ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਕਿਹਾ, ਕੰਮਾਂ ਦੀ ਗੁਣਵੱਤਾ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗਾ ਚੰਡੀਗੜ੍ਹ, 5 ਦਸੰਬਰ: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ....
ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ ਚੰਡੀਗੜ੍ਹ, 05 ਦਸੰਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ...
ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਾਲੇ ਵਫ਼ਦ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮਿਲਣ ਨਾ ਦੇਣ ਦੇ ਕਾਰਨਾਂ ‘ਤੇ ਭਗਵੰਤ ਮਾਨ ਸਰਕਾਰ ਨੇ ਝੂਠ ਬੋਲਿਆ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਾਲੇ ਵਫ਼ਦ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮਿਲਣ ਨਾ ਦੇਣ ਦੇ ਕਾਰਨਾਂ ‘ਤੇ ਭਗਵੰਤ ਮਾਨ ਸਰਕਾਰ ਨੇ ਝੂਠ ਬੋਲਿਆ: ਅਕਾਲੀ ਦਲ

ਭਗਵੰਤ ਮਾਨ ਪੰਜਾਬੀਆਂ ਨੂੰ ਜਵਾਬ ਦੇਵੇ ਕਿ ਜਿਨ੍ਹਾਂ ਰਾਜਾਂ ‘ਚ ‘ਆਪ’ ਨੂੰ ਨੋਟਾ ਤੋਂ ਘੱਟ ਵੋਟਾਂ ਮਿਲੀਆਂ, ਉਨ੍ਹਾਂ ‘ਚ ‘ਆਪ’ ਦੇ ਪ੍ਰਚਾਰ ਲਈ ਸਰਕਾਰੀ ਖਜ਼ਾਨਾ ਕਿਉਂ ਲੁੱਟਿਆ ਗਿਆ: ਅਰਸ਼ਦੀਪ ਸਿੰਘ ਕਲੇਰ ਪਾਰਟੀ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ...
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ

ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਚੰਡੀਗੜ੍ਹ, 5 ਦਸੰਬਰ ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ ਨੂੰ ਆਮਦਨ ਦੇ ਵਧੇਰੇ ਸਰੋਤ ਪੈਦਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ ਚੰਡੀਗੜ੍ਹ/ਡੇਰਾ...
ਭਾਰਤ ਸਰਕਾਰ ਦੀਆਂ ਵੱਖ-ਵੱਖ ਲਾਭਕਾਰੀ ਸਕੀਮਾਂ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਇਨ੍ਹਾਂ ਸਕੀਮਾਂ ਤਹਿਤ ਵੱਧ ਤੋਂ ਵੱਧ ਨਾਗਰਿਕਾਂ ਨੂੰ ਰਜਿਸਟਰ ਕਰਨ ਦੀ ਪਹਿਲਕਦਮੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੇ ਅੱਜ ਵੀ ਵਿਆਪਕ ਉਤਸ਼ਾਹ ਨਾਲ ਲੋਕਾਂ ਨੂੰ ਆਕਰਸ਼ਿਤ ਕਰਨਾ ਜਾਰੀ ਰੱਖਿਆ।

ਚੰਡੀਗੜ੍ਹ, 4 ਦਸੰਬਰ 2023। ਯਾਤਰਾ ਦੇ ਛੇਵੇਂ ਦਿਨ ਸੈਕਟਰ 34 ਮਾਰਕਿਟ, ਚੰਡੀਗੜ੍ਹ ਅਤੇ ਡੱਡੂ ਮਾਜਰਾ, ਕਮਿਊਨਿਟੀ ਸੈਂਟਰ ਸਮੇਤ ਮੁੱਖ ਸਥਾਨਾਂ ‘ਤੇ ਪਹੁੰਚੇ। ਲੋਕਾਂ ਨੇ ਵਿਸਕਿਟ ਨਾਲ ਜੁੜੀ ਚਲਦੀ ਬੱਸ ‘ਤੇ ਵੱਖ-ਵੱਖ GOI ਸਕੀਮਾਂ ‘ਤੇ ਪੇਸ਼ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਸਮਝਣ ਵਿੱਚ ਡੂੰਘੀ ਦਿਲਚਸਪੀ...
×