by abcpunjab | ਜਨਃ 12, 2024 | breaking news, daily, education, sports
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖਿਡਾਰੀਆਂ ਨੂੰ ਵਧਾਈ ਚੰਡੀਗੜ੍ਹ, 12 ਜਨਵਰੀ: 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ...
by abcpunjab | ਜਨਃ 11, 2024 | breaking news, daily, sports
ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ ਨਿਊ ਚੰਡੀਗੜ੍ਹ ਇਲਾਕੇ ਵਿੱਚ ਈਕੋ ਟੂਰਿਜ਼ਮ ਦੀਆਂ ਅਪਾਰ ਸੰਭਾਵਨਾਵਾਂ, ਨਵੇਂ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼...
by abcpunjab | ਜਨਃ 10, 2024 | breaking news, daily, sports, Uncategorized
ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ...
by abcpunjab | ਜਨਃ 2, 2024 | breaking news, daily, sports
ਚੰਡੀਗੜ੍ਹ, 2 ਜਨਵਰੀ- 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ...
by abcpunjab | ਦਸੰ. 31, 2023 | breaking news, daily, sports, Uncategorized
ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ...
by abcpunjab | ਦਸੰ. 30, 2023 | breaking news, daily, sports
ਚੰਡੀਗੜ੍ਹ, 30 ਦਸੰਬਰ: ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਬੋਰਡ ਵੱਲੋਂ 18 ਤੋਂ 22 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਆਲ ਇੰਡੀਆ ਸਰਵਿਸਿਜ਼ ਵਾਲੀਬਾਲ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ ਅਤੇ 30 ਜਨਵਰੀ ਤੋਂ 3 ਫਰਵਰੀ 2024 ਤੱਕ ਪੁਣੇ (ਮਹਾਰਾਸ਼ਟਰ) ਵਿਖੇ ਟੇਬਲ ਟੈਨਿਸ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ ਕਰਵਾਇਆ...