Uncategorized
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ...

ਚੰਡੀਗੜ੍ਹ ਲੇਬਰ ਵੈਲਫੇਅਰ ਬੋਰਡ ਨੇ ਮਜ਼ਦੂਰਾਂ ਨੂੰ ਕਿਰਤ ਅਧਿਕਾਰਾਂ ਅਤੇ ਕਲਿਆਣਕਾਰੀ ਲਾਭਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਆਯੋਜਿਤ ਕੀਤੇ

ਕਿਰਤ ਵਿਭਾਗ, ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਚੰਡੀਗੜ੍ਹ ਲੇਬਰ ਵੈਲਫੇਅਰ ਬੋਰਡ ਦੁਆਰਾ ਸ਼ਹਿਰ ਦੇ ਵਿਭਿੰਨ ਅਦਾਰਿਆਂ ਵਿੱਚ ਜਾਗਰੂਕਤਾ ਕੈਂਪਾਂ ਦੀ ਇੱਕ ਸੀਰੀਜ਼ ਆਯੋਜਿਤ ਕੀਤੀ ਗਈ। ਇਨ੍ਹਾਂ ਅਦਾਰਿਆਂ ਵਿੱਚ ਆਈਟੀ ਪਾਰਕ ਸਥਿਤ ਈ-ਕਲੈਰਕਸ ਅਤੇ ਡੀਐੱਲਐੱਫ ਬਿਲਡਿੰਗ, ਅਤੇ ਸੈਕਟਰ 43 ਵਿੱਚ ਐੱਚਡੀਐੱਫਸੀ ਲਾਇਫ ਇੰਸ਼ੋਰੈਂਸ ਦਫ਼ਤਰ ਸ਼ਾਮਲ...

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ 19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸ ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ...

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ 3.43 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫ਼ੇਫ਼ੜਿਆਂ ਦੇ ਕੈਂਸਰ ਸਬੰਧੀ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਵਿੱਚ ਬਠਿੰਡਾ, ਸੰਗਰੂਰ ਅਤੇ ਫ਼ਰੀਦਕੋਟ ਸਭ ਤੋਂ ਅੱਗੇ ਕੋਈ ਵੀ ਮਰੀਜ਼ ਆਰਥਿਕ ਤੰਗੀ ਕਾਰਨ...

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਜੁਲਾਈ ਮਹੀਨੇ ਵਿੱਚ ਕੁੱਲ 2,614.45 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ; ਐੱਸ.ਜੀ.ਐੱਸ.ਟੀ. ਕੈਸ਼ ਵਿੱਚ ਦੇਸ਼ ਭਰ 'ਚੋਂ ਸਭ ਤੋਂ ਵੱਧ 16.23 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੇਂ ਸਿਰ ਜੀ.ਐੱਸ.ਟੀ. ਰਿਫੰਡ; ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਲਿਕਵਿਡਿਟੀ ਵਧਾਉਣ ਲਈ ਜੁਲਾਈ ਦੌਰਾਨ 200+ ਕਰੋੜ ਰੁਪਏ ਦੇ ਰਿਫੰਡ ਮਨਜ਼ੂਰ:...

ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 21.64 ਕਰੋੜ ਰੁਪਏ ਦੀ ਡਰੱਗ ਮਨੀ, 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 60 ਲੱਖ ਨਸ਼ੀਲੀਆਂ ਗੋਲੀਆਂ ਵੀ ਬਰਾਮ 'ਗੈਂਗਸਟਰਾਂ 'ਤੇ ਵਾਰ' ਮੁਹਿੰਮ 193ਵੇਂ ਦਿਨ ਵੀ ਜਾਰੀ; 350 ਕਾਬੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ...

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਪੱਕੇ ਹੋਣ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਲਾਭ ਨਹਿਰੀ ਸਿੰਚਾਈ ਦਾ ਦਾਇਰਾ 24 ਹਜ਼ਾਰ ਏਕੜ ਤੋਂ ਵੱਧ ਕੇ 37 ਹਜ਼ਾਰ ਏਕੜ ਤੋਂ ਪਾਰ ਪੁੱਜਿਆ ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ...

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਦੀ ਬਣਾ ਰਹੇ ਸਨ ਯੋਜਨਾ: ਡੀ.ਜੀ.ਪੀ. ਗੌਰਵ ਯਾਦਵ — ਮੁਲਜ਼ਮਾਂ ਵੱਲੋਂ ਖੇਪ ਦੀ ਸਪਲਾਈ ਲਈ ਵਰਤੀ ਜਾ ਰਹੀ ਹੁੰਡਈ ਆਈ-20 ਕਾਰ ਵੀ ਜ਼ਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਸਰਕਾਰ ਵੇਲੇ ਦੇ 2,755 ਕਰੋੜ ਰੁਪਏ ਤੋਂ ਵਧ ਕੇ ਆਬਕਾਰੀ ਮਾਲੀਆ 2025-26 ਵਿੱਚ 11,200 ਕਰੋੜ ਰੁਪਏ ਤੱਕ...

ਵੱਡੀ ਖ਼ਬਰਾਂ

ਸੇਵਾ ਅਤੇ ਸਾਧਨਾ ਸਨਾਤਨ ਦਾ ਮੂਲ, ਇਹ ਧਰਮ ਨਹੀਂ ਚੇਤਨਾ ਦਾ ਅਧਾਰ – ਨਾਇਬ ਸੈਣੀ

ਵਿਸ਼ਵ ਸਨਾਤਨ ਧਰਮ ਸਭਾ ਵੱਲੋਂ ਸਨਾਤਨ ਧਰਮ ਨਾਲ ਸਬੰਧਿਤ 77 ਸੰਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੇਵਾ ਅਤੇ ਸਾਧਨਾ ਸਨਾਤਨ ਧਰਮ ਦੇ ਮੂਲ ਆਧਾਰ ਹਨ ਅਤੇ ਸਾਡੇ ਸ਼ਾਸਤਰਾਂ ਨੇ ਸੇਵਾ, ਪ੍ਰਕਿਰਤੀ ਦੀ ਰੱਖਿਆ ਅਤੇ ਸਮਾਜ ਨੂੰ ਜੋੜਨ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਹੈ।...

ਚੰਡੀਗੜ੍ਹ ਆਬਕਾਰੀ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਮੁਹਿੰਮ ਤੇਜ਼; ਸੰਯੁਕਤ ਟੀਮ ਨੇ ਸ਼ਰਾਬ ਦੀਆਂ 625 ਪੇਟੀਆਂ ਲੈ ਕੇ ਜਾ ਰਹੇ ਵਾਹਨ ਨੂੰ ਰੋਕਿਆ

ਚੰਡੀਗੜ੍ਹ ਆਬਕਾਰੀ ਅਤੇ ਟੈਕਸੇਸ਼ਨ ਵਿਭਾਗ ਨੇ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ, ਆਬਕਾਰੀ ਕਾਨੂੰਨਾਂ ਦੀ ਉਲੰਘਣਾ ਅਤੇ ਸ਼ਰਾਬ ਦੀ ਗ਼ੈਰ-ਕਾਨੂੰਨੀ ਢੋਆ-ਢੁਆਈ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਨਿਯਮਾਂ ਦਾ ਅਨੁਪਾਲਨ ਕਰਵਾਉਣ ਦੀ ਚਲ ਰਹੀ ਮੁਹਿੰਮ ਦੇ ਤਹਿਤ ਚੰਡੀਗੜ੍ਹ ਪੁਲਿਸ ਅਤੇ ਚੰਡੀਗੜ੍ਹ ਆਬਕਾਰੀ ਵਿਭਾਗ ਦੀ ਇੱਕ...

ਚੰਡੀਗੜ੍ਹ ਵਿੱਚ ਤੰਬਾਕੂ ਕੰਟਰੋਲ ਨਿਯਮਾਂ ਦੀ ਉਲੰਘਣਾ ਵਿਰੁੱਧ ਸੰਯੁਕਤ ਛਾਪੇਮਾਰੀ; ਅਵੈਧ ਸਿਗਰਟਾਂ ਜ਼ਬਤ ਅਤੇ ਹੁੱਕਾ ਬਾਰ ਸੀਲ

ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਦੇ ਨਿਰਦੇਸ਼ਾਂ ਅਤੇ ਸਿਹਤ ਸਕੱਤਰ ਤੇ ਐਡੀਸ਼ਨਲ ਸਿਹਤ ਸਕੱਤਰ ਦੀ ਅਗਵਾਈ ਵਿੱਚ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਾਲੀ ਇੱਕ ਸਾਂਝੀ ਟੀਮ ਨੇ 15 ਅਪ੍ਰੈਲ, 2026 ਨੂੰ ਚੰਡੀਗੜ੍ਹ ਵਿੱਚ ਤੰਬਾਕੂ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਲਈ ਛਾਪੇਮਾਰੀ ਕੀਤੀ। ਇਸ ਟੀਮ ਵਿੱਚ...

ਸੀਐੱਚਬੀ ਬੋਰਡ ਵੱਲੋਂ ਸੁਤੰਤਰ ਰਿਹਾਇਸ਼ੀ ਇਕਾਈਆਂ ਵਿੱਚ ਜ਼ਰੂਰਤ-ਅਧਾਰਿਤ ਤਬਦੀਲੀਆਂ ਅਤੇ ਸੀਐੱਚਬੀ ਦੀਆਂ ਸਾਰੀਆਂ ਰਿਹਾਇਸ਼ੀ ਇਕਾਈਆਂ ਵਿੱਚ ਲਿਫਟਾਂ ਲਗਾਉਣ ਲਈ ਢਾਂਚੇ ਨੂੰ ਮਨਜ਼ੂਰੀ

ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਬੋਰਡ ਆਵ੍ ਡਾਇਰੈਕਟਰਸ ਦੀ ਮੀਟਿੰਗ ਅੱਜ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਮੁੱਖ ਸਕੱਤਰ, ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ-ਅਤੇ-ਚੇਅਰਮੈਨ, ਚੰਡੀਗੜ੍ਹ ਹਾਊਸਿੰਗ ਬੋਰਡ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਦੀਪਰਵਾ ਲਾਕੜਾ, ਵਿੱਤ ਸਕੱਤਰ; ਸ਼੍ਰੀ...

ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪ

ਪੰਜਾਬ ਵਿੱਚ ਦਲਿਤ ਭਾਈਚਾਰੇ ਨਾਲ ਭਾਜਪਾ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਪ੍ਰੀਤ ਸਿੰਘ ਜੀਪੀ ਐਨਡੀਏ ਸ਼ਾਸਿਤ 21 ਰਾਜਾਂ ਵਿੱਚ ਭਾਜਪਾ ਨੇ ਇੱਕ ਵੀ ਦਲਿਤ ਨੂੰ ਮੁੱਖ ਮੰਤਰੀ ਜਾਂ ਉਪ ਮੁੱਖ ਮੰਤਰੀ ਕਿਉਂ ਨਹੀਂ ਬਣਾਇਆ: ਜਸਵੀਰ ਸਿੰਘ ਗੜ੍ਹੀ ਭਾਜਪਾ ਅਤੇ ਆਰਐਸਐਸ ਸਿਆਸੀ ਲਾਹੇ ਲਈ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ...

ਸੀਐੱਚਬੀ ਬੋਰਡ ਵੱਲੋਂ ਸੁਤੰਤਰ ਰਿਹਾਇਸ਼ੀ ਇਕਾਈਆਂ ਵਿੱਚ ਜ਼ਰੂਰਤ-ਅਧਾਰਿਤ ਤਬਦੀਲੀਆਂ ਅਤੇ ਸੀਐੱਚਬੀ ਦੀਆਂ ਸਾਰੀਆਂ ਰਿਹਾਇਸ਼ੀ ਇਕਾਈਆਂ ਵਿੱਚ ਲਿਫਟਾਂ ਲਗਾਉਣ ਲਈ ਢਾਂਚੇ ਨੂੰ ਮਨਜ਼ੂਰੀ

ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਬੋਰਡ ਆਵ੍ ਡਾਇਰੈਕਟਰਸ ਦੀ ਮੀਟਿੰਗ ਅੱਜ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਮੁੱਖ ਸਕੱਤਰ, ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ-ਅਤੇ-ਚੇਅਰਮੈਨ, ਚੰਡੀਗੜ੍ਹ ਹਾਊਸਿੰਗ ਬੋਰਡ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਦੀਪਰਵਾ ਲਾਕੜਾ, ਵਿੱਤ ਸਕੱਤਰ; ਸ਼੍ਰੀ...

