ਮਨੀਮਾਜਰਾ ਵਿਖੇ 24*7 ਵਾਟਰ ਸਪਲਾਈ ਲਈ ਵਾਟਰ ਵਰਕਸ-III ਵਿਖੇ ਆਧੁਨਿਕ ਸਮਾਰਟ ਮੀਟਰ ਟੈਸਟਿੰਗ ਲੈਬ ਸਥਾਪਿਤ

ਮਨੀਮਾਜਰਾ ਵਿਖੇ 24*7 ਵਾਟਰ ਸਪਲਾਈ ਲਈ ਵਾਟਰ ਵਰਕਸ-III ਵਿਖੇ ਆਧੁਨਿਕ ਸਮਾਰਟ ਮੀਟਰ ਟੈਸਟਿੰਗ ਲੈਬ ਸਥਾਪਿਤ

ਚੰਡੀਗੜ੍ਹ, 9 ਅਗਸਤ: ਮਨੀਮਾਜਰਾ ਵਿੱਚ ਰੁਕ-ਰੁਕ ਕੇ ਪੂਰੇ ਦਬਾਅ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਵਾਟਰ ਵਰਕਸ-3, ਮਨੀਮਾਜਰਾ ਵਿਖੇ ਇੱਕ ਅਤਿ ਆਧੁਨਿਕ ਸਮਾਰਟ ਮੀਟਰ ਟੈਸਟਿੰਗ ਲੈਬ ਸਥਾਪਤ ਕੀਤੀ ਗਈ ਹੈ। ਇਹ ਸਹੂਲਤ ਵਸਨੀਕਾਂ ਦੀਆਂ ਉਨ੍ਹਾਂ ਦੇ ਸਮਾਰਟ ਵਾਟਰ ਮੀਟਰਾਂ...
ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਕਿਹਾ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਦਿਆਂ ਡੇਂਗੂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਚੰਡੀਗੜ੍ਹ, 9 ਅਗਸਤ- ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ,...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ‘ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ...
ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

* ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ ਚੰਡੀਗੜ੍ਹ, 9 ਅਗਸਤ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ...
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪ੍ਰਗਤੀ ਅਧੀਨ ਸਮੁੱਚੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਕਿਹਾ, ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ...
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ...
×