ਇਨੋਵੇਸ਼ਨ ਨੇ ਨਰਸੀ ਮੋਨਜੀ ਚੰਡੀਗੜ੍ਹ ਕੈਂਪਸ ਵਿਖੇ ਇਨੋਵੈਂਚਰ 2024 ਵਿਖੇ ਉੱਦਮਤਾ ਨਾਲ ਮੁਲਾਕਾਤ ਕੀਤੀ

ਇਨੋਵੇਸ਼ਨ ਨੇ ਨਰਸੀ ਮੋਨਜੀ ਚੰਡੀਗੜ੍ਹ ਕੈਂਪਸ ਵਿਖੇ ਇਨੋਵੈਂਚਰ 2024 ਵਿਖੇ ਉੱਦਮਤਾ ਨਾਲ ਮੁਲਾਕਾਤ ਕੀਤੀ

ਨਰਸੀ ਮੋਨਜੀ ਚੰਡੀਗੜ੍ਹ ਕੈਂਪਸ ਚੰਡੀਗੜ੍ਹ ਨੇ ਆਪਣੇ ਸਲਾਨਾ ਇਨੋਵੈਂਚਰ 2024 ਈਵੈਂਟ ਦੇ ਰੂਪ ਵਿੱਚ ਨਵੀਨਤਾ ਦੀ ਭਾਵਨਾ ਨੂੰ ਸਮਰਪਿਤ ਦੋ-ਰੋਜ਼ਾ ਸਮਾਗਮ ਕਰਵਾਇਆ। 1 ਅਪ੍ਰੈਲ ਤੋਂ 2 ਅਪ੍ਰੈਲ ਤੱਕ ਚੱਲਣ ਵਾਲੇ, ਇਸ ਜੀਵੰਤ ਮੁਕਾਬਲੇ ਨੇ ਆਪਣੀ ਸਿਰਜਣਾਤਮਕਤਾ ਨੂੰ ਦਿਖਾਉਣ ਅਤੇ ਅਗਲੇ ਵੱਡੇ ਵਿਚਾਰ ਦੀ ਨੁਮਾਇੰਦਗੀ ਕਰਨ ਲਈ ਚੁਣੇ ਜਾਣ ਲਈ...
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਵੱਲੋਂ ਰਾਜ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ ਸਰਚ ਆਪਰੇਸ਼ਨ ਚਲਾਇਆ ਗਿਆ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਵੱਲੋਂ ਰਾਜ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ ਸਰਚ ਆਪਰੇਸ਼ਨ ਚਲਾਇਆ ਗਿਆ

– ਪੰਜਾਬ ਪੁਲਿਸ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – 221 ਪੁਲਿਸ ਟੀਮਾਂ ਨੇ 3851 ਵਿਅਕਤੀ ਫੜੇ, 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਸਟੈਂਡਾਂ ‘ਤੇ 3002 ਪਾਰਕ ਕੀਤੀਆਂ ਗੱਡੀਆਂ ਦੀ ਜਾਂਚ ਕੀਤੀ: ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ – ਮਾਡਲ ਕੋਡ ਆਫ...
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

– ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਏਗੀ ਪੰਜਾਬ ਪੁਲਿਸ – ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਚੌਕਸੀ ਰੱਖਣ ਲਈ 217 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਗਏ: ਸਪੈਸ਼ਲ ਡੀਜੀਪੀ ਅਰਪਿਤ...
ਬ੍ਰਾਜ਼ੀਲ ਦੇ ਰਾਜਦੂਤ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਬ੍ਰਾਜ਼ੀਲ ਦੇ ਰਾਜਦੂਤ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 1 ਅਪ੍ਰੈਲ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਬ੍ਰਾਜ਼ੀਲ ਦੇ ਰਾਜਦੂਤ ਐਚ.ਈ. ਸ੍ਰੀ ਕੈਨੇਥ ਐਚ. ਡਾ ਨੋਬਰੇਗਾ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਰਾਜਪਾਲ ਨੇ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਬ੍ਰਾਜ਼ੀਲ...
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਦੇ ਵਿਰੋਧ ਦਾ ਕੀਤਾ ਐਲਾਨ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਦੇ ਵਿਰੋਧ ਦਾ ਕੀਤਾ ਐਲਾਨ।

ਪੰਜਾਬ ਵਿੱਚ ਨਿਜੀ ਕੰਪਨੀਆਂ ਦੇ ਸਾਈਲੋ ਖੋਲ੍ਹਣ ਅਤੇ ਸਰਕਾਰੀ ਮੰਡੀਆਂ ਨੂੰ ਫੇਲ੍ਹ ਕਰਨ ਦੀ ਸਾਜਿਸ਼ ਦਾ ਕੀਤਾ ਜਾਵੇਗਾ ਡਟਵਾਂ ਵਿਰੋਧ। 08 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਅਤੇ 21 ਮਈ ਨੂੰ ਜਗਰਾਉਂ ਵਿਖੇ ਹੋਵੇਗੀ ਮਹਾਂ ਪੰਚਾਇਤ। ਜਲੰਧਰ 29 ਮਾਰਚ – ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ...
ਹੋਲੇ ਮਹੱਲੇ ਨੂੰ ਸਮਰਪਿਤ ਖਾਲਸਾਈ ਖੇਡਾਂ ਦੇ ਫਾਈਨਲ  ਵਿੱਚ ਪਹੁੰਚੇ ਖਿਡਾਰੀਆਂ ਨੂੰ ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਇਨਾਮ ਦੇਕੇ ਸਨਮਾਨਿਤ ਕੀਤਾ

ਹੋਲੇ ਮਹੱਲੇ ਨੂੰ ਸਮਰਪਿਤ ਖਾਲਸਾਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੇ ਖਿਡਾਰੀਆਂ ਨੂੰ ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਇਨਾਮ ਦੇਕੇ ਸਨਮਾਨਿਤ ਕੀਤਾ

ਚੰਡੀਗੜ੍ਹ, 27 ਮਾਰਚ:- ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ ਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ. ਕਰਨੈਲ ਸਿੰਘ ਪੀਰਮੁਹੰਮਦ ਦਾ ਕਹਿਣਾ ਹੈ ਕਿ ਖਿਡਾਰੀ ਕਿਸੇ ਵੀ ਦੇਸ਼ ਤੇ ਕੌਮ ਦਾ ਕੀਮਤੀ ਸਰਮਾਇਆ ਹੁੰਦਾ ਹਨ। ਜਦੋਂ ਉਹ ਆਪਣੀ ਖੇਡ ਦੇ ਜ਼ਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਜਿੱਤ ਦੇ ਝੰਡੇ...
×