ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ

ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 500 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ – 917 ਸ਼ੱਕੀ ਵਿਅਕਤੀਆਂ ਨੂੰ...
ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗੁਲ, 18 ਉੱਤਰ ਭਾਰਤੀ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸਾਂਝੇ ਰੂਪ ਵਿੱਚ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗੁਲ, 18 ਉੱਤਰ ਭਾਰਤੀ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸਾਂਝੇ ਰੂਪ ਵਿੱਚ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

02/01/2024 ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਂਰੈਲੀ ਵਿੱਚ ਲੱਖਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਦੋਨਾਂ ਫੋਰਮਾਂ ਵੱਲੋਂ 13 ਫਰਵਰੀ ਨੂੰ ਸਾਂਝੇ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ...
ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ...
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 1 ਜਨਵਰੀ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ...
ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ...
ਐਮਸੀਸੀ 2 ਜਨਵਰੀ ਤੋਂ ਸਨਅਤੀ ਖੇਤਰ ਫੇਜ਼-1 ਵਿੱਚ ਸੁਖਨਾ ਚੋਅ ਦੇ ਪੁਲ ਉੱਤੇ ਕਾਜ਼ਵੇਅ ਨੂੰ ਹਲਕੇ ਮੋਟਰ ਵਾਹਨਾਂ ਲਈ ਖੋਲ੍ਹੇਗਾ

ਐਮਸੀਸੀ 2 ਜਨਵਰੀ ਤੋਂ ਸਨਅਤੀ ਖੇਤਰ ਫੇਜ਼-1 ਵਿੱਚ ਸੁਖਨਾ ਚੋਅ ਦੇ ਪੁਲ ਉੱਤੇ ਕਾਜ਼ਵੇਅ ਨੂੰ ਹਲਕੇ ਮੋਟਰ ਵਾਹਨਾਂ ਲਈ ਖੋਲ੍ਹੇਗਾ

ਮੇਅਰ ਨੇ ਮੌਕੇ ‘ਤੇ ਪ੍ਰਗਤੀ ਦੇ ਕੰਮ ਦਾ ਜਾਇਜ਼ਾ ਲਿਆ ਚੰਡੀਗੜ੍ਹ, 29 ਦਸੰਬਰ:-ਸਥਾਨਕ ਵਸਨੀਕਾਂ ਨੂੰ ਨਿਰਵਿਘਨ ਰਸਤਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਗਰ ਨਿਗਮ ਚੰਡੀਗੜ੍ਹ ਨੇ ਉਦਯੋਗਿਕ ਖੇਤਰ ਫੇਜ਼-1, ਚੰਡੀਗੜ੍ਹ ਵਿਖੇ ਸੁਖਨਾ ਚੋਅ ਪੁਲ ਦੇ ਉੱਪਰ ਕਾਜ਼ਵੇਅ ‘ਤੇ ਵਿੰਗ ਦੀਵਾਰ ਅਤੇ ਬੈਕ ਫਿਲਿੰਗ ਦਾ ਕੰਮ ਮੁਕੰਮਲ ਕਰ...
×