ਯੂ.ਟੀ. ਚੰਡੀਗੜ੍ਹ ਦੀ 'ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ' ਦੀ ਸਰਪ੍ਰਸਤੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 43, ਚੰਡੀਗੜ੍ਹ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਯੂ.ਟੀ. ਚੰਡੀਗੜ੍ਹ ਦੀ 'ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ' ਦੀ ਚੇਅਰਪਰਸਨ (ਇੰਚਾਰਜ)...
ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ
ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਨੀਟ ਅਤੇ ਜੇਈਈ ਪਾਸ ਕਰ ਰਹੇ ਹਨ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰ ਰਹੇ ਹਨ ਜੋ ਕਦੇ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਮੰਨੇ ਜਾਂਦੇ ਸਨ: ਮਨੀਸ਼...
ਰਾਜਪਾਲ ਕਟਾਰੀਆ ਨੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ; ਅਧਿਆਪਕਾਂ ਨੂੰ ਦੱਸਿਆ “ਮੌਨ ਰਾਸ਼ਟਰ-
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਅਧਿਆਪਕ ਦਿਵਸ ਸਮਾਰੋਹ ਵਿੱਚ ਸਿੱਖਿਆ ਅਤੇ ਰਾਸ਼ਟਰ ਨਿਰਮਾਣ ਵਿੱਚ ਉਤਕ੍ਰਿਸ਼ਟ ਯੋਗਦਾਨ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਭਾਰਤ ਦੇ ਸਾਬਕਾ...
ਅਧਿਆਪਕ ਦਿਵਸ ’ਤੇ ਮਾਨ-ਕੇਜਰੀਵਾਲ ਸਰਕਾਰ ਦਾ SC-ਦਲਿਤ ਵਿਰੋਧੀ ਚਿਹਰਾ ਬੇਨਕਾਬ: ਤਰੁਣ ਚੁਗ
ਅਧਿਆਪਕਾਂ ਤੋਂ ਉਨ੍ਹਾਂ ਦਾ ਹੱਕ ਖੋਹਣ ਵਾਲੀ ‘ਆਪਦਾ’ ਸਰਕਾਰ ਨੂੰ ਪੰਜਾਬ ਕਦੇ ਮੁਆਫ਼ ਨਹੀਂ ਕਰੇਗਾ: ਚੁਗ 1,013 ਲੈਕਚਰਾਰ ਅਸਾਮੀਆਂ ਵਿੱਚ ਰਾਖਵੇਂਕਰਨ ਨਾਲ ਖਿਲਵਾੜ SC ਅਤੇ ਪੱਛੜੇ ਸਮਾਜ ’ਤੇ ਸਿੱਧਾ ਹਮਲਾ: ਚੁਗ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁਗ ਨੇ ਅਧਿਆਪਕ ਦਿਵਸ ਮੌਕੇ ਪੰਜਾਬ ਦੀ...
ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਸੂਝ-ਬੂਝ ਨੂੰ ਪਰਿਭਾਸ਼ਿਤ ਕਰਨ, ਮਾਪਣ ਅਤੇ ਪਰਖਣ ਬਾਰੇ ਆਈਆਈਟੀ ਰੋਪੜ ਵਿਖੇ ਵਾਈਟ ਪੇਪਰ ਜਾਰੀ
ਏਆਈ ਵਿੱਚ ਸੂਝ-ਬੂਝ ਦੇ ਮੁਲਾਂਕਣ ਲਈ ਰੂਪਰੇਖਾ ਵੀ ਪੇਸ਼; ਬੁੱਧੀਮਤਾ ਦੇ ਨਾਲ ਸਹੀ ਫੈਸਲੇ ਲੈਣ ਦੀ ਸਮਰੱਥਾ 'ਤੇ ਜ਼ੋਰ ਆਈਆਈਟੀ ਰੋਪੜ ਵਿਖੇ ਸੋਮਵਾਰ ਨੂੰ ਕਰਵਾਏ ਗਏ ‘ਸ਼ੇਪਿੰਗ ਦ ਏਆਈ ਮਾਈਂਡ’ ਪ੍ਰੋਗਰਾਮ ਦੌਰਾਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵਿੱਚ ਸੂਝ-ਬੂਝ ਨੂੰ ਪਰਿਭਾਸ਼ਿਤ ਕਰਨ, ਮਾਪਣ ਅਤੇ ਪਰਖਣ ਲਈ ਇੱਕ ਰੂਪਰੇਖਾ ਪੇਸ਼...
ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ
ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਅਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਦੀ ਲਤ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਅਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ...
80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਾਂਗੇ- ਪ੍ਰਧਾਨ ਲਖਵਿੰਦਰ ਸਿੰਘ ਮੋਮੀ
ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੀ ਪਹਿਲੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਸਫਲਤਾਪੂਰਵਕ ਸੰਪੂਰਨ ਹੋਈ, ਜਿਸ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਸਾਂਸਦ ਬੰਸੀ ਲਾਲ ਗੁੱਜਰ, ਕੌਮੀ ਮੀਤ ਪ੍ਰਧਾਨ ਮੁਕੇਸ਼ ਮਾਨ, ਕੌਮੀ ਜਨਰਲ ਸਕੱਤਰ ਡਾ....
ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੀਤੀ ਵਿਸਥਾਰਪੂਰਵਕ ਚਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ...
‘ਆਪ’ ਡੁੱਬਦੀ ਕਿਸ਼ਤੀ, ਭਾਜਪਾ ’ਚ ਭੱਜ ਰਹੇ ‘ਗੂੰਗੇ-ਬੋਲੇ’ ਆਗੂ, ਕਾਂਗਰਸ ਨੂੰ ਅਜਿਹੇ ‘ਸਾਮਾਨ’ ਦੀ ਲੋੜ ਨਹੀਂ: ਸਰਦਾਰ ਪਰਗਟ ਸਿੰਘ
ਕੇਜਰੀਵਾਲ, ਸਿਸੋਦੀਆ ਅਤੇ ਜੈਨ ’ਤੇ ਪੰਜਾਬ ਦੇ 50 ਹਜ਼ਾਰ ਕਰੋੜ ਰੁਪਏ ਲੁੱਟਣ ਦੇ ਦੋਸ਼ ਲੈਂਡ ਪੂਲਿੰਗ ਯੋਜਨਾ ਰੱਦ ਹੋਣ ਨਾਲ ਪੰਜਾਬ ਨੂੰ 1.50 ਲੱਖ ਕਰੋੜ ਰੁਪਏ ਦੀ ਸੰਭਾਵੀ ਲੁੱਟ ਤੋਂ ਬਚਾਇਆ: ਪ੍ਰਤਾਪ ਸਿੰਘ ਬਾਜਵਾ ਈਡੀ ਅਤੇ ਸੀਬੀਆਈ ਰਾਹੀਂ ਵਿਰੋਧੀ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰੇਗੀ ਭਾਜਪਾ, ਕਾਂਗਰਸੀ ਵਰਕਰ ਡਟ ਕੇ...
