ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

– ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ...
ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

– ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ – 92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ: ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ...
ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ ਨੇ

ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ ਨੇ

ਪੰਜਾਬੀਆਂ ਨੂੰ ਕੀਤੀ ਅਪੀਲ ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ ਸਮਰਾਲਾ/ਬੱਸੀ ਪਠਾਣਾ, 8 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ...
ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਉਣ ਲਈ ਪੱਬਾਂ ਭਾਰ:

ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਉਣ ਲਈ ਪੱਬਾਂ ਭਾਰ:

ਅਕਾਲੀ ਦਲ ਅਰਸ਼ਦੀਪ ਸਿੰਘ ਕਲੇਰ ਨੇ ਇਸਨੂੰ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਦੁਆਉਣ ਦੀ ਕੋਸ਼ਿਸ਼ ਕਰਾਰ ਦਿੱਤਾ ਚੰਡੀਗੜ੍ਹ, 6 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣਾ ਚਾਹੁੰਦੇ ਹਨ ਤੇ...
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ

ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ

ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

– ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ – ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ – ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ:...
×