ਆਪ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫੂਕਿਆ ਪੁਤਲਾ, ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ 'ਆਪ' ਨੇਤਾਵਾਂ ਨੇ ਉਠਾਈ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ, ਕਿਹਾ - ਭਾਜਪਾ ਬਾਬਾ ਸਾਹਿਬ ਅੰਬੇਡਕਰ ਨੂੰ ਨਫ਼ਰਤ ਕਰਦੀ ਹੈ! 'ਆਪ' ਦਾ ਦੋਸ਼: ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਅਤੇ ਰਾਖਵਾਂਕਰਨ...








