ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ ਮੁੱਖ ਮੰਤਰੀ ਵਜੋਂ ਆਮ ਆਦਮੀ ਦੇ ਲੋਕ ਭਲਾਈ ਕਾਰਜ ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਮੈਂਬਰ ਪਾਰਲੀਮੈਂਟ ਸ੍ਰੀਮਤੀ ਕਿਰਨ ਖੇਰ ਨੇ ਮੋਬਾਈਲ ਫੂਡ ਟੈਸਟਿੰਗ ਲੈਬ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਮੈਂਬਰ ਪਾਰਲੀਮੈਂਟ ਸ੍ਰੀਮਤੀ ਕਿਰਨ ਖੇਰ ਨੇ ਮੋਬਾਈਲ ਫੂਡ ਟੈਸਟਿੰਗ ਲੈਬ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਚੰਡੀਗੜ੍ਹ, 25 ਫਰਵਰੀ, 2024। ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ. ਨਰੇਂਦਰ ਮੋਦੀ, ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਸ਼੍ਰੀ. ਮਨਸੁਖ ਮਾਂਡਵਿਆ ਨੇ ਰਾਜਕੋਟ ਵਿਖੇ ਆਯੋਜਿਤ ਸਮਾਗਮ ਤੋਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਮੋਬਾਈਲ ਫੂਡ ਟੈਸਟਿੰਗ ਲੈਬਾਰਟਰੀ ਨੂੰ ਵਰਚੁਅਲ ਮੋਡ ਰਾਹੀਂ ਸਮਰਪਿਤ ਕੀਤਾ।ਸੰਸਦ ਮੈਂਬਰ ਸ਼੍ਰੀਮਤੀ...
ਐਮਸੀ ਚੰਡੀਗੜ੍ਹ ਦਾ 52ਵਾਂ ਜ਼ੀਰੋ ਵੇਸਟ ਰੋਜ਼ ਫੈਸਟੀਵਲ ਅਭਿਲਿਪਸਾ ਪਾਂਡਾ ਦੁਆਰਾ ਸੰਗੀਤਕ ਸ਼ਾਮ ਨਾਲ ਸਮਾਪਤ ਹੋਇਆ*

ਐਮਸੀ ਚੰਡੀਗੜ੍ਹ ਦਾ 52ਵਾਂ ਜ਼ੀਰੋ ਵੇਸਟ ਰੋਜ਼ ਫੈਸਟੀਵਲ ਅਭਿਲਿਪਸਾ ਪਾਂਡਾ ਦੁਆਰਾ ਸੰਗੀਤਕ ਸ਼ਾਮ ਨਾਲ ਸਮਾਪਤ ਹੋਇਆ*

ਯੂਟੀ ਦੇ ਸਲਾਹਕਾਰ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਚੰਡੀਗੜ੍ਹ, 25 ਫਰਵਰੀ: ਰੋਜ਼ ਗਾਰਡਨ, ਸੈਕਟਰ 16, ਚੰਡੀਗੜ੍ਹ ਵਿਖੇ ਆਯੋਜਿਤ ਤਿੰਨ ਰੋਜ਼ਾ 52ਵਾਂ ਜ਼ੀਰੋ ਵੇਸਟ ਰੋਜ਼ ਫੈਸਟੀਵਲ, ਸੱਭਿਆਚਾਰਕ ਸਮਾਗਮਾਂ, ਪ੍ਰਦਰਸ਼ਨਾਂ, ਮੁਕਾਬਲਿਆਂ ਅਤੇ ਇਨਾਮ ਵੰਡ ਸਮਾਰੋਹ ਦੀ ਵਿਸ਼ੇਸ਼ਤਾ ਨਾਲ ਸ਼ਾਨਦਾਰ ਸਫਲਤਾਪੂਰਵਕ ਸਮਾਪਤ...
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ

* ਮੁੱਖ ਮੰਤਰੀ ਨੇ ਮਿਲਣੀ ਦੌਰਾਨ ਉਠਾਏ ਮੁੱਦਿਆਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਤਵਾਰ ਨੂੰ ਕਰਵਾਈ ਸਰਕਾਰ-ਵਪਾਰ ਮਿਲਣੀ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕਰਨ ਲਈ...
ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ, 25 ਫਰਵਰੀ: ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਸਰਕਾਰ-ਵਪਾਰ ਮਿਲਣੀ ਦੌਰਾਨ ਅਜੈ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ...
×