ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਨੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ 42 ਵਿਖੇ ਗਰਲਜ਼ ਹੋਸਟਲ ਬਲਾਕ ਦਾ ਉਦਘਾਟਨ ਕੀਤਾ।

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਨੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ 42 ਵਿਖੇ ਗਰਲਜ਼ ਹੋਸਟਲ ਬਲਾਕ ਦਾ ਉਦਘਾਟਨ ਕੀਤਾ।

ਚੰਡੀਗੜ੍ਹ, 14 ਮਾਰਚ, 2024। ਚੰਡੀਗੜ੍ਹ ਪ੍ਰਸ਼ਾਸਨ ਨੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ 42, ਚੰਡੀਗੜ੍ਹ ਵਿਖੇ ਇੱਕ ਨਵੇਂ ਗਰਲਜ਼ ਹੋਸਟਲ ਬਲਾਕ ਦਾ ਉਦਘਾਟਨ ਕਰਕੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਦਘਾਟਨ ਸ਼. ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ,...
ਨਵੀਂ ਦਿੱਲੀ,ਚੰਡੀਗੜ , 14 ਮਾਰਚ : ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਨਵੀਂ ਦਿੱਲੀ,ਚੰਡੀਗੜ , 14 ਮਾਰਚ : ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਨੂੰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਵਿਨੋਦ ਤਾਵੜੇ, ਤਰੁਣ ਚੁੱਘ ਅਤੇ ਹੋਰਾਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਸ਼੍ਰੀ ਤਾਵੜੇ ਨੇ ਕਿਹਾ, ਉਨ੍ਹਾਂ ਦੀ...
ਮੇਅਰ ਸੈਕਟਰ 42 ਵਿਖੇ ਸਟੋਰਮ ਵਾਟਰ ਡਰੇਨੇਜ ਸਿਸਟਮ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਦੇ ਹੋਏ

ਮੇਅਰ ਸੈਕਟਰ 42 ਵਿਖੇ ਸਟੋਰਮ ਵਾਟਰ ਡਰੇਨੇਜ ਸਿਸਟਮ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਦੇ ਹੋਏ

ਚੰਡੀਗੜ੍ਹ, 13 ਮਾਰਚ: ਚੰਡੀਗੜ੍ਹ ਦੇ ਸੈਕਟਰ 42 ਵਿਖੇ ਸਟੋਰਮ ਵਾਟਰ ਡਰੇਨੇਜ ਸਿਸਟਮ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਸਿਟੀ ਮੇਅਰ ਸ. ਕੁਲਦੀਪ ਕੁਮਾਰ ਨੇ ਅੱਜ ਇੱਥੇ ਸੈਕਟਰ 42 ਸੀ ਅਤੇ ਪਿੰਡ ਅਟਾਵਾ ਵਿੱਚ ਸਟੋਰਮ ਵਾਟਰ ਡਰੇਨੇਜ ਨੈੱਟਵਰਕ ਦੇ ਪ੍ਰੋਜੈਕਟ ਦਾ ਕੰਮ ਮਿਉਂਸਪਲ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ.,...
ਮੇਅਰ ਨੇ 5 ਹਾਈ-ਟੈਕ ਏਰੀਟਿਡ ਫੋਮ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੇਅਰ ਨੇ 5 ਹਾਈ-ਟੈਕ ਏਰੀਟਿਡ ਫੋਮ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 13 ਮਾਰਚ:- ਫਾਇਰ ਐਂਡ ਰੈਸਕਿਊ ਸਰਵਿਸਿਜ਼ ਵਿਭਾਗ ਦੀ ਐਮਰਜੈਂਸੀ ਪ੍ਰਤੀਕਿਰਿਆ ਦੀਆਂ ਤਿਆਰੀਆਂ ਨੂੰ ਵਧਾਉਣ ਲਈ, ਨਗਰ ਨਿਗਮ ਚੰਡੀਗੜ੍ਹ ਨੇ ਆਪਣੇ ਅੱਗ ਬੁਝਾਊ ਵਾਹਨਾਂ ਦੇ ਫਲੀਟ ਵਿੱਚ 5 ਹਾਈ-ਟੈਕ ਏਰੇਟਿਡ ਫੋਮ ਫਾਇਰ ਟੈਂਡਰ ਸ਼ਾਮਲ ਕੀਤੇ ਹਨ। ਸਿਟੀ ਮੇਅਰ, ਸ਼. ਕੁਲਦੀਪ ਕੁਮਾਰ ਨੇ ਅੱਜ ਇੱਥੇ ਸੈਕਟਰ 17 ਸਥਿਤ ਫਾਇਰ...
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਲੁਧਿਆਣਾ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ...
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਕਾਰੋਬਾਰ ਲਈ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਕਰਵਾਈ ਮੋਗਾ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ...
×