by abcpunjab | ਨਵੰ. 29, 2024 | breaking news, daily, Uncategorized
ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ – ਚਰਚਾ ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ: ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ...
by abcpunjab | ਨਵੰ. 29, 2024 | breaking news, daily, election, politics, Uncategorized
ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਆਪ ਆਗੂਆਂ ਨਾਲ ਮੀਟਿੰਗ, ਮੰਤਰੀ ਡਾ. ਰਵਜੋਤ ਸਿੰਘ ਵੀ ਹੋਏ ਸ਼ਾਮਲ ਅਸੀਂ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਰਿਕਾਰਡ ਵੋਟਾਂ ਨਾਲ ਜਿਤਾਂਗੇ: ਅਮਨ ਅਰੋੜਾ ਜਿਮਨੀ ਚੋਣਾਂ ਵਿਚ ਜਿੱਤ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਿਆ, ਅਸੀਂ ਲੋਕਲ ਬਾਡੀ ਚੋਣਾਂ ਲਈ ਤਿਆਰ: ‘ਆਪ’ ਆਗੂ ਆਪ ਜਲਦੀ...
by abcpunjab | ਨਵੰ. 28, 2024 | breaking news, daily, Uncategorized
ਚੰਡੀਗੜ੍ਹ/ਜਲੰਧਰ, 28 ਨਵੰਬਰ: ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ...
by abcpunjab | ਨਵੰ. 28, 2024 | breaking news, daily, Uncategorized
ਸੜਕ ਸੁਰੱਖਿਆ ਵਧਾਉਣ ਲਈ ਸਬੰਧਤ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ ਦੀ ਮਾਸਿਕ ਸਮੀਖਿਆ, ਸੀ.ਸੀ.ਟੀ.ਵੀ. ਨਿਗਰਾਨੀ, ਆਨਲਾਈਨ ਚਲਾਨ ਪ੍ਰਣਾਲੀਆਂ ਅਤੇ ਜਵਾਬਦੇਹੀ ਉਪਾਵਾਂ ਦੀ ਵਿਆਪਕ ਰਣਨੀਤੀ ਉਲੀਕੀ ਦਰੁਸਤ ਕੀਤੇ ਗਏ ਸਾਰੇ ਬਲੈਕ-ਸਪਾਟਾਂ ਦੇ ਥਰਡ-ਪਾਰਟੀ ਆਡਿਟ ਦੇ ਨਿਰਦੇਸ਼ ਚੰਡੀਗੜ੍ਹ, 28 ਨਵੰਬਰ: ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ...
by abcpunjab | ਨਵੰ. 28, 2024 | breaking news, daily, Uncategorized
ਮੀਟਿੰਗ ਦਾ ਮੁੱਖ ਉਦੇਸ਼ ਚੰਡੀਗੜ੍ਹ ਨਾਲ ਸਿਸਟਰ ਸਿਟੀ ਵਜੋਂ ਸਹਿਯੋਗ ਕਰਨ ‘ਤੇ ਧਿਆਨ ਦੇਣਾ • ਚੈੱਕ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਟਰਾਮ ਅਤੇ ਹਾਈਡ੍ਰੋਜਨ ਬੱਸਾਂ ਸ਼ੁਰੂ ਕਰਨ ਦੇ ਵਿਚਾਰ ਦੀ ਪੇਸ਼ਕਸ਼ ਕੀਤੀ ਚੰਡੀਗੜ੍ਹ, 28 ਨਵੰਬਰ: ਚੈੱਕ ਗਣਰਾਜ ਤੋਂ ਭਾਰਤ ਦੇ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਦੀ ਅਗਵਾਈ ਵਿੱਚ ਗੁਨੀਤ ਚੌਧਰੀ...
by abcpunjab | ਨਵੰ. 28, 2024 | breaking news, daily, Uncategorized
ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ ਚੰਡੀਗੜ੍ਹ, 28 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ...