ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ ਖੂਨਦਾਨ ਕੈਂਪ ’ਚ 45 ਯੂਨਿਟ ਖੂਨ ਇਕੱਤਰ ਕੀਤਾ ਗਿਆ- ਡੀ ਸੀ ਆਸ਼ਿਕਾ ਜੈਨ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ ਖੂਨਦਾਨ ਕੈਂਪ ’ਚ 45 ਯੂਨਿਟ ਖੂਨ ਇਕੱਤਰ ਕੀਤਾ ਗਿਆ- ਡੀ ਸੀ ਆਸ਼ਿਕਾ ਜੈਨ

ਕੈਂਪ ਦੌਰਾਨ ਇਕੱਤਰ ਹੋਇਆ ਖੂਨ ਡੇਂਗੂ ਪੀੜਤਾਂ ਦੀ ਮੱਦਦ ਦੇ ਕੰਮ ਆਵੇਗਾ ਏ ਡੀ ਸੀ ਵਿਰਾਜ ਐਸ ਤਿੜਕੇ ਨੇ ਕੀਤਾ ਕੈਂਪ ਦਾ ਉਦਘਾਟਨ ਸਹਿਯੋਗ ਲਈ ਵਿਸ਼ਵਾਸ ਫਾਊਂਡੇਸ਼ਨ ਦਾ ਕੀਤਾ ਧੰਨਵਾਦ ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜ਼ਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਵਿਸ਼ਵਾਸ ਫਾਉਡੇਸ਼ਨ ਦੇ ਸਹਿਯੋਗ...
ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਹਲਕੇ ‘ਚ ਵਿਕਾਸ ਕਾਰਜ਼ ਜਾਰੀ

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਹਲਕੇ ‘ਚ ਵਿਕਾਸ ਕਾਰਜ਼ ਜਾਰੀ

– ਕਲਸੀਆਂ ਵਾਲੀ ਗਲੀ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ – ਕਿਹਾ! ਉਸਾਰੀ ਕਾਰਜ਼ਾਂ ‘ਤੇ ਕਰੀਬ 31 ਲੱਖ ਰੁਪਏ ਦੀ ਲਾਗਤ ਆਵੇਗੀ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਜਿਸਦੇ ਤਹਿਤ ਉਨ੍ਹਾਂ ਹਲਕਾ ਨਿਵਾਸੀਆਂ ਦੇ ਨਾਲ...
ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਵੰਡੀਆਂ ਜਾਣਗੀਆਂ 210 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ: ਵਧੀਕ ਡਿਪਟੀ ਕਮਿਸ਼ਨਰ (ਜ)

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਵੰਡੀਆਂ ਜਾਣਗੀਆਂ 210 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ: ਵਧੀਕ ਡਿਪਟੀ ਕਮਿਸ਼ਨਰ (ਜ)

ਕਿਹਾ, 210 ਲੜਕੀਆਂ ਨੂੰ ਵੀ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ ਨਵਾਂਸ਼ਹਿਰ, 24 ਨਵੰਬਰ, 2023: ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਖਰੀਦ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਖਰੀਦ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ। ਵਧੀਕ...
ਡਿਪਟੀ ਕਮਿਸ਼ਨਰ ਨੇ ਨਜ਼ਾਇਜ ਮਾਈਨਿੰਗ ਨੂੰ ਰੋਕਣ ਸਬੰਧੀ ਸਤਲੁਜ ਦਰਿਆ ‘ਤੇ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਨਜ਼ਾਇਜ ਮਾਈਨਿੰਗ ਨੂੰ ਰੋਕਣ ਸਬੰਧੀ ਸਤਲੁਜ ਦਰਿਆ ‘ਤੇ ਕੀਤੀ ਚੈਕਿੰਗ

-ਅਵੈਧ ਮਾਈਨਿੰਗ ਰੋਕਣ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਨਵਾਂਸ਼ਹਿਰ, 24 ਨਵੰਬਰ, 2023: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਸਤਲੁਜ ਦਰਿਆ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਨਜ਼ਾਇਜ ਮਾਈਨਿੰਗ ਨੂੰ ਰੋਕਣ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ‘ਤੇ ਐਸ.ਡੀ.ਐਮ. ਨਵਾਂਸ਼ਹਿਰ...
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ਮੋਹਾਲੀ ਵਿਖੇ ਲਾਇਆ ਚਾਰ ਦਿਨਾਂ ਪੁਸਤਕ ਮੇਲਾ ਸੰਪੂਰਨ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ਮੋਹਾਲੀ ਵਿਖੇ ਲਾਇਆ ਚਾਰ ਦਿਨਾਂ ਪੁਸਤਕ ਮੇਲਾ ਸੰਪੂਰਨ

ਪੁਸਤਕ ਪ੍ਰਦਰਸ਼ਨੀ, ਸਾਹਿਤਿਕ ਗੋਸ਼ਟੀਆਂ ਅਤੇ ਸਾਰਥਕ ਚਰਚਾ ਨਾਲ ਯਾਦਗਾਰੀ ਹੋ ਨਿਬਿੜਿਆ ਪੁਸਤਕ ਮੇਲਾ ਅਖੀਰਲੇ ਦਿਨ ‘ਸਾਡਾ ਬਜ਼ੁਰਗ ਸਾਡਾ ਮਾਣ’ ਤਹਿਤ ਬਜ਼ੁਰਗ ਕਵੀਆਂ ਦੀ ਸ਼ਮੂਲੀਅਤ ਵਾਲਾ ਕਵੀ ਦਰਬਾਰ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਿਖਿਆਰਥੀਆਂ ਦਾ ਗਿੱਧੇ, ਝੂੰਮਰ, ਭੰਗੜੇ ਦੀਆਂ ਪੇਸ਼ਕਾਰੀਆਂ ਅਹਿਮ ਰਹੀਆਂ ਭਾਸ਼ਾ ਵਿਭਾਗ ਪੰਜਾਬ ਵੱਲੋਂ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ

– ਵਾਤਾਵਰਣ ‘ਚ ਸੁਧਾਰ ਲਈ ਜਾਰੀ ਕਾਰਜ਼ਾਂ ਦੀ ਕੀਤੀ ਸਮੀਖਿਆ -ਕਿਹਾ! ਵਾਤਾਵਰਣ ਦੀ ਸੁ਼ੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ – 45 ਨਵੇਂ ਭਰਤੀ ਹੋਏ ਗਾਰਡਾਂ ਨੂੰ ਨੌਕਰੀ ਲਈ ਦਿੱਤੀ ਮੁਬਾਰਕਬਾਦ – ਅਜੋਕੇ ਵਾਤਾਵਰਣ ਦੀ ਰੱਖਿਆ ਲਈ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ...
×