by abcpunjab | ਨਵੰ. 19, 2024 | breaking news, daily, Uncategorized
ਕਪੂਰਥਲਾ ਵਿਖੇ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਪਿੰਡਾਂ ਦੇ ਮਸਲੇ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਲੋੜ ’ਤੇ ਜ਼ੋਰ ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ...
by abcpunjab | ਨਵੰ. 19, 2024 | breaking news, daily, Uncategorized
ਕਿਹਾ, ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਚੰਡੀਗੜ੍ਹ, 19 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ...
by abcpunjab | ਨਵੰ. 19, 2024 | breaking news, daily, Uncategorized
•ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ * ਗ੍ਰਾਮ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਦੱਸਿਆ •ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ •ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ...
by abcpunjab | ਨਵੰ. 17, 2024 | breaking news, daily, Uncategorized
ਚੰਡੀਗੜ੍ਹ, 17 ਨਵੰਬਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਜ਼ ਵੱਲੋਂ ‘‘ਇੰਪਾਵਰਿੰਗ ਦ ਮਾਰਜਿਨਲਾਈਜ਼ਡ ਐਂਡ ਏ ਸਟੈੱਪ ਟੁਵਾਰਡਜ਼ ਸੋਸ਼ਲ ਜਸਟਿਸ’’ ਵਿਸ਼ੇ ’ਤੇ, 17 ਨਵੰਬਰ, 2024 ਨੂੰ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਵਿਖੇ ਖੇਤਰੀ ਕਾਨਫਰੰਸ ਸਫਲਤਾਪੂਰਵਕ ਕਰਵਾਈ ਗਈ। ਇਸ ਮਹੱਤਵਪੂਰਨ ਸਮਾਗਮ ਦੀ ਸ਼ੋਭਾ, ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ. ਗਵਈ,...
by abcpunjab | ਨਵੰ. 17, 2024 | breaking news, daily, Uncategorized
ਅਜ਼ਾਦੀ ਸੰਘਰਸ਼ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ ਢੁੱਡੀਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਲਦ ਤੋਂ ਜਲਦ ਜਾਰੀ ਕਰਨ ਦਾ ਐਲਾਨ 96 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਢੁੱਡੀਕੇ/ਚੰਡੀਗੜ੍ਹ, 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ...
by abcpunjab | ਨਵੰ. 17, 2024 | breaking news, daily, politics, Uncategorized
ਸਾਬਕਾ ਮੁੱਖ ਮੰਤਰੀ ਚੰਨੀ ਨੇ ਗਿੱਦੜਬਾਹਾ ਵਿੱਚ ਅੰਮ੍ਰਿਤਾ ਵੜਿੰਗ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਦੋਂ ‘ਆਪ’ ਨੇ ਪੰਜਾਬ ਦੇ ਖਜ਼ਾਨੇ ਖਾਲੀ ਕੀਤੇ, ਰਾਜਾ ਵੜਿੰਗ ਨੇ ਸਟੁਸ ਨੂੰ ਲਾਭ ਪਹੁੰਚਾਉਣ ਵਿਚ ਮਦਦ ਕੀਤੀ: ਅੰਮ੍ਰਿਤਾ ਵੜਿੰਗ 17 ਨਵੰਬਰ, 2024 ਗਿੱਦੜਬਾਹਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ...