ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਚੰਡੀਗੜ੍ਹ, ਨਵੰਬਰ 5: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ...
ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

– ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ – ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ...
ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਮਾਨ ਨੇ ਲੋਕਾਂ ਦੇ ਭਰਵੇਂ ਹੁੰਗਾਰੇ ਲਈ ਕੀਤਾ ਧੰਨਵਾਦ, ਕਿਹਾ-ਭਾਜਪਾ ਨੂੰ ‘ਮੋਦੀ-ਮੋਦੀ’ ਦਾ ਨਾਅਰਾ ਲਗਾਉਣ ਲਈ ਦਿਹਾੜੀ ‘ਤੇ ਲੋਕਾਂ ਨੂੰ ਰੱਖਣਾ ਪੈਂਦਾ ਹੈ ਮਾਨ ਨੇ ਕਿਹਾ, “ਪਹਿਲਾਂ ਮੈਂ ਬਰਨਾਲਾ ਦੇ ਭਗਤ ਸਿੰਘ ਚੌਂਕ ਵਿੱਚ ਵੋਟਾਂ ਮੰਗਣ ਅਤੇ ਆਪਣੇ ਚੋਣ ਵਾਅਦੇ ਦੱਸਣ ਆਉਂਦਾ ਸੀ, ਅੱਜ ਅਸੀਂ ਆਪਣੀ...
2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ

2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ

ਕੌਂਸਲਰ ਸਮੇਤ ਕਈ ਹੋਰ ਆਗੂ ਵੀ ਹੋਏ ਪਾਰਟੀ ਵਿਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ ਚੰਡੀਗੜ੍ਹ/ਬਰਨਾਲਾ, 4 ਨਵੰਬਰ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ...
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ ਬਠਿੰਡਾ, 5 ਨਵੰਬਰ- ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ...
×