by abcpunjab | ਦਸੰ. 25, 2024 | breaking news, daily, sports
ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ ਲਈ ਅਗਾਊਂ ਰਾਸ਼ੀ ਦਾ ਉਪਰਾਲਾ ਸ਼ੁਰੂ ਕੀਤਾ ਪੈਰਿਸ ਉਲੰਪਿਕਸ ਵਿੱਚ ਦੇਸ਼ ਦੇ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਖਿਡਾਰੀ ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ...
by abcpunjab | ਦਸੰ. 24, 2024 | breaking news, daily, sports
ਚੰਡੀਗੜ੍ਹ, 24 ਦਸੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।...
by abcpunjab | ਦਸੰ. 23, 2024 | breaking news, daily, sports
ਪੀਥੀਅਨ ਖੇਡਾਂ ਦੀ ਸਥਾਪਨਾ 6ਵੀਂ ਸਦੀ ਈਸਾ ਪੂਰਵ ਵਿੱਚ ਹੋਈ : ਡਾ. ਬਜਿੰਦਰ ਗੋਇਲ ਚੰਡੀਗੜ੍ਹ, 23 ਦਸੰਬਰ ( ) ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ, ਹਰਿਆਣਾ ਵਿਖੇ ਬੀਤੇ ਦਿਨ ਧੂਮ ਧੜਕੇ ਨਾਲ ਸਮਾਪਤ ਹੋਈਆਂ ਪਹਿਲੀਆਂ ਪੀਥੀਅਨ ਰਾਸ਼ਟਰੀ ਕਲਚਰਲ ਗੇਮਜ਼-2024 ਵਿੱਚ ਹੋਰਨਾਂ ਵਿਰਾਸਤੀ ਖੇਡਾਂ ਤੇ ਮਾਰਸ਼ਲ ਆਰਟਸ ਸਮੇਤ ਕਈ ਕਲਾਵਾਂ ਦੇ...
by abcpunjab | ਦਸੰ. 22, 2024 | breaking news, daily, sports
ਚੰਡੀਗੜ੍ਹ, 22 ਦਸੰਬਰ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ...
by abcpunjab | ਦਸੰ. 18, 2024 | breaking news, daily, sports
ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ ਨਵੀਂ ਦਿੱਲੀ, 18 ਦਸੰਬਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ...
by abcpunjab | ਦਸੰ. 17, 2024 | breaking news, daily, sports
ਮੀਤ ਹੇਅਰ ਦਾ ਸਵਾਲ- ਜਿਹੜੇ ਰਾਜ ਖੇਡਾਂ ਦੇ ਮਾਮਲੇ ਵਿਚ ਪਿਛੇ ਹਨ, ਉਨ੍ਹਾਂ ਨੂੰ ਜ਼ਿਆਦਾ ਫੰਡ ਕਿਉਂ ਜਾਰੀ ਕੀਤੇ ਜਾ ਰਹੇ ਹਨ? ਕੇਂਦਰ ਸਰਕਾਰ ਨੂੰ ਖੇਡਾਂ ਵਿੱਚ ਵੱਧ ਪ੍ਰਾਪਤੀਆਂ ਕਰਨ ਵਾਲੇ ਰਾਜਾਂ ਨੂੰ ਪਹਿਲ ਦੇਣੀ ਚਾਹੀਦੀ ਹੈ, ਨਾ ਕਿ ਆਪਣੀ ਪਾਰਟੀ ਦੀਆਂ ਸਰਕਾਰਾਂ ਨੂੰ – ਮੀਤ ਹੇਅਰ ਖੇਡਾਂ ਵਿੱਚ ਪੰਜਾਬ ਦਾ ਸ਼ਾਨਦਾਰ...