ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਮੀਤ ਹੇਅਰ ਨੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਦਾ ਕੀਤਾ ਐਲਾਨ, ਜ਼ਿਲਾ ਪੱਧਰ ਉਤੇ ਪਹਿਲੇ ਤਿੰਨ ਸਥਾਨਾਂ...
ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ

ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ

ਸਾਬਕਾ ਐਮਸੀ ਸੀਮਾ ਸ਼ਰਮਾ ਦੇ ਘਰ ‘ਤੇ ਹੋਇਆ ਘਿਨੌਣਾ ਹਮਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਇਕ ਵੱਡਾ ਪ੍ਰਮਾਣ ਹੈ: ਐਮ.ਪੀ.ਪਟਿਆਲਾ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪੁਲਿਸ ਅਗਲੇ ਦਿਨ ਤੱਕ ਮੌਕੇ ‘ਤੇ ਨਹੀਂ ਪਹੁੰਚੀ ਅਤੇ ਪਰਿਵਾਰ ਨੂੰ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ: ਪ੍ਰਨੀਤ ਕੌਰ ਪਟਿਆਲਾ,...
ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ ਵਿਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਂਆਂ ਕਰੇਗਾ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ ਵਿਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਂਆਂ ਕਰੇਗਾ: ਸੁਖਬੀਰ ਸਿੰਘ ਬਾਦਲ

ਮਾਘੀ ਮੇਲੇ ’ਤੇ ਇਸਤਰੀ ਅਕਾਲੀ ਦਲ ਵੱਲੋਂ ਆਯੋਜਿਤ ਵਿਸ਼ਾਲ ਕਾਨਫਰੰਸ ਨੂੰ ਕੀਤਾ ਸੰਬੋਧਨ ਭਰੋਸਾ ਦੁਆਇਆ ਕਿ ਆਪ ਸਰਕਾਰ ਨੇ ਜਿਹੜੇ ਸਮਾਜ ਭਲਾਈ ਲਾਭ ਰੋਕੇ ਹਨ, ਉਹ ਸਾਰੇ ਬਹਾਲ ਕੀਤੇ ਜਾਣਗੇ ਤੇ ਬੁਢਾਪਾ ਪੈਨਸ਼ਨ 2500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ...
ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਪੂਰਾ ਦੇਸ਼ ਰਿਣੀ ਹੈ : ਮੁੱਖ ਮੰਤਰੀ ਬਘੜੌਲ (ਦਿਰਭਾ), 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਹੌਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ 1 ਕਰੋੜ ਰੁਪਏ ਦਾ ਚੈੱਕ ਉਨ੍ਹਾਂ ਦੇ ਪਰਿਵਾਰ...
ਸੂਬੇ  ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੰਗਰੂਰ ਜ਼ਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ- ਸੂਬੇ ਵਿੱਚ ਅਤਿ-ਆਧੁਨਿਕ...
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ...
×