* ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ * ਆਈ.ਟੀ.ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ ਬੁਢਲਾਡਾ, 15 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ...








