ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ

– ਕੈਬਨਿਟ ਮੰਤਰੀ ਨੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ – ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ, ਸ਼ਹੀਦ ਦੇ ਜੱਦੀ ਘਰ ਦੀ ਮੁਰੰਮਤ ਲਈ ਫੰਡ ਦੇਣ ਦਾ ਐਲਾਨ ਕੀਤਾ...
‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ ਦੇਸ਼ ਵਿੱਚ ਬਿਹਤਰ ਕਾਨੂੰਨ ਵਿਵਸਥਾ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਵਜੋਂ ਉਭਰੇਗਾ ਪੰਜਾਬ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ...
ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

– ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.1 ਕਿਲੋ ਕੈਮੀਕਲ, 6 ਕਿਲੋ ਅਫੀਮ ਵੀ ਕੀਤੀ ਬਰਾਮਦ – ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ: ਡੀਜੀਪੀ ਗੌਰਵ ਯਾਦਵ – ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 15...
ਰਾਜਪਾਲ ਨੇ ਗੁਰਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ

ਰਾਜਪਾਲ ਨੇ ਗੁਰਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 15 ਨਵੰਬਰ, 2024: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ਮੱਥਾ ਟੇਕਣ ਲਈ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ। ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ...
ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ‘ਤੇ ਚੱਲਦਿਆਂ ਪੰਜਾਬ ‘ਚ 25 ਵੱਖ-ਵੱਖ ਥਾਵਾਂ ‘ਤੇ ‘ਦਸਤਾਰਾਂ ਦੇ ਲੰਗਰ’ ਲਗਾਏ : ਸਰਬਜੀਤ ਸਿੰਘ ਝਿੰਜਰ 10,000 ਦੇ ਕਰੀਬ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਵਿਦੇਸ਼ੀ ਸ਼ਰਧਾਲੂਆਂ ਨੂੰ ਵੀ ਬੰਨ੍ਹੀਆਂ ਪੱਗਾਂ ਚੰਡੀਗੜ੍ਹ/ਸੁਲਤਾਨਪੁਰ...
ਹਰਿਆਣਾ ਨੂੰ ਯੂ.ਟੀ. ਵਿਚ ਕੋਈ ਥਾਂ ਅਲਾਟ ਕਰਨਾ ਗੈਰ ਸੰਵਿਧਾਨਕ ਕਿਉਂਕਿ ਇਹ ਧਾਰਾ 3 ਦੀ ਉਲੰਘਣਾ: ਅਕਾਲੀ ਦਲ

ਹਰਿਆਣਾ ਨੂੰ ਯੂ.ਟੀ. ਵਿਚ ਕੋਈ ਥਾਂ ਅਲਾਟ ਕਰਨਾ ਗੈਰ ਸੰਵਿਧਾਨਕ ਕਿਉਂਕਿ ਇਹ ਧਾਰਾ 3 ਦੀ ਉਲੰਘਣਾ: ਅਕਾਲੀ ਦਲ

ਯੂ.ਟੀ. ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ਦਾ ਮਕਸਦ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਖ਼ਤਮ ਕਰਨਾ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 14 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਯੂ.ਟੀ. ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦਾ ਫੈਸਲਾ...
×