Uncategorized
ਪੰਜਾਬ ਦੇ ਰਾਜਪਾਲ ਵੱਲੋਂ  ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜਪਾਲ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਸੂਬੇ ਭਰ ਦੇ ਭਾਈਚਾਰਿਆਂ ਨੂੰ ਲਾਮਬੰਦ ਕਰਨ ਲਈ ‘ਪੀਪਲਜ਼ ਵਾਕ ਅਗੇਂਸਟ ਡਰੱਗਜ਼’ ਵਿੱਚ ਸ਼ਾਮਲ ਹੋਣ ਦੀ ਅਪੀਲ ਰਾਜਪਾਲ ਨੇ ਨਸ਼ਾ ਮੁਕਤ ਪੰਜਾਬ ਦੀ ਉਸਾਰੀ ਵਿੱਚ ਔਰਤਾਂ ਅਤੇ ਜ਼ਮੀਨੀ ਪੱਧਰ ਦੀਆਂ ਲਹਿਰਾਂ ਦੀ ਭੂਮਿਕਾ ਨੂੰ...

ਪੰਜਾਬ ਪੁਲਿਸ ਨੇ ਪਾਕਿ ਸਮਰਥਕ ਦਹਿਸ਼ਤੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲੇ ਨੂੰ ਟਾਲਿਆ

ਪੰਜਾਬ ਪੁਲਿਸ ਨੇ ਪਾਕਿ ਸਮਰਥਕ ਦਹਿਸ਼ਤੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲੇ ਨੂੰ ਟਾਲਿਆ

ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ ਹੈਂਡ ਗ੍ਰੇਨੇਡ, 3 ਪਿਸਤੌਲ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। - ਗ੍ਰਿਫਤਾਰ ਕੀਤੇ ਗਏ ਚਾਰ ਵਿਅਕਤੀ ਪਾਕ-ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਲਾਲ ਦੁਆਰਾ ਸੰਚਾਲਿਤ ਦਹਿਸ਼ਤੀ ਮਾਡਿਊਲ ਦੇ ਮੁੱਖ ਸੰਚਾਲਕ ਹਨ: ਡੀ.ਜੀ.ਪੀ. - ਬਟਾਲਾ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ :- ਹਰਜੋਤ ਸਿੰਘ ਬੈਂਸ ਲੁਧਿਆਣਾ, 6 ਦਸੰਬਰ (000) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ...

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ ਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ...

UT ਚੰਡੀਗੜ੍ਹ ਵਿੱਚ ਪੈਰ ਅਤੇ ਮੂੰਹ ਦੀ ਬਿਮਾਰੀ (FMD) ਟੀਕਾਕਰਨ ਦਾ 5ਵਾਂ ਦੌਰ ਸਮਾਪਤ

UT ਚੰਡੀਗੜ੍ਹ ਵਿੱਚ ਪੈਰ ਅਤੇ ਮੂੰਹ ਦੀ ਬਿਮਾਰੀ (FMD) ਟੀਕਾਕਰਨ ਦਾ 5ਵਾਂ ਦੌਰ ਸਮਾਪਤ

ਭਾਰਤ ਸਰਕਾਰ ਦੇ ਰਾਸ਼ਟਰੀ ਪਸ਼ੂ ਰੋਗ ਨਿਯੰਤਰਣ ਪ੍ਰੋਗਰਾਮ (ਐਨ.ਏ.ਡੀ.ਸੀ.ਪੀ.) ਦੇ ਤਹਿਤ, 2020 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਐਫਐਮਡੀ ਪ੍ਰੋਗਰਾਮ ਨੂੰ ਸਫਲਤਾਪੂਰਵਕ ਸ਼ੁਰੂ ਕੀਤਾ ਜਾ ਰਿਹਾ ਹੈ। ਐਫਐਮਡੀ ਟੀਕਾਕਰਨ ਦਾ 5ਵਾਂ ਦੌਰ ਸ਼ੁਰੂ ਕੀਤਾ ਗਿਆ ਸੀ।...

ਆਧੁਨਿਕ ਬੁਨਿਆਦੀ ਢਾਂਚਾ ਅਤੇ ਲੱਕੀ ਡਰਾਅ ਸਕੀਮ CITCO ਦੇ ਪੈਟਰੋਲ ਪੰਪ, ਸੈਕਟਰ 56 ਦੀ ਉਡੀਕ ਕਰ ਰਹੀ ਹੈ

ਆਧੁਨਿਕ ਬੁਨਿਆਦੀ ਢਾਂਚਾ ਅਤੇ ਲੱਕੀ ਡਰਾਅ ਸਕੀਮ CITCO ਦੇ ਪੈਟਰੋਲ ਪੰਪ, ਸੈਕਟਰ 56 ਦੀ ਉਡੀਕ ਕਰ ਰਹੀ ਹੈ

ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸੀਟਕੋ), ਨੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ) ਦੇ ਸਹਿਯੋਗ ਨਾਲ ਅੱਜ ਸੈਕਟਰ 56, ਚੰਡੀਗੜ੍ਹ ਵਿਖੇ ਸਿਟਕੋ ਪੈਟਰੋਲ ਪੰਪ ਦੇ ਆਧੁਨਿਕ ਰਿਟੇਲ ਆਊਟਲੈਟ ਦਾ ਉਦਘਾਟਨ ਕੀਤਾ। ਰਾਜ ਦੀ ਆਧੁਨਿਕ ਸਹੂਲਤ ਨੂੰ ਅਧਿਕਾਰਤ ਤੌਰ 'ਤੇ ਸ਼੍ਰੀ. ਅਜੈ ਚਗਤੀ, ਚੇਅਰਮੈਨ,...

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸਮਾਰੋਹ 'ਚ ਹਿੱਸਾ ਲੈਂਦੇ ਹੋਏ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਲਾਘਾ ਕੀਤੀ ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ), 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ...

ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤ ਕਿਹਾ, ਪਿਛਲੀਆਂ ਸਰਕਾਰਾਂ ਆਪਣੇ ਕੁਕਰਮਾਂ ਕਾਰਨ ਲੋਕ ਰੋਹ ਦਾ ਕਰ ਰਹੀਆਂ ਹਨ ਸਾਹਮਣਾ ਬੱਲੂਆਣਾ, 5 ਦਸੰਬਰ- ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ...

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 5 ਦਸੰਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ...

ਵੱਡੀ ਖ਼ਬਰਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 22 ਅਕਤੂਬਰ 2026 ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਮੁੜ ਬੁਲਾਇਆ ਗਿਆ, ਨੂੰ ਅੱਜ ਯਾਨੀ 27 ਅਕਤੂਬਰ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ...

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਸੰਘਰਸ਼ ਲਈ ਤਿਆਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਸਥਾਨ ਪੰਜਾਬ ਦਾ ਪਾਣੀ ਮੁਫ਼ਤ ਲੈ ਕੇ ਅਤੇ ਇਸ ਨੂੰ ਉਦਯੋਗਾਂ ਨੂੰ ਵੇਚ ਕੇ ਪੈਸਾ ਕਮਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਸਥਾਨ ਵੱਲ ਪੰਜਾਬ ਦੀ ਰਾਇਲਟੀ ਦੇ 1.43 ਲੱਖ ਕਰੋੜ ਰੁਪਏ ਬਕਾਇਆ: ਮੁੱਖ...

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਲੋਕ-ਕੇਂਦਰਿਤ ਸਕੀਮਾਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦਾ ਸਾਧਨ, ਵੋਟ ਬੈਂਕ ਦੀ ਰਾਜਨੀਤੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਮਹੱਤਵਪੂਰਨ ਮਤਿਆਂ ਦੇ ਹੱਕ ਵਿੱਚ ਬੋਲਦਿਆਂ...

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 605ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ...

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ...

ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਵਿਖੇ ਇੰਟਰਲਾਕ ਟਾਇਲਾਂ ਦੇ ਕੰਮਾਂ ਦਾ ਉਦਘਾਟਨ: ਵਿਧਾਇਕ ਗੈਰੀ ਬੜਿੰਗ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਦੀਆਂ ਵੱਖ-ਵੱਖ ਗਲੀਆਂ...

ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ, ‘ਆਪ’ ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ: ਅਸ਼ਵਨੀ ਸ਼ਰਮਾ

ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਰਵੱਈਏ ’ਤੇ ਪਠਾਨਕੋਟ ਦੇ ਵਿਧਾਇਕ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਿੱਖਾ ਹਮਲਾ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ’ਤੇ ਹਾਈਕੋਰਟ ਵੱਲੋਂ ਲਗਾਇਆ ਗਿਆ 1 ਲੱਖ ਰੁਪਏ ਦਾ ਜੁਰਮਾਨਾ ‘ਆਪ’ ਦੇ ਮੁਲਾਜ਼ਮ ਵਿਰੋਧੀ...

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

•ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ:...

ਸਿੱਖਿਆ ਕ੍ਰਾਂਤੀ’ ਦੇ ਦਾਅਵੇ ਖੋਖਲੇ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1,153 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ: ਸ਼ਵੇਤ ਮਲਿਕ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਮ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਅਧਿਆਪਕਾਂ ਦੀ ਘਾਟ ਕਾਰਨ...

ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆ

ਪੰਜਾਬ ਦੀ ਰਾਜਨੀਤੀ ਵਿੱਚ ਗੈਂਗਸਟਰਾਂ ਨੂੰ ਪਨਾਹ ਦੇਣ ਵਾਲਿਆਂ ਦਾ ਪਰਦਾਫਾਸ਼ ਹੋਣਾ ਜ਼ਰੂਰੀ: ਹਰਮੀਤ ਸਿੰਘ ਸੰਧੂ ਰੈੱਡ ਕਾਰਨਰ ਨੋਟਿਸ ਵਾਲੇ ਅਪਰਾਧੀ ਦੀ ਪਤਨੀ ਨੂੰ ਤਰਨ ਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਨਾ ਪੰਜਾਬ ਦੀ ਸਿਆਸਤ ਨੂੰ ਕਲੰਕਿਤ ਕਰਨ ਵਰਗਾ: ਹਰਮੀਤ ਸਿੰਘ ਸੰਧੂ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਜ਼ਮਨੀ ਚੋਣ ਵਿੱਚ...

ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਸਿਆਸੀ ਡਰਾਮੇਬਾਜ਼ੀ: ਕੇਵਲ ਸਿੰਘ ਢਿੱਲੋਂ

ਆਪ ਅਤੇ ਕਾਂਗਰਸ ਨੇ ਸੈਸ਼ਨ ਦਾ ਕੀਮਤੀ ਸਮਾਂ ਆਪਸੀ ਕਾਟੋ-ਕਲੇਸ਼ ਵਿੱਚ ਗਵਾਇਆ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਦੇ ਪੰਜ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਲੋਂ ਕੀਤੀ ਗਈ ਕਾਟੋ ਕਲੇਸ਼ ਅਤੇ ਹੰਗਾਮੇ ਦੀ ਸਖ਼ਤ ਨਿੰਦਾ ਕੀਤੀ ਹੈ।...