Uncategorized
ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚ ਨਵੀਂ ਐਂਡਰਾਇਡ ਐਪ ਖਣਨ ਸਬੰਧੀ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ ਚੰਡੀਗੜ੍ਹ, 22 ਨਵੰਬਰ: ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ...

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

* ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਦੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ * ⁠ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਕੈਂਪਸ ‘ਚ ਐਨ.ਐਸ.ਡੀ.ਸੀ. ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਤੋਂ ਇਲਾਵਾ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਸਾਫ਼ਟ ਸਕਿੱਲ ਕੋਚਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ ਚੰਡੀਗੜ੍ਹ, 22 ਨਵੰਬਰ: ਸੂਬੇ ਦੇ ਨੌਜਵਾਨਾਂ...

ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼ ਵਿਦੇਸ਼ੀ ਤਸਕਰਾਂ ਦੀ ਮਦਦ ਨਾਲ; ਛੇ ਫੜੇ ਗਏ

ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼ ਵਿਦੇਸ਼ੀ ਤਸਕਰਾਂ ਦੀ ਮਦਦ ਨਾਲ; ਛੇ ਫੜੇ ਗਏ

ਪੁਲਿਸ ਟੀਮ ਨੇ ਤਿੰਨ ਸੋਫ਼ਿਸਟਿਕੇਟਿਡ ਗਲੌਕ ਪਿਸਤੌਲਾਂ ਸਮੇਤ 10 ਪਿਸਤੌਲਾਂ ਉਨ੍ਹਾਂ ਦੇ ਕਬਜ਼ੇ 'ਚੋਂ ਬਰਾਮਦ ਕੀਤੀਆਂ: ਡੀਜੀਪੀ ਗੌਰਵ ਯਾਦਵ - ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ: ਸੀਪੀ ਏਐਸਆਰ ਗੁਰਪ੍ਰੀਤ...

ਡਾ.  ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ* *ਚੰਡੀਗੜ੍ਹ, 21 ਨਵੰਬਰ:* ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ...

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ ਪਿਛਲੀਆਂ ਪਾਰਟੀਆਂ ਨੇ ਸੂਬੇ ਦੀ ਲੁੱਟ ਕੀਤੀ: ਖਣਨ ਮੰਤਰੀ ਠੇਕੇਦਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 21 ਨਵੰਬਰ: ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ...

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ...

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 21 ਨਵੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ...

ਵੱਡੀ ਖ਼ਬਰਾਂ

ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂ

ਵੜਿੰਗ ਦਾ ਬਿਆਨ ਕਾਂਗਰਸ ਦੀ ਲੋਕ-ਵਿਰੋਧੀ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 90% ਤੋਂ ਵੱਧ ਘਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਹੀ, ਜਨਤਾ ਦੀ ਬੱਚਤ ਰੋਕਣਾ ਚਾਹੁੰਦੀ ਹੈ ਕਾਂਗਰਸ: ਬਲਤੇਜ ਪੰਨੂ ਮੁਹੱਲਾ ਕਲੀਨਿਕ, ਮੁਫ਼ਤ ਇਲਾਜ ਅਤੇ ਔਰਤਾਂ ਦੀ ਆਰਥਿਕ ਸਹਾਇਤਾ ਬੰਦ ਕਰਨਾ ਚਾਹੁੰਦੀ ਹੈ ਕਾਂਗਰਸ: ਬਲਤੇਜ...

ਨਸ਼ਾ ਤਸਕਰੀ ਵਿੱਚ ਹੋਈਆਂ ਇਕ ਲੱਖ ਸਤਾਈ ਹਜਾਰ ਗ੍ਰਿਫਤਾਰੀਆਂ ਵਿਚੋਂ ਕਿੰਨੇ ਥਾਣਿਆਂ ਚੋਂ ਛੱਡੇ ਗਏ?, ਭਗਵੰਤ ਮਾਨ ਸਪੱਸ਼ਟ ਕਰਨ- ਪ੍ਰੋ ਚੰਦੂਮਾਜਰਾ।

ਐਨ ਡੀ ਪੀ ਐਸ ਕਾਨੂੰਨ ਦੇ ਕੰਮਜ਼ੋਰ ਹੋਣ ਦੀ ਗੱਲ ਕਰਨ ਵਾਲੇ ਪੰਜਾਬ ਦੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਸਪੱਸ਼ਟ ਕਰਨ ਕਿ ਉਹਨਾਂ ਦੀ ਪੁਲਿਸ ਜੋ ਦਾਅਵਾ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਇਕ ਲੱਖ ਸਤਾਈ ਹਜਾਰ ਗ੍ਰਿਫ਼ਤਾਰੀਆਂ ਹੋਈਆਂ ਹਨ, ਉਹਨਾਂ ਵਿਚੋਂ ਕਿੰਨਿਆਂ ਨੂੰ ਥਾਣਿਆਂ ਵਿਚੋਂ ਹੀ ਛੱਡਿਆ ਗਿਆ? ਇਹ ਸਵਾਲ ਸ਼੍ਰੋਮਣੀ...

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ...

ਸਨੇਟਾ ਵਿਖੇ ਬਲਬੀਰ ਸਿੰਘ ਸਿੱਧੂ ਦੀ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ,...

