਾ ਨੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 26 ਫਰਵਰੀ ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ...