ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ  ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ, 15 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ...
ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਐਲਾਨ ਕਰਦਿਆਂ ਕਿਹਾ- ਵੱਡੇ ਸ਼ਹਿਰਾਂ ਵਾਂਗ ਫਗਵਾੜਾ ਦਾ ਵੀ ਹੋਵੇਗਾ ਵਿਕਾਸ 50 ਇਲੈਕਟ੍ਰਿਕ ਬੱਸਾਂ, 50 ਕਰੋੜ ਦੀ ਲਾਗਤ ਨਾਲ ਐਸ.ਟੀ.ਪੀ ਪਲਾਂਟ, ਬਾਬਾ ਗਧੀਆ ਸਟੇਡੀਅਮ ਨੂੰ ਰਾਜ ਪੱਧਰੀ ਦਰਜਾ, ਗੁਰਦੁਆਰਾ ਸੁਖਚੈਨ ਰੋਡ ਨੂੰ ਵਿਰਾਸਤੀ ਸੜਕ ਅਤੇ ਮਾਰਕੀਟ ਰੋਡ ਨੂੰ ਪਾਰਦਰਸ਼ੀ ਢੰਗ ਨਾਲ...
ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਕੀਤਾ ਐਲਾਨ

‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ‘ਚ ‘ਆਪ’ ਦੀ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ 100 ਇਲੈਕਟ੍ਰਿਕ ਬੱਸਾਂ, 24 ਘੰਟੇ ਪੀਣ ਵਾਲਾ ਸਾਫ਼ ਪਾਣੀ ਦੇਣਾ, ਵੱਡੇ ਪੈਮਾਨੇ ‘ਤੇ ਪਾਰਕਿੰਗ ਸੁਵਿਧਾਵਾਂ ਅਤੇ ਸੀਸੀਟੀਵੀ ਕੈਮਰੇ ਲਗਾਉਣੇ, ਕੂੜੇ ਦੇ ਡੰਪਾਂ ਨੂੰ ਖਤਮ ਕਰਨਾ ਅਤੇ ਜਲੰਧਰ ਦੀ...
ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 14 ਦਸੰਬਰ: ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ ‘ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ...
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

* ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 14 ਦਸੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ...
ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਹੁਨਰ ਸਿਖਲਾਈ ਦਾ ਨਵਾਂ ਤਜਰਬਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਹੁਨਰ ਸਿਖਲਾਈ ਦਾ ਨਵਾਂ ਤਜਰਬਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 13 ਦਸੰਬਰ ਵਿਸ਼ਵ ਪੱਧਰੀ ਵਿੱਦਿਅਕ ਸਿਖਲਾਈ ਹਾਸਲ ਕਰਕੇ ਫਿਨਲੈਂਡ ਤੋਂ ਪਰਤੇ ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼ ਅਤੇ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਸਮੇਤ 72 ਮੈਂਬਰਾਂ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਉਨ੍ਹਾਂ...
×