ਸਾਹਿਤ ਨੂੰ ਜਿਉਂਦਾ ਰੱਖਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਜਿਹੇ ਮੇਲੇ ਅਹਿਮ ਭੂਮਿਕਾ ਨਿਭਾਉਂਦੇ ਹਨ: ਸਰਦਾਰ ਪਰਗਟ ਸਿੰਘ
ਦੇਸ਼ ਭਗਤ ਯਾਦਗਾਰ ਹਾਲ ਵਿਖੇ ‘ਮੇਲਾ ਗ਼ਦਰੀ ਬਾਬਿਆਂ ਦਾ’ ਵਿੱਚ ਕੀਤੀ ਸ਼ਿਰਕਤ, ਕਿਤਾਬਾਂ ਦੇ ਸਟਾਲਾਂ ਦਾ ਕੀਤਾ ਦੌਰਾ ਅਤੇ ਖਰੀਦੀਆਂ ਪੁਸਤਕਾਂ ਗ਼ਦਰੀ ਬਾਬਿਆਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਭੇਟ ਕੀਤੀ ਸ਼ਰਧਾਂਜਲੀ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਮੇਲੇ ਵਿੱਚ ਪਹੁੰਚੇ ਲੋਕਾਂ ਨਾਲ ਕੀਤੀ ਮੁਲਾਕਾਤ ਪੰਜਾਬ ਪ੍ਰਦੇਸ਼ ਕਾਂਗਰਸ...
ਕਪਾਹ ’ਤੇ ਦਰਾਮਦ ਡਿਊਟੀ ਦੀ ਛੋਟ ਵਧਾ ਕੇ ਮੋਦੀ ਸਰਕਾਰ ਨੇ ਭਾਰਤੀ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ: ਸਰਦਾਰ ਪਰਗਟ ਸਿੰਘ
ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ’ਤੇ ਵਿਦੇਸ਼ੀ ਕਪਾਹ ਨੂੰ ਤਰਜੀਹ, ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਵੀ ਚੁੱਕੇ ਸਵਾਲ ਕਪਾਹ ’ਤੇ 11 ਫੀਸਦੀ ਦਰਾਮਦ ਡਿਊਟੀ ਬਹਾਲ ਕਰਨ ਅਤੇ ਐੱਮਐੱਸਪੀ ’ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਕੇਂਦਰ ਸਰਕਾਰ ਵੱਲੋਂ...
ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਏਆਈ ਤਕਨੀਕੀ ਕੰਪਨੀਆਂ ਨਾਲ ਰਾਬਤਾ ਕਰਨ ਤੇ ਸਹਿਯੋਗ ਲੈਣ ਲਈ ਕੀਤਾ ਜਾਵੇਗਾ ਕਾਰਜ ਵਿਸ਼ਵ ਪੱਧਰੀ ਚੁਣੌਤੀਆਂ ਨਾਲ ਨਜਿੱਠਣ ਲਈ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕਜੁੱਟਤਾ ਤੇ ਆਪਸੀ ਸਹਿਯੋਗ ਦੀ ਲੋੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ ਸਥਿਤ ਇਤਿਹਾਸਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ
ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਇਨ੍ਹਾਂ ਪਲਾਂਟਾਂ ਦੇ ਸ਼ੁਰੂ ਹੋਣ ਨਾਲ 4.50 ਲੱਖ ਵਸਨੀਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮਿਲੇਗਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨਾਲ ਨਜਿੱਠਣ ਵਿੱਚ ਮਿਲੇਗੀ ਮਦਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਜ਼ਾਦੀ ਦੇ 80...
ਭਾਜਪਾ ਪੰਜਾਬ ਵਿੱਚ ਜਬਰ-ਜਨਾਹ ਦੇ ਦੋਸ਼ੀਆਂ ਅਤੇ ਭ੍ਰਿਸ਼ਟ ਆਗੂਆਂ ਨੂੰ ਸ਼ਾਮਲ ਕਰ ਰਹੀ ਹੈ: ਆਪ
ਪੰਜਾਬ ਵਿੱਚ ਭਾਜਪਾ ਕੋਲ ਕੋਈ ਲੀਡਰਸ਼ਿਪ, ਏਜੰਡਾ ਜਾਂ ਸਿਆਸੀ ਆਧਾਰ ਨਹੀਂ ਹੈ: ਅਮਨ ਅਰੋੜਾ ਅਜਿਹੇ ਦਾਗੀ ਆਗੂਆਂ ਦੇ ਦਮ 'ਤੇ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਭਾਜਪਾ ਦਾ ਸੁਪਨਾ 'ਮੁੰਗੇਰੀ ਲਾਲ ਕੇ ਹਸੀਨ ਸਪਨੇ' ਵਾਂਗ ਹੈ: ਅਮਨ ਅਰੋੜਾ ਇੱਕ ਵਿਧਾਇਕ ਜਬਰ-ਜਨਾਹ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਨੇ ਮਾਸੂਮ ਬੱਚਿਆਂ ਦੀ ਮੌਤ...
