MC ਚੰਡੀਗੜ੍ਹ ਸ਼ਹਿਰ ਵਿੱਚ ਸਵੱਛਤਾ, ਪਹੁੰਚਯੋਗਤਾ ਅਤੇ ਸ਼ਮੂਲੀਅਤ ਨੂੰ ਤਰਜੀਹ ਦਿੰਦਾ ਹੈ

MC ਚੰਡੀਗੜ੍ਹ ਸ਼ਹਿਰ ਵਿੱਚ ਸਵੱਛਤਾ, ਪਹੁੰਚਯੋਗਤਾ ਅਤੇ ਸ਼ਮੂਲੀਅਤ ਨੂੰ ਤਰਜੀਹ ਦਿੰਦਾ ਹੈ

ਮੇਅਰ ਨੇ ‘ਸਵੱਛ ਪਖਾਨੇ ਮੁਹਿੰਮ’ ਤਹਿਤ 4 ਜਨਤਕ ਸਹੂਲਤਾਂ ਦੇ ਪੁਨਰ-ਨਿਰਮਾਣ ਦਾ ਕੰਮ ਸ਼ੁਰੂ ਕੀਤਾ ਚੰਡੀਗੜ੍ਹ, 19 ਦਸੰਬਰ:- ਸ਼ਹਿਰ ਵਿੱਚ ਸਾਫ਼-ਸੁਥਰੀ ਅਤੇ ਸੰਮਲਿਤ ਸੈਨੀਟੇਸ਼ਨ ਸੁਵਿਧਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਨਗਰ ਨਿਗਮ ਚੰਡੀਗੜ੍ਹ ਨੇ ਸ਼ਹਿਰ ਵਿੱਚ ਚਾਰ ਨਵੀਆਂ ਜਨਤਕ ਸਹੂਲਤਾਂ ਦੇ ਪੁਨਰ-ਸੁਰਜੀਤੀ ਦਾ ਕੰਮ...
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਸੂਬੇ ਦੇ ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਭਵਨ ਵਿੱਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਆਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਉਤੇ ਐਮ.ਐਸ.ਪੀ. ਦੀ ਰਾਖੀ ਕਰਨ ਦਾ ਅਹਿਦ ਚੰਡੀਗੜ੍ਹ, 19 ਦਸੰਬਰ ਪੰਜਾਬ ਦੇ ਮੁੱਖ...
MCC ਨੇ ਚੰਡੀਗੜ੍ਹ ਵਿਖੇ ‘ਸੀਸ ਮਾਰਗ ਯਾਤਰਾ’ ਨਗਰ ਕੀਰਤਨ ਦਾ ਸਵਾਗਤ ਕੀਤਾ

MCC ਨੇ ਚੰਡੀਗੜ੍ਹ ਵਿਖੇ ‘ਸੀਸ ਮਾਰਗ ਯਾਤਰਾ’ ਨਗਰ ਕੀਰਤਨ ਦਾ ਸਵਾਗਤ ਕੀਤਾ

ਚੰਡੀਗੜ੍ਹ, 18 ਦਸੰਬਰ:- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 16 ਦਸੰਬਰ ਨੂੰ ਦਿੱਲੀ ਤੋਂ ਸ਼ੁਰੂ ਹੋਈ ਸੀਸ ਮਾਰਗ ਯਾਤਰਾ ਦਾ ਅੱਜ ਸਵੇਰੇ ਹੱਲੋਮਾਜਰਾ ਚੌਕ ਨੇੜੇ ਐਮ.ਸੀ.ਸੀ ਪੈਟਰੋਲ ਪੰਪ ਵਿਖੇ ਨਗਰ ਨਿਗਮ ਚੰਡੀਗੜ੍ਹ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਨਿਗਮ ਚੰਡੀਗੜ੍ਹ ਵੱਲੋਂ ਹੱਲੋਮਾਜਰਾ ਚੌਕ, ਚੰਡੀਗੜ੍ਹ...
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ – ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਲੋਕਾਂ ਨੂੰ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

* ਕਰਮਚਾਰੀਆਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ * ਮੁਲਾਜ਼ਮਾਂ ਸਮੇਤ ਹਰ ਪੰਜਾਬੀ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕਰੇਗੀ ਪੰਜਾਬ ਸਰਕਾਰ ਚੰਡੀਗੜ੍ਹ, 18 ਦਸੰਬਰ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ...
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 18 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ...
×