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, 10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀਆਂ ਲੋਕ-ਵਿਰੋਧੀ ਨੀਤਾਂ ਨੂੰ ਬੇਨਕਾਬ ਕੀਤਾ, ਕਾਂਗਰਸ ਦੇ ਰਾਜ ਵਿੱਚ ਪੰਜਾਬ ਨੂੰ ਮੁੜ ਟੋਲ ਪਲਾਜ਼ਿਆਂ, ਮਹਿੰਗੀ ਬਿਜਲੀ ਅਤੇ ਨਹਿਰੀ ਪਾਣੀ ਦੇ ਬਿੱਲਾਂ ਦਾ ਸਾਹਮਣਾ ਕਰਨਾ ਪਵੇਗਾ: ਅਮਨ ਅਰੋੜਾ ਕਾਂਗਰਸ ਆਮ ਪੰਜਾਬੀਆਂ ਤੋਂ ਸਹੂਲਤਾਂ ਖੋਹਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਨੇਤਾ ਸਬਸਿਡੀਆਂ ਦਾ...

ਪੰਜਾਬ ਨੂੰ ਸਖਤ ਫੈਸਲਾ ਲੈਣਾ ਹੋਵੇਗਾ ਕਿ ਉਸਨੂੰ ਉੱਨਤੀ ਅਤੇ ਖੁਸ਼ਹਾਲੀ ਚਾਹੀਦੀ ਹੈ ਜਾਂ ਵੋਟ ਸਿਆਸਤ ਲਈ ਵੰਡੀ ਜਾਂਦੀ ਖੈਰਾਤ- ਸ ਰਵੀਇੰਦਰ ਸਿੰਘ

ਸਿੱਖ ਵਿਦਵਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਦਹਾਕਿਆਂ ਤੋਂ ਸਿਆਸੀ ਪਾਰਟੀਆਂ ਨੇ ਵਿਕਾਸ ਨਹੀਂ, ਸਗੋਂ ਮੁਫ਼ਤਖੋਰੀ ਦੇ ਨਸ਼ੇ 'ਤੇ ਲਾ ਰੱਖਿਆ ਹੈ। ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ ਕਿ ਇੱਕ ਸਮੇਂ...

ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫ਼ਤਾਰ ਅਤੇ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ: ਬਰਿੰਦਰ ਕੁਮਾਰ ਗੋਇਲ ਨਸ਼ਿਆਂ ਵਿਰੁੱਧ ਲੜਨ ਦੀ ਬਜਾਏ ਸਿਆਸੀ ਵਿਖਾਵੇਬਾਜ਼ੀ ਵਿੱਚ ਜੁਟੀਆਂ ਵਿਰੋਧੀ ਪਾਰਟੀਆਂ ਜਦਕਿ ਭਗਵੰਤ ਮਾਨ ਸਰਕਾਰ ਕਾਰਵਾਈ ’ਤੇ ਕੇਂਦਰਿਤ: ਬਰਿੰਦਰ ਕੁਮਾਰ ਗੋਇਲ ਵਿਰੋਧੀ...

ਪੰਜਾਬ ਵਿੱਚ ਨਾ ਕਿਸੇ ਦੀ ਜਾਨ ਸੁਰੱਖਿਅਤ ਹੈ, ਨਾ ਕਾਰੋਬਾਰ: ਅਨਿਲ ਸਰੀਨ

ਲੁਧਿਆਣਾ ਵਿੱਚ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਤਲ ’ਤੇ ਦੁੱਖ ਪ੍ਰਗਟਾਇਆ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਟੇ ਕੁਲਚੇ ਵਾਲੇ ਦੇ ਪੁੱਤਰ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ...

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਮਿਤ ਸ਼ਾਹ ਜੀ, ਜਿੱਥੇ ਤੁਹਾਡੀ ਸਰਕਾਰ ਹੈ ਉੱਥੇ ਨਸ਼ਾ ਕਿਉਂ ਨਹੀਂ ਖ਼ਤਮ ਹੋ ਰਿਹਾ, ਕੀ ਉੱਥੇ ਕੋਈ ਡੈੱਡਲਾਈਨ ਨਹੀਂ ਹੈ?- ਕੇਜਰੀਵਾਲ ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ - ਕੇਜਰੀਵਾਲ ਪੰਜਾਬ ਨੂੰ ਨਸ਼ੇ ਵਿੱਚ ਡੋਬਣ ਦਾ ਪਾਪ ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਨੇ ਹੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੁਆਬਾ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ 150 ਸੰਵੇਦਨਸ਼ੀਲ ਥਾਵਾਂ ’ਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਤਾਇਨਾਤ ਭਗਵੰਤ ਮਾਨ ਸਰਕਾਰ ਵੱਲੋਂ ਚਾਰ ਦੁਆਬਾ ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਦੇ ਤਾਲਮੇਲ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇਜ਼ ਸਬੰਧਤ ਐੱਸਐੱਸਪੀਜ਼ ਨਾਲ ਮੀਟਿੰਗਾਂ...

ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਕੀ ਛੁਪਾਉਣਾ ਅਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? : ਅਸ਼ਵਨੀ ਸ਼ਰਮਾ

ਪੰਜਾਬ ਸਰਕਾਰ ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲਿਆਂ ਵਿੱਚ ਕੀ ਛੁਪਾਉਣਾ ਅਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? ਇਹ ਸਵਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੇ ਨਾਲ-ਨਾਲ ਗੁਲਜ਼ਾਰ ਸਿੰਘ ਤੇ ਬਿਕਰਮਜੀਤ...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ,...