by abcpunjab | ਜੂਨ 14, 2024 | breaking news, daily, Uncategorized
ਚੰਡੀਗੜ੍ਹ, 14 ਜੂਨ, 2024 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਵਿਧਾਨ ਸਭਾ ਕੰਪਲੈਕਸ ਵਿਖੇ ਗਿੱਦੜਬਾਹਾ ਦੇ ਵਿਧਾਇਕ ਵਜੋਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ...
by abcpunjab | ਜੂਨ 14, 2024 | breaking news, daily, Uncategorized
ਕੰਗਣਾ ਰਣੌਤ ਦੇ ਨਫਰਤ ਭਰੇ ਭਾਸ਼ਣਾਂ ਕਾਰਣ ਹਵਾਈ ਅੱਡੇ ’ਤੇ ਵਾਪਰੀ ਘਟਨਾ ਲਈ ਉਸਨੂੰ ਜਵਾਬਦੇਹ ਠਹਿਰਾਇਆ ਜਾਵੇ: ਕੋਰ ਕਮੇਟੀ ਕੋਰ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਕੀਤੀ ਸ਼ਲਾਘਾ ਇਕ ਦੇਸ਼,ਇਕ ਸਭਿਆਚਾਰ ਦੀ ਪਹੁੰਚ ਦਾ ਕੀਤਾ ਵਿਰੋਧ ਸੁਖਬੀਰ ਸਿੰਘ ਬਾਦਲ ਨੇ ਭਵਿੱਖ ਦੇ ਏਜੰਡੇ ਤੇ ਰਣਨੀਤੀ ਬਾਰੇ ਆਗੂਆਂ ਤੋਂ ਲਈ ਰਾਇ...
by abcpunjab | ਜੂਨ 13, 2024 | breaking news, daily, lifestyle, Uncategorized
ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਚੰਡੀਗੜ੍ਹ, 13 ਜੂਨ ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ...
by abcpunjab | ਜੂਨ 12, 2024 | breaking news, daily, Uncategorized
ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ ਚੰਡੀਗੜ੍ਹ, 12 ਜੂਨ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ...
by abcpunjab | ਜੂਨ 11, 2024 | breaking news, daily, Uncategorized
ਮੀਟਿੰਗ ਵਿੱਚ ਆਪ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਰਹੇ ਹਾਜ਼ਰ ਮੁੱਖ ਮੰਤਰੀ ਮਾਨ ਨੇ ਪਾਰਟੀ ਆਗੂਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਿਹਨਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਦਿੱਤੀ ਸਲਾਹ ਮੀਟਿੰਗ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਬਾਰੇ...
by abcpunjab | ਜੂਨ 10, 2024 | breaking news, daily, Uncategorized
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਰਹੇ ਹਾਜ਼ਰ ਮੁੱਖ ਮੰਤਰੀ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਵਿਸਥਾਰ ਚਰਚਾ ਚੰਡੀਗੜ੍ਹ, 10 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ...