ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪਿਛਲੇ ਦੋ ਸਾਲਾਂ ਦੇ ਬਜਟ ਵਿੱਚ ਸੂਬੇ ਲਈ ਚੰਗੇ ਕੰਮਾਂ ਦੀ ਝਲਕ ਦਿਸੀ ਸੌੜੇ ਸਿਆਸੀ ਹਿੱਤਾਂ ਲਈ ਦਲ ਬਦਲਣ ਵਾਲੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਆੜੇ ਹੱਥੀਂ ਲਿਆ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ...
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ

* ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ * ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ * ਲੋਕਾਂ ਦੇ ਪੈਸੇ ਲੁੱਟ ਕੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ * ਢੀਂਡਸਾ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ

ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ‘ਦਾ ਪੰਜਾਬ ਫੂਡ...
ਅੱਜ ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੀ ਇੱਕ ਮੀਟਿੰਗ ਸੂਬਾ ਜਨਰਲ ਸਕੱਤਰ ਸ਼੍ਰੀ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ

ਅੱਜ ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੀ ਇੱਕ ਮੀਟਿੰਗ ਸੂਬਾ ਜਨਰਲ ਸਕੱਤਰ ਸ਼੍ਰੀ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ

ਮੋਹਾਲੀ (7 ਮਾਰਚ 2024) ਅੱਜ ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੀ ਇੱਕ ਮੀਟਿੰਗ ਸੂਬਾ ਜਨਰਲ ਸਕੱਤਰ ਸ਼੍ਰੀ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਵੱਲੋ ਏ.ਬੀ.ਸੀ. ਪੰਜਾਬ ਯੂ. ਟਿਊਬ (ਪੰਜਾਬੀ ਚੈਨਲ) ਦੇ ਪੱਤਰਕਾਰਾਂ ਸ਼੍ਰੀ ਸੰਦੀਪ ਲਾਧੂਕੇ ਅਤੇ ਮਨਦੀਪ ਸਿੰਘ ਨੂੰ...
ਸੰਦੀਪ ਲਾਧੂਕਾ ਨੂੰ ਧਮਕੀ ਦੇਣ ਵਾਲੇ ਆਪ MLA ਦਾ ਪੱਤਰਕਾਰਾਂ ਅਤੇ ਜਨਤਕ ਜਥੇਬੰਦੀਆਂ ਨੇ ਫੂਕਿਆ ਪੁਤਲਾ!

ਸੰਦੀਪ ਲਾਧੂਕਾ ਨੂੰ ਧਮਕੀ ਦੇਣ ਵਾਲੇ ਆਪ MLA ਦਾ ਪੱਤਰਕਾਰਾਂ ਅਤੇ ਜਨਤਕ ਜਥੇਬੰਦੀਆਂ ਨੇ ਫੂਕਿਆ ਪੁਤਲਾ!

ਹੰਕਾਰੀ ਸੱਤਾਧਾਰੀ ਆਗੂਆਂ ਦੀ ਪੱਤਰਕਾਰਾਂ ਨੂੰ ਧਮਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ:-ਗੋਲਡਨ, ਢਾਬਾਂ ਫਾਜ਼ਿਲਕਾ, 7,ਮਾਰਚ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿੱਚ ਪੱਤਰਕਾਰ ਸੰਦੀਪ ਲਾਧੂਕਾ ਨੂੰ ਸ਼ਰੇਆਮ ਧਮਕੀਆਂ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਫਾਜ਼ਲਕਾ ਦੇ ਡੀਸੀ ਦਫਤਰ...
ਸੰਯੁਕਤ ਕਿਸਾਨ ਮੋਰਚੇ ਦੀਆਂ ਤਿੰਨ ਮੁੱਖ ਕਿਸਾਨ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੇ ਖਿਲਾਫ ਰੈਲੀ ਅਤੇ ਰੋਹ ਭਰਪੂਰ ਮੁਜਾਹਰਾ

ਸੰਯੁਕਤ ਕਿਸਾਨ ਮੋਰਚੇ ਦੀਆਂ ਤਿੰਨ ਮੁੱਖ ਕਿਸਾਨ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੇ ਖਿਲਾਫ ਰੈਲੀ ਅਤੇ ਰੋਹ ਭਰਪੂਰ ਮੁਜਾਹਰਾ

ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਸਮਰਥਨ ਪਟਿਆਲਾ 05 ਮਾਰਚ(. ) ਪਟਿਆਲਾ ਦੇ ਪੁੱਡਾ ਗਰਾਊਂਡ ਵਿਚ ਐਸ•ਕੇ•ਐਮ• ਦੀਆਂ ਮੁੱਖ ਜੱਥੇਬੰਦੀਆਂ, ਜਿੰਨਾਂ ਵਿਚ ਬੀ•ਕੇ,ਯੂ• ਉਗਰਾਹਾਂ, ਕਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀ•ਕੇ•ਯੂ• ਡਕੌਂਦਾ(ਧਨੇਰ) ਵੱਲੋਂ ਪੁੱਡਾ ਗਰਾਊਂਡ ਵਿਚ ਇਕੱਠੇ ਹੋ ਕੇ ਸਾਂਝੇ ਤੌਰ ’ਤੇ ਭਰਵੀਂ ਰੈਲੀ ਕੀਤੀ ਗਈ।...
×