ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ-ਭਗਵੰਤ ਮਾਨ

ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ-ਭਗਵੰਤ ਮਾਨ

ਜੇਕਰ ਸੂਬਾ ਸਰਕਾਰ ਅਤੇ ਨਗਰ ਨਿਗਮ ਇੱਕੋ ਪਾਰਟੀ ਦੇ ਹੋਣਗੇ ਤਾਂ ਕੋਈ ਸਿਆਸੀ ਰੁਕਾਵਟ ਨਹੀਂ ਆਵੇਗੀ, ਫੇਰ ਸ਼ਹਿਰ ਦਾ ਵਿਕਾਸ ਹੋਵੇਗਾ ਤੇਜ਼ ਰਫ਼ਤਾਰ ਨਾਲ -ਮਾਨ ਕੈਪਟਨ ਅਮਰਿੰਦਰ ਸਿੰਘ ‘ਤੇ ਕੀਤਾ ਤਿੱਖਾ ਹਮਲਾ, ਕਿਹਾ-ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਦੇ ਨਾਲ ਨਹੀਂ ਖੜ੍ਹਿਆ, ਇਹ ਲੋਕ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ...
ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਡਾ. ਅੰਬੇਡਕਰ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ: ਹਰਭਜਨ ਸਿੰਘ ਈ.ਟੀ.ਓ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਏਜੰਡਾ ਕਦੀ ਸਫਲ ਨਹੀਂ...
ਸਮਾਂ ਬਹੁਤ ਬਲਵਾਨ ਹੈ, ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ: ਸੀਐਮ ਭਗਵੰਤ ਮਾਨ

ਸਮਾਂ ਬਹੁਤ ਬਲਵਾਨ ਹੈ, ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ ਲੁਧਿਆਣਾ ਮੇਰੀ ਕਰਮ ਭੂਮੀ ਹੈ, ਇਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ, ਹੁਣ ਵਾਪਸ ਦੇਣ ਦੀ ਵਾਰੀ ਮੇਰੀ ਹੈ – ਮਾਨ ਸੂਬੇ ‘ਚ ‘ਆਪ’ ਦੀ ਸਰਕਾਰ ਹੈ, ਜੇਕਰ ਮੇਅਰ ਵੀ...
ਬਲਵਿੰਦਰ ਸਿੰਘ ਭੂੰਦੜ ਨੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ।

ਬਲਵਿੰਦਰ ਸਿੰਘ ਭੂੰਦੜ ਨੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ।

ਚੰਡੀਗੜ੍ਹ, 19 ਦਸੰਬਰ – ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉੱਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਂਝੇ ਤੌਰ ‘ਤੇ ਕੰਮ ਕਰਨ। ਖਨੌਰੀ ਵਿਖੇ ਕਿਸਾਨ ਆਗੂ ਨੂੰ ਮਿਲਣ ਤੋਂ...
ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 19 ਦਸੰਬਰ: ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ...
‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

– ਪਿਛਲੇ ਸਾਲ ਦੌਰਾਨ 583 ਕੇਸਾਂ ਵਿੱਚ ਜ਼ਬਤ ਕੀਤੇ ਵਾਹਨ, ਗਹਿਣੇ, ਘਰੇਲੂ ਸਮਾਨ ਸਮੇਤ ਹੋਰ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਕੀਤਾ ਗਿਆ ਵਾਪਸ: ਡੀਜੀਪੀ ਗੌਰਵ ਯਾਦਵ – ਇਸ ਤੋਂ ਇਲਾਵਾ, ਗੁੰਮ ਹੋਏ 100 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ – ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ...
×