ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ ਅੱਜ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਸੁਣੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਮੌਕੇ ‘ਤੇ ਹੀ ਸਬੰਧੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਚੰਡੀਗੜ, 4 ਦਸੰਬਰ: ਮੁੱਖ ਮੰਤਰੀ...








