ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ 11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ...








