No Results Found
The page you requested could not be found. Try refining your search, or use the navigation above to locate the post.
The page you requested could not be found. Try refining your search, or use the navigation above to locate the post.
ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪਰਚੇ ਚ ਨਾਮਜਦ ਕੀਤਾ ਜਾਵੇ ਦਿੜ੍ਹਬਾ ਦੇ ਪਿੰਡ ਤੂਰ ਬੰਜਾਰਾ ਵਿੱਚ ਗੁਲਜਾਰ ਸਿੰਘ ਵੱਲੋਂ ਕੀਤੀ ਗਈ ਆਤਮ ਹੱਤਿਆ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪਰਿਵਾਰ ਨੂੰ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬਸਾਂਝੇ ਅਤੇ ਪਾਵਨ ਗ੍ਰੰਥ ਹਨ। ਸ੍ਰੀ ਗੁਰੂ...
ਭਾਰਤ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ...
ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਤੋਂ 4 ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ ਗਏ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ।...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਮਰੀਕਾ ਸਰਕਾਰ ਕੋਲ ਮਾਮਲਾ ਉਠਾਉਣ ਲਈ ਆਖਿਆ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ...
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ਼ਹੀਦ...
ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਏਸੀ ਭੇਟ ਕੀਤੇ ਗਏ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ। ਬੈਂਕ ਅਧਿਆਰੀਆਂ ਤੋਂ ਏਸੀ ਪ੍ਰਾਪਤ ਕਰਨ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ...
ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਝੂਠ ਬੋਲ ਰਹੀ ਹੈ ਤੇ ਬਹਿਬਲ ਕਲਾਂ ਫਾਇਰਿੰਗ ਕੇਸ ਵਿਚ ਐਸ ਆਈ ਟੀ ਦੇ ਸੰਮਨਾਂ ਨੂੰ ਲੈ ਕੇ ਝੂਠਾ ਬਿਰਤਾਂਤ ਸਿਰਜ ਰਹੀ ਹੈ ਤਾਂ ਜੋ ਲੋਕਾਂ ਦਾ ਧਿਆਨ ਈ ਡੀ ਵੱਲੋਂ ਮੁੱਖ ਮੰਤਰੀ ਦਫਤਰ ਖਿਲਾਫ ਭ੍ਰਿਸ਼ਟਾਚਾਰ ਦੇ ਸੌਂਪੇ ਸਬੂਤ ਤੇ ਮੁੱਖ ਮੰਤਰੀ ਦੀ ਪਤਨੀ ਵੱਲੋਂ ਇਕ ਜ਼ਬਰ ਜਨਾਹ ਦੇ ਮੁਲਜ਼ਮ...
ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ 6...
ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ...
2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਆਸ਼ਾ ਵਰਕਰਾਂ ਨੂੰ ਘਰ-ਘਰ ਕਾਰਡ ਪਹੁੰਚਾਉਣ ਲਈ ਪ੍ਰਤੀ ਕਾਰਡ 10 ਰੁਪਏ ਮਿਲਣਗੇ; ਪੰਜਾਬ ਨੇ ਦੋ ਹਫ਼ਤਿਆਂ ਵਿੱਚ ਮੁਕੰਮਲ ਵੰਡ ਦਾ ਟੀਚਾ ਮਿਥਿਆ 400 ਤੋਂ ਵੱਧ ਲਾਭਪਾਤਰੀਆਂ ਵਾਲੇ 2,008 ਤੋਂ ਵੱਧ ਸਥਾਨਾਂ...
ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ...