by abcpunjab | ਜੁਲਾਈ 24, 2024 | breaking news, daily, politics, Uncategorized
ਜ਼ਿਮਨੀ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮਾਨ ਹਫ਼ਤੇ ਵਿਚ ਦੋ ਦਿਨ ਜਲੰਧਰ ਰਹਿਣਗੇ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ ‘ਆਪ’ ਵਲੰਟੀਅਰਾਂ ਦਾ ਜ਼ਿਮਨੀ-ਚੋਣ ਦੌਰਾਨ ਕੀਤੀ ਮਿਹਨਤ ਅਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਕੀਤਾ ਧੰਨਵਾਦ ‘ਆਪ’ ਸਭ ਤੋਂ ਨਵੀਂ, ਪਰ ਸਭ...
by abcpunjab | ਜੁਲਾਈ 23, 2024 | breaking news, daily, Uncategorized
ਚੰਡੀਗੜ੍ਹ, 23 ਜੁਲਾਈ:- ਕੂੜੇ ਨੂੰ ਅਲੱਗ-ਥਲੱਗ ਕਰਨ ਅਤੇ ਸਿੰਗਲ-ਯੂਜ਼ ਪਲਾਸਟਿਕ ਬੈਗ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਵਾਤਾਵਰਨ ਪੱਖੀ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਨਗਰ ਨਿਗਮ ਚੰਡੀਗੜ੍ਹ ਨੇ ਆਤਮਨਿਰਭਰ ਵਾਰਡ ਨੰਬਰ 35, ਸੈਕਟਰ 49 ਵਿਖੇ ਮੀਟਿੰਗ ਕੀਤੀ। “ਸਫ਼ਾਈ ਅਪਨਾਓ ਬਿਮਾਰੀ...
by abcpunjab | ਜੁਲਾਈ 23, 2024 | breaking news, daily, Uncategorized
ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਕਰਕੇ ਭਾਜਪਾ, ਪੰਜਾਬ ਪ੍ਰਤੀ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ ਐਮ.ਐਸ.ਪੀ. ‘ਤੇ ਸਾਧੀ ਚੁੱਪ, ਅੰਨਦਾਤਾ ਨਾਲ ਭੱਦਾ ਮਜ਼ਾਕ ਚੰਡੀਗੜ੍ਹ, 23 ਜੁਲਾਈ: ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ...
by abcpunjab | ਜੁਲਾਈ 23, 2024 | breaking news, daily, Uncategorized
ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ ਨੂੰ ਰੋਕਣਾ ਅੰਮ੍ਰਿਤਸਰ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ...
by abcpunjab | ਜੁਲਾਈ 22, 2024 | breaking news, daily, Uncategorized
ਚੰਡੀਗੜ੍ਹ, 22 ਜੁਲਾਈ, 2024 ਚੰਡੀਗੜ੍ਹ ਲਲਿਤ ਕਲਾ ਅਕਾਦਮੀ ਨੇ ਆਪਣਾ ਸਲਾਨਾ ਪੁਰਸਕਾਰ ਸਮਾਰੋਹ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ। ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਪੁਰਸਕਾਰ ਜੇਤੂ ਕਲਾਕਾਰਾਂ...
by abcpunjab | ਜੁਲਾਈ 22, 2024 | breaking news, daily, health, lifestyle, Uncategorized
– ਅੰਤਰ ਵਿਭਾਗੀ ਸਹਿਯੋਗ ਦੀ ਮਹੱਤਤਾ ’ਤੇ ਦਿੱਤਾ ਜ਼ੋਰ – ’ਡੇਂਗੂ/ਮਲੇਰੀਆ ਮੁਕਤ ਪਿੰਡ’ ਮੁਹਿੰਮ ਜਲਦ ਸ਼ੁਰੂ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ – ਪਿੰਡਾਂ ਵਿੱਚ ਬੰਦ ਪਏ ਆਰ.ਓ. ਕਾਰਜਸ਼ੀਲ ਕੀਤੇ ਜਾਣਗੇ ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ...