ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ ‘ਪੰਜ ਨਿਆਂ’ ਦੀ ਵਕਾਲਤ ਕੀਤੀ

ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ ‘ਪੰਜ ਨਿਆਂ’ ਦੀ ਵਕਾਲਤ ਕੀਤੀ

ਵੜਿੰਗ ਦਾ ਚੋਣ ਪ੍ਰਚਾਰ: ਜਵਾਬਦੇਹੀ, ਏਕਤਾ ਅਤੇ ਸਕਾਰਾਤਮਕ ਬਦਲਾਅ ਲਈ ਸੱਦਾ ਲੁਧਿਆਣਾ, 14 ਮਈ, 2024: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵਿਧਾਨ ਸਭਾ ਹਲਕਾ ਦਾਖਾ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਵੱਖ-ਵੱਖ ਪਿੰਡਾਂ ਵਿੱਚ ਭਾਰੀ ਅਤੇ ਉਤਸ਼ਾਹੀ ਇਕੱਠਾਂ...
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

– ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ – ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 14 ਮਈ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...
ਚੰਡੀਗੜ੍ਹ ਵਿੱਚ ਚੋਣ ਤਿਆਰੀ ਮੁਲਾਂਕਣ ਮੀਟਿੰਗ ਹੋਈ।

ਚੰਡੀਗੜ੍ਹ ਵਿੱਚ ਚੋਣ ਤਿਆਰੀ ਮੁਲਾਂਕਣ ਮੀਟਿੰਗ ਹੋਈ।

ਚੰਡੀਗੜ੍ਹ, 12 ਮਈ, 2024: ਚੰਡੀਗੜ੍ਹ ਸੰਸਦੀ ਹਲਕੇ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਯੂਟੀ ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਐਸ.ਐਸ. ਗਿੱਲ, ਆਈ.ਏ.ਐਸ., ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਸੁਸ਼ਰੀ ਮੱਲਿਕਾ ਅਤੇ ਖਰਚਾ ਨਿਗਰਾਨ ਸ਼੍ਰੀ ਕੌਸ਼ਲੇਂਦਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਫੁੱਲਾਂ ਦੀ ਵਰਖਾ ਵਿਚ ਅੱਖ ਜ਼ਖ਼ਮੀ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ- ਮੇਰੀ ਫ਼ਿਕਰ ਨਾ ਕਰੋ, ਸਿਰਫ਼ ਪੰਜਾਬ ਬਾਰੇ ਸੋਚੋ ਅਸੀਂ ਤੁਹਾਡੇ ਵਰਗੇ ਹਾਂ ਅਤੇ ਤੁਹਾਡੇ ਨਾਲ ਹਾਂ, ਅਸੀਂ ਤੁਹਾਡੀ ਹਰ ਵੋਟ ਦੀ ਕਦਰ ਕਰਦੇ ਹਾਂ, ‘ਰਾਜਵਾੜੇ’ ਸਿਆਸਤਦਾਨਾਂ ਨੂੰ ਤੁਹਾਡੇ ਵੱਲੋਂ ਪਾਈ ਵੋਟ ਬਰਬਾਦ ਹੈ: ਸੀਐਮ ਮਾਨ...
ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਅਕਾਲੀ ਦਲ ਦਾ ਪਟਿਆਲਾ ਉਮੀਦਵਾਰ ਜ਼ਮੀਨ ਨਾਲ ਜੁੜਿਆ ਜਿਸਦਾ ਸਮਾਜ ਸੇਵਾ ’ਚ ਵੱਡਾ ਰਿਕਾਰਡ ਪੰਜਾਬ ਬਚਾਓ ਯਾਤਰਾ ਨੂੰ ਸਮਾਣਾ ਹਲਕੇ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ/ਸਮਾਣਾ, 13 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਕਿਹਾ ਕਿ ਉਹ ਦਲ ਬਦਲੂਆਂ ’ਤੇ ਵਿਸ਼ਵਾਸ ਨਾ...
ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ

ਭਾਜਪਾ ਅਗਲੀ ਸਰਕਾਰ ਨਹੀਂ ਬਣਾ ਸਕੇਗੀ, ਪ੍ਰਧਾਨ ਮੰਤਰੀ ਵੱਲੋਂ ’ਮੰਗਲਸੂਤਰ’ ਬਾਰੇ ਦਿੱਤੇ ਬਿਆਨ ਤੋਂ ਸਪਸ਼ਟ ਹੈ ਕਿ ਪਾਰਟੀ ’ਚ ਘਬਰਾਹਟ ਕਿਹਾ ਕਿ ਪੰਜਾਬੀ ਆਪ ਵੱਲੋਂ ਠੱਗਿਆ ਮਹਿਸੂਸ ਕਰਦੇ ਹਨ ਤੇ ਭਗਵੰਤ ਮਾਨ ਤੋਂ ਸਾਰੀ ਆਸ ਗੁਆ ਲਈ ਹੈ ਹਰਸਿਮਰਤ ਕੌਰ ਬਾਦਲ ਨੇ ਕਿਹਾ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਨੇ ਤਾਨਾਸ਼ਾਹੀ ਰਵੱਈਏ ਦੇ...
×