ਪੋਸ਼ਣ ਮਾਹ 2026 ਦੇ ਤਹਿਤ ਰਿਫਰੈਸ਼ਰ ਟ੍ਰੇਨਿੰਗ, ਸਿਹਤ ਕੈਂਪਾਂ ਅਤੇ ਸਮੁਦਾਇ-ਅਧਾਰਿਤ ਗਤੀਵਿਧੀਆਂ ਦਾ ਆਯੋਜਨ

'ਪੋਸ਼ਣ ਮਾਹ 2026' ਦੇ ਤਹਿਤ ਸਨੇਹਾਲਯ, ਮਲੋਆ, ਚੰਡੀਗੜ੍ਹ ਵਿਖੇ ਪ੍ਰੋਜੈਕਟ-II ਦੀਆਂ ਆਂਗਣਵਾੜੀ ਵਰਕਰਾਂ ਅਤੇ ਏਰੀਆ ਸੁਪਰਵਾਇਜ਼ਰਾਂ ਲਈ ਅਪਡੇਟ ਕੀਤੀ ਗਈ 'ਪੋਸ਼ਣ ਟ੍ਰੈਕਰ ਐਪਲੀਕੇਸ਼ਨ' (POSHAN Tracker Application) ਬਾਰੇ ਰਿਫਰੈਸ਼ਰ ਟ੍ਰੇਨਿੰਗ ਆਯੋਜਿਤ ਕੀਤੀ ਗਈ। ਇਸ ਟ੍ਰੇਨਿੰਗ ਦਾ ਉਦੇਸ਼ ਫੀਲਡ ਕਰਮਚਾਰੀਆਂ ਨੂੰ ਐਪਲੀਕੇਸ਼ਨ...

ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਵੱਲੋਂ ਮਹਾਨ ਇੰਜੀਨੀਅਰ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੈਯਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਨ ਹਿਤ 15 ਸਤੰਬਰ 2026 ਨੂੰ ਡੀਲਕਸ ਬਿਲਡਿੰਗ, ਸੈਕਟਰ 9, ਚੰਡੀਗੜ੍ਹ ਵਿਖੇ ‘ਇੰਜੀਨੀਅਰਸ ਦਿਵਸ’ ਮਨਾਇਆ ਗਿਆ।

ਇੰਜੀਨੀਅਰਿੰਗ, ਰਾਸ਼ਟਰ-ਨਿਰਮਾਣ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਅਤੁੱਲ ਯੋਗਦਾਨ ਨੂੰ ਸੰਪੂਰਨ ਦੇਸ਼ ਵਿੱਚ ਯਾਦ ਕੀਤਾ ਜਾਂਦਾ ਹੈ। ਇਹ ਸਮਾਗਮ ਯੂ.ਟੀ. ਚੰਡੀਗੜ੍ਹ ਦੇ ਚੀਫ਼ ਇੰਜੀਨੀਅਰ ਸ਼੍ਰੀ ਸੀ.ਬੀ. ਓਝਾ ਦੀ ਗਰਿਮਾਮਈ ਮੌਜੂਦਗੀ ਵਿੱਚ ਆਯੋਜਿਤ ਹੋਇਆ। ਇਸ ਵਿੱਚ ਇੰਜੀਨੀਅਰਿੰਗ ਵਿਭਾਗ ਦੇ ਸੁਪਰਡੈਂਟਿੰਗ ਇੰਜੀਨੀਅਰਾਂ,...

ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 564ਵੇਂ ਦਿਨ 27.2 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ...

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਸੈਮੀਨਾਰ ਹਾਲ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰੋ. ਭੀਮ ਐੱਸ. ਦਹੀਆ ਦੇ ਸਨਮਾਨ ਵਜੋਂ...

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੋਟ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 100 ਤੋਂ ਵਧੇਰੇ ਵੰਡੀਆਂ ਖੇਡ ਕਿੱਟਾਂ ਨਸ਼ਾ ਮੁਕਤੀ ਮਿੱਤਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ...