ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਅਯੁੱਧਿਆ ਧਾਮ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਅਯੁੱਧਿਆ ਧਾਮ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 9 ਫਰਵਰੀ, 2024 ਸ਼. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਦਿੱਲੀ ਦੇ ਰਸਤੇ ਅਯੁੱਧਿਆ ਧਾਮ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ ਦੀ ਹਾਜ਼ਰੀ ਵਿੱਚ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰਾਜੀਵ ਵਰਮਾ, ਪ੍ਰਸ਼ਾਸਕ ਦੇ ਸਲਾਹਕਾਰ, ਸ਼. ਨਿਤਿਨ ਕੁਮਾਰ ਯਾਦਵ ਸਕੱਤਰ ਟਰਾਂਸਪੋਰਟ, ਸ. ਪ੍ਰਵੀਰ...
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਰਵ ਵਿਕਾਸ ਲਈ ਸਪੈਸ਼ਲ ਪੈਕੇਜ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਰਵ ਵਿਕਾਸ ਲਈ ਸਪੈਸ਼ਲ ਪੈਕੇਜ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਵੱਲੋਂ ਸਰਹੱਦੀ ਪੱਟੀ ਵਿਚ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾ ਦੇਣ ਵਿਚ ਅਸਫਲ ਰਹਿਣ ਦੀ ਕੀਤੀ ਨਿਖੇਧੀ ਕਿਹਾ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਸਰਹੱਦੀ ਇਲਾਕੇ ਦੇ ਵਿਕਾਸ ਦੀ ਯੋਜਨਾ ਉਲੀਕੇਗਾ ਯਾਤਰਾ ਨੂੰ ਪੱਟੀ ਤੇ ਖੇਮਕਰਨ ਵਿਚ ਮਿਲਿਆ ਇਤਿਹਾਸਕ ਹੁੰਗਾਰਾ, ਲੋਕਾਂ ਦੇ ਹਜ਼ੂਮ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਨਿੱਘਾ...
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

• ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ • ⁠*ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ...
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ ਚੰਡੀਗੜ੍ਹ, 8 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ....
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 8 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ,...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ

ਕਿਹਾ ਕਿ ਗੁਰਦੁਆਰਾ ਕਮਿਸ਼ਨ ਚੋਣਾਂ ਵਾਸਤੇ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਵਿਵਸਥਾ ਵੀ ਕਰਨ ਚੰਡੀਗੜ੍ਹ, 8 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ...
×