ਆਪ ਬੁਲਾਰੇ ਨੀਲ ਗਰਗ ਦਾ ਭਾਜਪਾ ‘ਤੇ ਹਮਲਾ, ਕਿਹਾ- ਭਾਜਪਾ ‘ਆਪ’ ਦੀ ਬਜਾਏ ਆਪਣੇ ਸਿਆਸੀ ਆਧਾਰ ਦੀ ਚਿੰਤਾ ਕਰੇ
ਲੋਕਾਂ ਦਾ ਭਰੋਸਾ 'ਆਪ' ਦੀ ਸਭ ਤੋਂ ਵੱਡੀ ਤਾਕਤ, ਤਿੰਨ ਵਿਧਾਇਕਾਂ ਦੇ ਜਾਣ ਨਾਲ ਕੋਈ ਫ਼ਰਕ ਨਹੀਂ ਪੈਂਦਾ: ਨੀਲ ਗਰਗ ਭਾਜਪਾ ਨੂੰ ਕਿਸਾਨਾਂ ਦੀਆਂ ਮੌਤਾਂ, ਚੰਡੀਗੜ੍ਹ, ਪੰਜਾਬ ਦੇ ਪਾਣੀਆਂ ਅਤੇ ਰੋਕੇ ਗਏ ਫੰਡਾਂ ਦਾ ਜਵਾਬ ਦੇਣਾ ਪਵੇਗਾ: ਨੀਲ ਗਰਗ ਭਾਜਪਾ ਰਾਘਵ ਚੱਢਾ ਵਿਰੁੱਧ ਕੁੰਵਰ ਵਿਜੇ ਪ੍ਰਤਾਪ ਦੇ ਦੋਸ਼ਾਂ 'ਤੇ ਆਪਣਾ ਰੁਖ਼ ਸਪੱਸ਼ਟ...
ਅਗਲੀ ਅਕਾਲੀ ਦਲ ਦੀ ਸਰਕਾਰ ਸਾਰੇ ਸਰਕਾਰੀ ਟੈਂਡਰਾਂ ਵਿਚ ’ਮੇਡ ਇਨ ਪੰਜਾਬ’ ਉਤਪਾਦਾਂ ਲਈ ਵਿਸ਼ੇਸ਼ ਕੋਟਾ ਰੱਖੇਗੀ: ਸੁਖਬੀਰ ਸਿੰਘ ਬਾਦ ਲ
ਇਹ ਵੀ ਐਲਾਨ ਕੀਤਾ ਕਿ ਸਾਰੀਆਂ ਨਵੀਂਆਂ ਇਕਾਈਆਂ ਨੂੰ ਸੂਬੇ ਦਾ ਜੀ ਐਸ ਟੀ ਰਿਟੇਨ ਕਰਨ ਦਿੱਤਾ ਜਾਵੇਗਾ ਫਤਿਹਗੜ੍ਹ ਸਾਹਿਬ ਅਤੇ ਨਾਭਾ ਵਿਚ ਵਪਾਰ ਤੇ ਉਦਯੋਗ ਨੂੰ ਅਪੀਲ ਕੀਤਾ ਕਿ ਉਹ ਪੰਜਾਬ ਨੂੰ ਅੱਗੇ ਲਿਜਾਣ ਲਈ ਅਗਲਾ ਮੁੱਖ ਮੰਤਰੀ ਚੁਣਨ ਵਾਸਤੇ ਸਹੀ ਫੈਸਲਾ ਲੈਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ...
