by abcpunjab | ਜੂਨ 20, 2024 | breaking news, daily, Uncategorized
ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਪਠਾਨਕੋਟ, 19 ਜੂਨ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ...
by abcpunjab | ਜੂਨ 19, 2024 | breaking news, daily, Uncategorized
ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਕੀਤੀ ਵਕਾਲਤ ਚੰਡੀਗੜ੍ਹ, 19 ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ...
by abcpunjab | ਜੂਨ 19, 2024 | breaking news, daily, Uncategorized
ਚੰਡੀਗੜ੍ਹ, 19 ਜੂਨ:-ਸਮੁਦਾਏ ਨੂੰ ਜ਼ੀਰੋ-ਵੇਸਟ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਲਈ, ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸੈਕਟਰ 17 ਵਿੱਚ “ਜ਼ੀਰੋ ਵੇਸਟ – ਸਵੱਛ ਛਬੀਲ ਸੇਵਾ” ਦਾ ਆਯੋਜਨ ਕੀਤਾ। ਨਾਗਰਿਕਾਂ ਵਿੱਚ ਟਿਕਾਊ ਅਭਿਆਸਾਂ ਬਾਰੇ ਜਾਗਰੂਕਤਾ ਫੈਲਾਉਣਾ। ਇਸ ਮੌਕੇ ‘ਤੇ ਬੋਲਦਿਆਂ ਨਗਰ ਨਿਗਮ...
by abcpunjab | ਜੂਨ 19, 2024 | breaking news, daily, Uncategorized
ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ; ਉਸੇ ਦਿਨ 12.47 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ...
by abcpunjab | ਜੂਨ 19, 2024 | breaking news, daily, Uncategorized
ਲੋਕ ਸਭਾ 2024 ਦਾ ਨਤੀਜਾ ਸਾਰੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਮਿਹਨਤ ਸਦਕਾ ਸੰਭਵ: ਰਾਜਾ ਵੜਿੰਗ ਚੰਡੀਗੜ੍ਹ, 19 ਜੂਨ, 2024 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ।...
by abcpunjab | ਜੂਨ 18, 2024 | breaking news, daily, Uncategorized
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਐਸਐਸਪੀ ਡਾਕਟਰ ਮਹਿਤਾਬ ਸਿੰਘ ਦੀ ਅਗਵਾਈ ਵਿੱਚ ਕੱਢੀ ਗਈ ਰੈਲੀ ਵਿੱਚ ਹਰ ਵਰਗ ਦੇ ਲੋਕ ਸ਼ਾਮਲ ਹੋਏ। – ਐਸਐਸਪੀ ਮਹਿਤਾਬ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ...