ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ‘ਚ ਹਿੱਸਾ ਲੈਂਦੇ ਹੋਏ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਲਾਘਾ ਕੀਤੀ ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ), 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ-ਸਪਾਟਾ ਸਥਾਨ...
ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤ ਕਿਹਾ, ਪਿਛਲੀਆਂ ਸਰਕਾਰਾਂ ਆਪਣੇ ਕੁਕਰਮਾਂ ਕਾਰਨ ਲੋਕ ਰੋਹ ਦਾ ਕਰ ਰਹੀਆਂ ਹਨ ਸਾਹਮਣਾ ਬੱਲੂਆਣਾ, 5 ਦਸੰਬਰ- ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ...
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 5 ਦਸੰਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ...
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ ਚੰਡੀਗੜ੍ਹ, 5 ਦਸੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ...
ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਸੂਬੇ ਦੇ ਹਰੇਕ ਸ਼ਹਿਰ ਵਿੱਚ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਅਬੋਹਰ, 5 ਦਸੰਬਰ ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ...
ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

– ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ – ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅਨੁਮਾਨ ਲਗਾਉਣ...
×