ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ

ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ

ਕਿਹਾ, ਮਾਨ ਤੇ ਕੇਜਰੀਵਾਲ ਵੀ ਕਾਂਗਰਸ ਤੇ ਅਕਾਲੀਆਂ ਵਾਂਗ ਧੋਖੇਬਾਜ਼ ਨਿਕਲੇ ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ ਬੰਗਾ/ਗੜ੍ਹਸ਼ੰਕਰ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ...
ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਦੁਹਰਾਈ

ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਦੁਹਰਾਈ

ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੋਡ ਸ਼ੋਅ ਰਾਹੀਂ ਇਕਮੁੱਠਤਾ ਦਾ ਪ੍ਰਦਰਸ਼ਨ ਕੀਤਾ ਸ੍ਰੀ ਅਨੰਦਪੁਰ ਸਾਹਿਬ, ਪੰਜਾਬ – 13 ਮਈ, 2024 – ਸ੍ਰੀ ਆਨੰਦਪੁਰ ਸਾਹਿਬ ਦੇ ਚੋਣ ਦ੍ਰਿਸ਼ ਵਿੱਚ ਅਹਿਮ ਮੌਕੇ ਦੀ ਅਗਵਾਈ ਕਰਦਿਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਇਸ...
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਸਹੁੰ ਚੁੱਕੀ ਲੁਧਿਆਣਾ, ਪੰਜਾਬ – 13 ਮਈ, 2024 – ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਸੰਸਦੀ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਕੇ ਆਪਣੇ ਚੋਣ ਸਫਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੀ ਨਿਸ਼ਾਨਦੇਹੀ ਕੀਤੀ। ਪਾਰਟੀ ਦੀਆਂ ਸ਼ਹਿਰੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ ਆਪਣੇ ਭਾਸ਼ਣਾਂ ਵਿੱਚ ਅਕਸਰ ਡਾ. ਪਾਤਰ ਦੀਆਂ ਕਵਿਤਾਵਾਂ ਦਾ ਹਵਾਲਾ ਦੇਣ ਵਾਲੇ ਮੁੱਖ ਮੰਤਰੀ ਮਾਨ ਨੇ ‘ਪੰਜਾਬੀ ਦੇ ਮਾਣਮੱਤੇ ਪੁੱਤਰ’ ਨੂੰ ਹੰਝੂਆਂ ਨਾਲ ਦਿੱਤੀ ਅੰਤਿਮ...
ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਕਿਹਾ ਕਿ ਭਗਵੰਤ ਮਾਨ ਨੇ ਆਪਣੇ ਸ਼ਰਾਬੀ ਹੋ ਕੇ ਕੀਤੇ ਨਾਟਕਾਂ ਨਾਲ ਪੰਜਾਬੀਆਂ ਦੀ ਬਦਨਾਮੀ ਕਰਵਾਈ ਲੁਧਿਆਣਾ, 12 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਪੰਜਾਬੀਆਂ ਨੂੰ ਫੇਲ੍ਹ ਕੀਤਾ ਹੈ ਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ...
ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ ਭਾਜਪਾ ਉਮੀਦਵਾਰ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ ਮੋਰਿੰਡਾ/ਸ੍ਰੀ ਚਮਕੌਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ...
×