by abcpunjab | ਜੁਲਾਈ 13, 2024 | breaking news, daily, Uncategorized
(13 ਜੁਲਾਈ 2024) ਇੰਟਰਨੈਸ਼ਨਲ ਸੋਸਾਇਟੀ ਫਾਰ ਕ੍ਰਿਸ਼ਨਾ ਚੇਤਨਾ (ਇਸਕੋਨ) ਦੀ ਚੰਡੀਗੜ੍ਹ ਸ਼ਾਖਾ ਨੇ ਭਗਵਾਨ ਜਗਨਨਾਥ ਦੀ 38ਵੀਂ ਰੱਥ ਯਾਤਰਾ ਬੜੀ ਹੀ ਤਿਆਰੀਆਂ, ਉਤਸ਼ਾਹ ਅਤੇ ਸ਼ਰਧਾ ਨਾਲ ਸੁੰਦਰ ਸ਼ਹਿਰ ਵਿੱਚ ਆਯੋਜਿਤ ਕੀਤੀ। ਰਥ ਯਾਤਰਾ ਦੁਪਹਿਰ 3.00 ਵਜੇ ਸ਼ੁਰੂ ਹੋਈ। ਇਸਕੋਨ ਸੈਕਟਰ 36-ਬੀ ਤੋਂ ਜਦੋਂ ਐੱਸ. ਬਨਵਾਰੀਲਾਲ ਪੁਰੋਹਿਤ,...
by abcpunjab | ਜੁਲਾਈ 13, 2024 | breaking news, daily, politics, Uncategorized
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਨੇ 38 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤੀ – ਸੰਜੇ ਸਿੰਘ ਜਲੰਧਰ ਪੱਛਮੀ ਜ਼ਿਮਨੀ ਚੋਣ ਨੇ ਦਿੱਤਾ ਵੱਡਾ ਸੁਨੇਹਾ, ਜੋ ਵੀ ਆਮ ਆਦਮੀ ਪਾਰਟੀ ਨਾਲ ਗ਼ੱਦਾਰੀ ਕਰੇਗਾ, ਉਸ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ- ਸੰਜੇ...
by abcpunjab | ਜੁਲਾਈ 13, 2024 | breaking news, daily, election, politics, Uncategorized
ਵੱਡੇ ਫ਼ਰਕ ਨਾਲ ਜਿੱਤਣਾ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ ‘ਆਪ’ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪਾਰਟੀ ਦਫ਼ਤਰ ਪਹੁੰਚ ਕੇ ਆਗੂਆਂ ਤੇ ਵਰਕਰਾਂ ਨੂੰ ਦਿੱਤੀ ਜਿੱਤ ਦੀ ਵਧਾਈ ਲੋਕ ਸਾਡੀ ਸਰਕਾਰ ਅਤੇ...
by abcpunjab | ਜੁਲਾਈ 12, 2024 | breaking news, daily, health, Uncategorized
ਚੰਡੀਗੜ੍ਹ, 12 ਜੁਲਾਈ:- ਆਪਣੇ ਸਫ਼ਾਈ ਕਰਮਚਾਰੀਆਂ ਦੀ ਸਿਹਤ ਸੰਭਾਲ ਦੇ ਉਦੇਸ਼ ਨਾਲ ਨਗਰ ਨਿਗਮ ਚੰਡੀਗੜ੍ਹ ਨੇ ਅੱਜ ਇੱਥੇ ਟੀ.ਸੀ.ਆਈ. ਫਾਊਂਡੇਸ਼ਨ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਐਚ.ਬੀ.ਸੀ.ਐਚ.ਆਰ.ਸੀ.) ਦੇ ਸਹਿਯੋਗ ਨਾਲ ਸਫ਼ਾਈ ਅਪਨਾਓ ਬਿਮਾਰੀ ਭਾਗਾਓ ਮੁਹਿੰਮ ਤਹਿਤ ਇੱਕ ਵਿਆਪਕ ਸਿਹਤ ਕੈਂਪ ਲਗਾਇਆ। ਪਿੰਕ...
by abcpunjab | ਜੁਲਾਈ 12, 2024 | breaking news, daily, education, Uncategorized
ਚੰਡੀਗੜ੍ਹ, 12 ਜੁਲਾਈ:- ਸਿੰਗਲ ਯੂਜ਼ ਪਲਾਸਟਿਕ ਬੈਗ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵਾਤਾਵਰਨ ਪੱਖੀ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਨਗਰ ਨਿਗਮ ਚੰਡੀਗੜ੍ਹ ਨੇ “ਸਫ਼ਾਈ ਅਪਨਾਓ ਬਿਮਾਰੀ ਭਾਗਾਓ” ਮੁਹਿੰਮ ਤਹਿਤ ਕਾਗਜ਼ ਬਣਾਉਣ ਸਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ। GMSSS, ਸੈਕਟਰ...
by abcpunjab | ਜੁਲਾਈ 12, 2024 | breaking news, daily, Uncategorized
ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਚੰਡੀਗੜ੍ਹ, 12 ਜੁਲਾਈ: ਪੰਜਾਬ...