ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ (ਡਿਗਰੀ ਵਿੰਗ)

ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ (ਡਿਗਰੀ ਵਿੰਗ)

ਟ੍ਰੀ ਪਲਾਂਟੇਸ਼ਨ ਡਰਾਈਵ ਲਈ ਪ੍ਰੈਸ ਰਿਲੀਜ਼ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡਿਗਰੀ ਵਿੰਗ) ਸੈਕਟਰ-26 ਚੰਡੀਗੜ੍ਹ ਵੱਲੋਂ 05-08-2024 ਨੂੰ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਡਾ: ਗੁਲਸ਼ਨ ਗੋਇਲ, ਪ੍ਰਧਾਨ ਵਿਦਿਆਰਥੀ ਕੌਂਸਲ, ਡਾ: ਮੁਕੇਸ਼ ਕੁਮਾਰ, ਇੰਚਾਰਜ ਬਾਗਬਾਨੀ ਡਾ:...
ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

– ਸਪੈਸ਼ਲ ਡੀਜੀਪੀ ਨੇ ਸਾਈਕਲਿਸਟ ਆਰਵ ਭਾਰਦਵਾਜ ਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ, ਨਸ਼ਿਆਂ ਵਿਰੁੱਧ ਸੰਦੇਸ਼ ਵਾਲਾ ਪੋਸਟਰ ਸੌਂਪਿਆ – ਆਰਵ ਭਾਰਦਵਾਜ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਤੱਕ ਕਰ ਰਿਹਾ ਹੈ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਚੰਡੀਗੜ੍ਹ, 5 ਅਗਸਤ:...
ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 5 ਅਗਸਤ: ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਵੱਲੋਂ 1421 ਸ਼ੱਕੀ ਵਿਅਕਤੀਆਂ ਅਤੇ 1850 ਵਾਹਨਾਂ ਦੀ ਚੈਕਿੰਗ – ਇਸ ਕਦਮ ਦਾ ਉਦੇਸ਼ ਨਿਆਂਇਕ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਸਮਾਜ ਵਿਰੋਧੀ ਤੱਤਾਂ ‘ਤੇ ਚੌਕਸੀ ਰੱਖਣਾ-...
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

* ਰਾਜਪੁਰਾ ਦੇ ਤਹਿਸੀਲ ਕੰਪਲੈਕਸ ਦਾ ਕੀਤਾ ਅਚਨਚੇਤ ਦੌਰਾ * ਲੋਕਾਂ ਨੂੰ ਸੁਚਾਰੂ ਤਰੀਕੇ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਕੀਤੀ ਕਾਰਵਾਈ * ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨਾਲ ਉਨ੍ਹਾਂ ਦੇ ਤਜਰਬਿਆਂ ਬਾਰੇ ਕੀਤੀ ਗੱਲਬਾਤ ਰਾਜਪੁਰਾ (ਪਟਿਆਲਾ), 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ ਮੰਗਾਂ ਮੰਨਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 5 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ...
×