ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ ‘ਤੇ 5ਵੇਂ ਨੰਬਰ ‘ਤੇ ਹੋਵੇਗਾ “ਆਪ” ਦਾ ਬਟਨ

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ ‘ਤੇ 5ਵੇਂ ਨੰਬਰ ‘ਤੇ ਹੋਵੇਗਾ “ਆਪ” ਦਾ ਬਟਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਟਿਆਲਾ ‘ਚ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਵੀ ਕੰਮ ਦੇ ਨਹੀਂ : ਅਰਵਿੰਦ ਕੇਜਰੀਵਾਲ ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ, ਇਸ ਚੋਣ ਵਿਚ ਭਾਜਪਾ ਬੁਰੀ ਤਰ੍ਹਾਂ ਹਾਰੇਗੀ,...
ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ

ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਪੰਜਾਬ ਵਿੱਚੋਂ ਮਾਈਨਿੰਗ, ਡਰੱਗਜ਼ ਅਤੇ ਲੈਂਡ ਮਾਫੀਆ ਨੂੰ ਖਤਮ ਕਰਨ ਲਈ ਮੈਂ ਆਪਣੇ ਬੁਲਡੋਜ਼ਰ ਦੀਆਂ ਚਾਬੀਆਂ ਡਾ. ਸੁਭਾਸ਼ ਨੂੰ ਭੇਜਾਂਗਾ : ਯੋਗੀ ਮੋਦੀ, ਨੱਡਾ ਤੇ ਯੋਗੀ ਨੇ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਹੁਸ਼ਿਆਰਪੁਰ/ਨੰਗਲ/...
ਭਰਵੇਂ ਰੋਡ ਸ਼ੋਅ ਅਤੇ ਜਨਸਭਾ ਮਗਰੋਂ ਡਾ: ਗਾਂਧੀ ਨੇ ਕੀਤਾ ਚੋਣ ਪ੍ਰਚਾਰ ਸਮਾਪਤ

ਭਰਵੇਂ ਰੋਡ ਸ਼ੋਅ ਅਤੇ ਜਨਸਭਾ ਮਗਰੋਂ ਡਾ: ਗਾਂਧੀ ਨੇ ਕੀਤਾ ਚੋਣ ਪ੍ਰਚਾਰ ਸਮਾਪਤ

ਚੋਣ ਪ੍ਰਚਾਰ ਦੇ ਅਖੀਰਲੇ ਦਿਨ ਡਾ: ਗਾਂਧੀ ਵੱਲੋਂ ਵੱਡੀ ਜਿੱਤ ਦਾ ਦਾਅਵਾ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਅੱਜ ਲੋਕਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ਵਿਖੇ ਵਿਸ਼ਾਲ ਜਨਸਭਾ ਅਤੇ ਨਾਭਾ ਵਿਖੇ ਵੱਡੇ ਰੋਡ ਸ਼ੋਅ ਨਾਲ਼ ਚੋਣ ਪ੍ਰਚਾਰ ਸਮਾਪਤ ਕੀਤਾ ਗਿਆ।...
ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ: ਸੁਖਬੀਰ ਸਿੰਘ ਬਾਦਲ

ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ: ਸੁਖਬੀਰ ਸਿੰਘ ਬਾਦਲ

ਬਾਹਰੀ ਲੋਕਾਂ ਵੱਲੋਂ ਵੰਡ ਪਾਊ ਰਾਜਨੀਤੀ ਨਾਲ ਪੰਜਾਬੀਆਂ ਨੂੰ ਵੰਡਿਆ ਰੱਖਣ ਲਈ ਸਾਜ਼ਿਸ਼ ਘੜਨ ਦੀ ਕੀਤੀ ਨਿਖੇਧੀ, ਕਿਹਾ ਕਿ ਪੰਜਾਬ ਤਾਂ ਹੀ ਖੁਸ਼ਹਾਲ ਹੋਵੇਗਾ ਜੇਕਰ ’ਭਾਈਚਾਰਕ ਸਾਂਝ’ ਕਾਇਮ ਰਹੀ ਕਿਹਾ ਕਿ ਉਹਨਾਂ ਨੂੰ ਆਪ ਸਰਕਾਰ ਖਿਲਾਫ ਲੋਕਾਂ ਵਿਚ ਰੋਹ ਦੀ ਲਹਿਰ ਨਜ਼ਰ ਆ ਰਹੀ ਹੈ, ਕਿਹਾ ਕਿ ਅਕਾਲੀ ਦਲ ਲੋਕ ਸਭਾ ਚੋਣਾਂ ਵਿਚ ਹੂੰਝਾ...
ਆਪ ਸਾਂਸਦ ਸੰਜੇ ਸਿੰਘ ਨੇ ਲੁਧਿਆਣਾ ‘ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

ਆਪ ਸਾਂਸਦ ਸੰਜੇ ਸਿੰਘ ਨੇ ਲੁਧਿਆਣਾ ‘ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

ਕਿਹਾ- ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ ਲੁਧਿਆਣਾ,30 ਸਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੁਧਿਆਣਾ ‘ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ...
ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ – ਅਰਵਿੰਦ ਕੇਜਰੀਵਾਲ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ – ਅਰਵਿੰਦ ਕੇਜਰੀਵਾਲ

ਇਸ ਸਮੇਂ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਤੇ ਰਾਜਪਾਲ ਨਾਲ ਇਕੱਲਿਆਂ ਲੜਨਾ ਪੈ ਰਿਹਾ ਹੈ, 13 ਸੰਸਦ ਮੈਂਬਰ ਦੇ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰੋ- ਕੇਜਰੀਵਾਲ ਭਗਵੰਤ ਮਾਨ ਦੇ ਨਾਲ ਸਾਡੇ 13 ਸੰਸਦ ਮੈਂਬਰ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕਾਂ ਲਈ ਲੜਨਗੇ ਅਤੇ ਸਾਰੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ-ਕੇਜਰੀਵਾਲ ਇਸ ਵਾਰ ਕੇਂਦਰ ਵਿਚ ਮੋਦੀ...
×