ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਦਾ ਜਾਇਜ਼ਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਦਾ ਜਾਇਜ਼ਾ

* ਮਾਨਸਾ ਜ਼ਿਲ੍ਹੇ ਵਿੱਚ 198 ਥਾਵਾਂ ਦਾ ਸਰਵੇਖਣ, ਗੁਲਾਬੀ ਸੁੰਡੀ ਦੇ ਹਮਲੇ ਦਾ ਕੋਈ ਹੌਟਸਪੌਟ ਨਹੀਂ ਮਿਲਿਆ * ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਰਮੇ ਦੇ ਖੇਤਾਂ ਦਾ ਨਿਰੰਤਰ ਸਰਵੇਖਣ ਕਰਨ ਅਤੇ ਆਪਣੀ ਮੌਜੂਦਗੀ ਵਿੱਚ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦਾ ਛਿੜਕਾਅ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 2 ਅਗਸਤ: ਨਰਮੇ ਦੀ ਫ਼ਸਲ...
ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਲੈਣ-ਦੇਣ ਦੀ ਸੁਖਾਲੀ ਵਿਧੀ ਲਈ ਅਤਿ-ਆਧੁਨਿਕ ਸਾਧਨ ਅਮਲ ਵਿੱਚ ਲਿਆਉਣ ਵਾਸਤੇ ਸਮਝੌਤਾ ਸਹੀਬੱਧ ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ...
ਰਾਮ ਰਹੀਮ ਖਿਲਾਫ ਪੈਂਡਿੰਗ ਕੇਸ ’ਚ ਮੁਕੱਦਮਾ ਚਲਾਉਣ ਦੀ ਆਗਿਆ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਆਖਿਆ

ਰਾਮ ਰਹੀਮ ਖਿਲਾਫ ਪੈਂਡਿੰਗ ਕੇਸ ’ਚ ਮੁਕੱਦਮਾ ਚਲਾਉਣ ਦੀ ਆਗਿਆ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਆਖਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਪਰਦੀਪ ਕਲੇਰ ਖਿਲਾਫ ਦਰਜ ਦੋ ਪੈਂਡਿੰਗ ਕੇਸਾਂ ਵਿਚ ਉਸਨੂੰ ਵੀ ਗ੍ਰਿਫਤਾਰ ਕੀਤਾ ਜਾਵੇ: ਪਰਮਬੰਸ ਸਿੰਘ ਰੋਮਾਣਾ ਕਿਹਾ ਕਿ ਆਪ ਸਰਕਾਰ ਪੰਜਾਬ ਵਿਚ ਆਉਂਦੀਆਂ ਜ਼ਿਮਨੀ ਚੋਣਾਂ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਣ ਰਾਮ ਰਹੀਮ ਖਿਲਾਫ...
MCC ਨੇ ‘ਪਲਾਸਟਿਕ ਮੁਕਤ ਚੰਡੀਗੜ੍ਹ’ ਮੁਹਿੰਮ ਦੀ ਸਫਲਤਾਪੂਰਵਕ ਸਮਾਪਤੀ, ਟਿਕਾਊ ਵਿਕਲਪਾਂ ਨੂੰ ਉਤਸ਼ਾਹਿਤ ਕੀਤਾ

MCC ਨੇ ‘ਪਲਾਸਟਿਕ ਮੁਕਤ ਚੰਡੀਗੜ੍ਹ’ ਮੁਹਿੰਮ ਦੀ ਸਫਲਤਾਪੂਰਵਕ ਸਮਾਪਤੀ, ਟਿਕਾਊ ਵਿਕਲਪਾਂ ਨੂੰ ਉਤਸ਼ਾਹਿਤ ਕੀਤਾ

ਚੰਡੀਗੜ੍ਹ, 1 ਅਗਸਤ:- ਸਿੰਗਲ-ਯੂਜ਼ ਪਲਾਸਟਿਕ ਵਸਤੂਆਂ ਦੀ ਵਰਤੋਂ ਨੂੰ ਘਟਾਉਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ, ਨਗਰ ਨਿਗਮ ਚੰਡੀਗੜ੍ਹ ਨੇ ਸਫਾਈ ਅਪਨਾਓ ਬਿਮਾਰੀ ਭਾਗਾਓ ਪਹਿਲਕਦਮੀ ਤਹਿਤ ਆਪਣੀ ਇੱਕ ਮਹੀਨੇ ਤੱਕ ਚੱਲਣ ਵਾਲੀ ਪਲਾਸਟਿਕ ਮੁਕਤ ਚੰਡੀਗੜ੍ਹ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਹ ਮੁਹਿੰਮ, ਜੋ ਕਿ 1 ਜੁਲਾਈ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ...
ਰਾਜਾ ਵੜਿੰਗ ਨੇ ਸਿੱਖਿਆ ਮੰਤਰੀ ਨਾਲ ਲੁਧਿਆਣਾ ਵਿੱਚ IIIT ਦੀ ਸਥਾਪਨਾ ਬਾਰੇ ਕੀਤੀ ਗੱਲਬਾਤ

ਰਾਜਾ ਵੜਿੰਗ ਨੇ ਸਿੱਖਿਆ ਮੰਤਰੀ ਨਾਲ ਲੁਧਿਆਣਾ ਵਿੱਚ IIIT ਦੀ ਸਥਾਪਨਾ ਬਾਰੇ ਕੀਤੀ ਗੱਲਬਾਤ

ਕਾਂਗਰਸ ਪ੍ਰਧਾਨ ਵੱਲੋਂ SRS GPC ਲੁਧਿਆਣਾ ਵਿੱਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਲਈ ਵੀ ਕੀਤੀ ਅਪੀਲ ਲੁਧਿਆਣਾ, 1 ਅਗਸਤ, 2024 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਣਯੋਗ ਸਿੱਖਿਆ ਮੰਤਰੀ ਧਰਮੇੰਦਰ ਪ੍ਰਧਾਨ ਨਾਲ ਲੁਧਿਆਣਾ ਵਿੱਚ ਇੱਕ ਭਾਰਤੀ ਸੂਚਨਾ...
×