ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

• ਸਰਕਾਰੀ ਪ੍ਰੈੱਸ ਪੂਰੀਆਂ ਕਰੇਗੀ ਸੂਬਾ ਸਰਕਾਰ ਦੀਆਂ ਸਾਰੀਆਂ ਪ੍ਰਿੰਟਿੰਗ ਲੋੜਾਂ: ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ • ਵਿਭਾਗ ਨੂੰ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ • ਕੈਬਨਿਟ ਮੰਤਰੀ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਪੰਜਾਬ ਦੇ ਪ੍ਰਿੰਟਿੰਗ ਅਤੇ...
ਪੀ ਏ ਯੂ ਵਿਖੇ ਆਪਣੀ ਜਾਅਲੀ ਬਹਿਸ ਦੌਰਾਨ ਕੀਤੇ ਕੂੜ ਪ੍ਰਚਾਰ ਲਈ 10 ਦਿਨਾਂ ਵਿਚ ਮੁਆਫੀ ਮੰਗੋ ਜਾਂ ਫਿਰ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰੋ: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ

ਪੀ ਏ ਯੂ ਵਿਖੇ ਆਪਣੀ ਜਾਅਲੀ ਬਹਿਸ ਦੌਰਾਨ ਕੀਤੇ ਕੂੜ ਪ੍ਰਚਾਰ ਲਈ 10 ਦਿਨਾਂ ਵਿਚ ਮੁਆਫੀ ਮੰਗੋ ਜਾਂ ਫਿਰ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰੋ: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੀ ਏ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ...
ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਵਿੱਚ ਮਿਠਾਈਆਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ

ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਵਿੱਚ ਮਿਠਾਈਆਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ

– ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਅਕਤੂਬਰ ਵਿੱਚ ਦੁੱਧ ਉਤਪਾਦਾਂ ਅਤੇ ਮਠਿਆਈਆਂ ਦੇ 934 ਸੈਂਪਲ ਲਏ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਰਹਿਤ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਵਚਨਬੱਧ – ਗੁਣਵੱਤਾ ਦੇ ਮਿਆਰ ਨਾਲ ਸਮਝੌਤਾ ਕਰਨ ਵਾਲੇ...
ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਿਹਾ, 52 ਹੋਰ ਸੈਕਸ਼ਨ ਅਫਸਰਾਂ ਅਤੇ 53 ਸਹਾਇਕ ਖਜਾਨਚੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ...
* ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ*

* ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਸੇਵਾਦਾਰ...
ਸ਼. ਬਨਵਾਰੀਲਾਲ ਪੁਰੋਹਿਤ ਨੇ ਪੀਈਸੀ, ਚੰਡੀਗੜ੍ਹ ਵਿਖੇ 53ਵੀਂ ਕਨਵੋਕੇਸ਼ਨ 2023 ਵਿੱਚ ਸ਼ਿਰਕਤ ਕੀਤੀ

ਸ਼. ਬਨਵਾਰੀਲਾਲ ਪੁਰੋਹਿਤ ਨੇ ਪੀਈਸੀ, ਚੰਡੀਗੜ੍ਹ ਵਿਖੇ 53ਵੀਂ ਕਨਵੋਕੇਸ਼ਨ 2023 ਵਿੱਚ ਸ਼ਿਰਕਤ ਕੀਤੀ

ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਟੀ), 1953 ਵਿੱਚ ਰਾਜਧਾਨੀ ਚੰਡੀਗੜ੍ਹ ਵਿੱਚ ਆਉਣ ਵਾਲੀ ਪਹਿਲੀ ਅਕਾਦਮਿਕ ਸੰਸਥਾ, ਨੇ ਆਪਣੀ 53ਵੀਂ ਕਨਵੋਕੇਸ਼ਨ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਦੇ ਨਾਲ ਮਨਾਈ। ਬਨਵਾਰੀ ਲਾਲ ਪੁਰੋਹਿਤ ਜੀ ਨੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ...
×