ਚੰਡੀਗੜ੍ਹ ਪ੍ਰਸ਼ਾਸਨ ਨੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਸਹਿਯੋਗ ਨਾਲ ਮੌਕ ਭੂਚਾਲ ਅਭਿਆਸ ਦਾ ਸਫਲਤਾਪੂਰਵਕ ਆਯੋਜਨ ਕੀਤਾ

ਚੰਡੀਗੜ੍ਹ ਪ੍ਰਸ਼ਾਸਨ ਨੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਸਹਿਯੋਗ ਨਾਲ ਮੌਕ ਭੂਚਾਲ ਅਭਿਆਸ ਦਾ ਸਫਲਤਾਪੂਰਵਕ ਆਯੋਜਨ ਕੀਤਾ

ਚੰਡੀਗੜ੍ਹ, 22 ਫਰਵਰੀ, 2024। ਆਫ਼ਤ ਦੀ ਤਿਆਰੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਚੰਡੀਗੜ੍ਹ ਪ੍ਰਸ਼ਾਸਨ ਨੇ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ), ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਨਾਲ ਸਾਂਝੇਦਾਰੀ ਵਿੱਚ, ਅੱਜ ਪੰਜ ਦੇਸ਼ਾਂ ਵਿੱਚ ਭੂਚਾਲ ਬਾਰੇ ਇੱਕ ਵਿਆਪਕ ਮੌਕ ਅਭਿਆਸ ਕਰਵਾਇਆ। ਚੰਡੀਗੜ੍ਹ ਵਿੱਚ ਮੁੱਖ ਸਥਾਨ ਇਹ...
1 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ 22 ਫਸਲਾਂ ਲਈ ਐਮ ਐਸ ਪੀ ਅਤੇ ਯਕੀਨੀ ਮੰਡੀਕਰਣ ਦੀ ਕਾਨੂੰਨੀ ਗਰੰਟੀ ਲਈ ਕਾਨੂੰਨ ਬਣਾਉਣਾ ਆਪ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੋਣਾ ਚਾਹੀਦੈ: ਸੁਖਬੀਰ ਸਿੰਘ

1 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ 22 ਫਸਲਾਂ ਲਈ ਐਮ ਐਸ ਪੀ ਅਤੇ ਯਕੀਨੀ ਮੰਡੀਕਰਣ ਦੀ ਕਾਨੂੰਨੀ ਗਰੰਟੀ ਲਈ ਕਾਨੂੰਨ ਬਣਾਉਣਾ ਆਪ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੋਣਾ ਚਾਹੀਦੈ: ਸੁਖਬੀਰ ਸਿੰਘ

ਕਿਹਾ ਕਿ ਜੇਕਰ ਮੁੱਖ ਮੰਤਰੀ ਇਕ ਹਫਤੇ ਤੋਂ ਕੀਤੀ ਜਾ ਰਹੀ ਹਰਿਆਣਾ ਨੂੰ ਕਿਸਾਨਾਂ ’ਤੇ ਹਮਲੇ ਕਰਨ ਤੋਂ ਰੋਕਣ ਦੀ ਅਪੀਲ ਸੁਣ ਲੈਂਦੇ ਤਾਂ ਸ਼ੁਭਕਰਨ ਸਿੰਘ ਜਿਉਂਦਾ ਹੁੰਦਾ ਕੇਂਦਰ ਨੂੰ ਕਿਸਾਨਾਂ ਨਾਲ ਦੋ ਸਾਲ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਮੁਕਤਸਰ, 22 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ...
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਸਿਖਲਾਈ ਪ੍ਰੋਗਰਾਮ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਦੇ ਹਿੱਸੇ ਵਜੋਂ ਰੇਸ਼ਮ ਦੇ ਉਤਪਾਦਨ ਨੂੰ ਵਧਾਉਣ ਲਈ ਬਾਗਬਾਨੀ ਵਿਭਾਗ ਦੇ ਸੈਰੀਕਲਚਰ ਵਿੰਗ ਦੇ ਅਧਿਕਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।...
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ, ਤੁਰੰਤ ਅਸਤੀਫਾ ਵੀ ਮੰਗਿਆ ਅਜਿਹੇ ਹਾਲਾਤ ਵਿਚ ਰੰਗਲਾ ਪੰਜਾਬ ਪ੍ਰੋਗਰਾਮ ਕਰਵਾਉਣ ਦੀ ਕੀਤੀ ਨਿਖੇਧੀ, ਕਲਾਕਾਰਾਂ ਨੂੰ ਪ੍ਰੋਗਰਾਮ ਦਾ ਬਾਈਕਾਟ ਕਰਨ ਦੀ ਕੀਤੀ ਅਪੀਲ ਆਪ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ

ਸਾਲ 2024-25 ਦਾ ਬਜਟ 5 ਮਾਰਚ ਨੂੰ ਪੇਸ਼ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ...
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

ਵੰਡ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਲਈ 2000 ਹੋਰ ਈ-ਪੀਓਐਸ ਮਸ਼ੀਨਾਂ ਖਰੀਦੀਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਸਕੀਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਤੋਂ...
×