Uncategorized

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਕੁਲਤਾਰ ਸਿੰਘ ਸੰਧਵਾਂ

ਜਿਵੇਂ ਕਾਂਗਰਸ ਨੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਰਾਹੀਂ ਸਿੱਖਾਂ ਨੂੰ ਪੀੜਾ ਦਿੱਤੀ ਸੀ, ਕੀ ਹੁਣ ਭਾਜਪਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਦੀ ਪਵਿੱਤਰਤਾ ਨੂੰ ਭੰਗ ਕਰਨਾ ਚਾਹੁੰਦੀ ਹੈ? ਹਰਪਾਲ ਸਿੰਘ ਚੀਮਾ ਭਾਜਪਾ ਦੀਆਂ ਕਾਰਵਾਈਆਂ ਨੇ ਇੱਕ ਵਾਰ ਫਿਰ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਪ੍ਰਤੀ ਉਸਦੀ...

ਮੀਂਹ ਨੇ ਪੰਜਾਬ ਸਰਕਾਰ ਦੇ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਖੋਲ੍ਹੀ ਪੋਲ, ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ: ਕੇਵਲ ਸਿੰਘ ਢਿੱਲੋਂ

ਪੰਜਾਬ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਮੀਂਹ ਤੋਂ ਬਾਅਦ ਮੰਡੀਆਂ ਵਿੱਚ ਸਾਹਮਣੇ ਆ ਰਹੇ ਹਾਲਾਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਰੀਦ ਅਤੇ ਫ਼ਸਲ ਦੀ ਸੰਭਾਲ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਕਰਕੇ ਫਾਜ਼ਿਲਕਾ ਦੀ ਦਾਣਾ ਮੰਡੀ ਦੀਆਂ ਤਸਵੀਰਾਂ ਬੇਹੱਦ ਚਿੰਤਾਜਨਕ ਹਨ, ਜਿੱਥੇ...

ਜੰਗ ਬਹਾਦਰ ਗੋਇਲ ਵੱਲੋਂ ਅਨੁਵਾਦਿਤ ਕਹਾਣੀ ਸੰਗ੍ਰਿਹ ‘ਮੋਪਾਸਾਂ ਤੋਂ ਮੁਨਰੋ ਤੱਕ’ ਰਿਲੀਜ਼

ਸਾਹਿਤਕ ਖੇਤਰ ‘ਚ ਅਨੁਵਾਦ ਦੀ ਭੂਮਿਕਾ ਵਿਸ਼ੇ ’ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਅੱਜ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਾਹਿਤ ਦੀ ਇਸ ਵਿਧਾ ਬਾਰੇ ਖੁੱਲ੍ਹ ਕੇ ਵਿਚਾਰਾਂ ਹੋਈਆਂ I ਕੌਮਾਂਤਰੀ ਅਨੁਵਾਦ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੀ ਪ੍ਰਧਾਨਗੀ...

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ -ਸ. ਕਾਹਲਵਾਂ

ਸ਼੍ਰੋਮਣੀ ਕਮੇਟੀ ਸਕੱਤਰ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ...

ਐਡਵੋਕੇਟ ਧਾਮੀ ਵੱਲੋਂ ਮਾਝਾ ਜੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਗਈ ਇਕੱਤਰਤਾ

ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾਣ ਸਬੰਧੀ ਹੋਈਆਂ ਵਿਚਾਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਆਰੰਭ ਕੀਤੀ ਜਾ ਰਹੀ ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਆਰੰਭ ਕਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੇ...

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਧਾਮੀ ਤੇ ਗਿਆਨੀ ਬਲਜੀਤ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਜਸਟਿਸ ਸ. ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਸ਼ਹੀਦ ਭਾਈ...

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਾਜਵਾਦ, ਅਹਿੰਸਾ ਅਤੇ ਆਰਥਿਕ ਸਮਾਨਤਾ ਦਾ ਪ੍ਰਤੀਕ ਦੱਸਿਆ। ਆਪਣੇ ਅਧਿਕਾਰਤ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਨਾਗਰਿਕਾਂ ਨੂੰ ਇਸ ਮਹਾਨ ਰਾਜੇ ਵੱਲੋਂ ਦਰਸਾਏ ਸ਼ਾਂਤੀ,...

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ...

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਮੁੱਖ ਤਰਜੀਹ ਹੋਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਤਰਰਾਸ਼ਟਰੀ ਟੀਮਾਂ ਲਈ ਵਿਸ਼ੇਸ਼ ਬੱਸਾਂ, ਪੁਖ਼ਤਾ ਸੁਰੱਖਿਆ ਅਤੇ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ...

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲੇ ਸਥਾਨ 'ਤੇ; ਭਗਵੰਤ ਮਾਨ ਸਰਕਾਰ ਹੁਣ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੰਮ ਕਰ ਰਹੀ ਹੈ: ਹਰਜੋਤ ਸਿੰਘ ਬੈਂਸ ਸਾਡਾ ਸਾਂਝਾ ਟੀਚਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫ਼ਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ: ਹਰਜੋਤ ਸਿੰਘ ਬੈਂਸ ਅਸੀਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੈਂਪੀਅਨਜ਼ ਟਰਾਫੀ ਹਾਕੀ ਦਾ ਉਤਸ਼ਾਹ ਵਧਾਉਣ ਲਈ...