ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ 'ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ...
