by abcpunjab | ਅਗਃ 31, 2024 | breaking news, daily, Uncategorized
– ਮਾਲ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ।...
by abcpunjab | ਅਗਃ 31, 2024 | breaking news, daily, Uncategorized
* ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ ਅੰਮ੍ਰਿਤਸਰ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ...
by abcpunjab | ਅਗਃ 31, 2024 | breaking news, daily, Uncategorized
31/08/2024 ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ...
by abcpunjab | ਅਗਃ 30, 2024 | breaking news, daily, Uncategorized
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ...
by abcpunjab | ਅਗਃ 30, 2024 | breaking news, daily, sports, Uncategorized
ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਖੇਡ ਸਟੇਡੀਅਮ ਸੈਕਟਰ 7 ਵਿਖੇ ਕਰਵਾਈ ਮੀਟਿੰਗ ਦਾ ਉਦਘਾਟਨ ਕਰਦੇ ਹੋਏ ਮੇਅਰ। ਚੰਡੀਗੜ੍ਹ, 30 ਅਗਸਤ:- ਸ. ਕੁਲਦੀਪ ਕੁਮਾਰ, ਮੇਅਰ, ਚੰਡੀਗੜ੍ਹ ਨੇ ਅੱਜ ਭਾਰਤ ਦੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ ਵਿੱਚ ਸੈਕਟਰ 7 ਦੇ ਖੇਡ ਸਟੇਡੀਅਮ...
by abcpunjab | ਅਗਃ 30, 2024 | breaking news, daily, Uncategorized
ਚੰਡੀਗੜ੍ਹ, 30 ਅਗਸਤ 2024: ਮੁੱਖ ਕਮਿਸ਼ਨਰ ਸ. ਜਾਗ੍ਰਿਤੀ ਸੇਨ ਨੇਗੀ, CGST, ਚੰਡੀਗੜ੍ਹ ਜ਼ੋਨ ਨੇ ਅੱਜ CGST ਦਫਤਰ, ਸੈਕਟਰ 17, ਚੰਡੀਗੜ੍ਹ ਵਿਖੇ ਸਥਿਤ GST ਸੁਵਿਧਾ ਕੇਂਦਰ ਵਿਖੇ ਨਵੇਂ GST ਰਜਿਸਟ੍ਰੇਸ਼ਨਾਂ ਲਈ ਬਾਇਓਮੈਟ੍ਰਿਕ ਆਧਾਰਿਤ ਆਧਾਰ ਪ੍ਰਮਾਣਿਕਤਾ ਅਤੇ ਦਸਤਾਵੇਜ਼ ਤਸਦੀਕ ਸਹੂਲਤ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਜੀਐਸਟੀ...